Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪਰਿਵਾਰ ਨਿਯੋਜਨ ਮਾਂ-ਬੱਚੇ ਦੀ ਸਿਹਤ ਸੁਰੱਖਿਆ ਲਈ ਮਹੱਤਵਪੂਰਨ: ਡਾ. ਗੀਤਾਂਜਲੀ ਸਿੰਘ 

28 ਨਵੰਬਰ, 2025 05:59 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾ ਤਹਿਤ ਪੀ.ਐੱਚ.ਸੀ., ਮਜੁੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਪੀ.ਐੱਚ.ਸੀ., ਮਜੁੱਫਰਪੁਰ ਵਿਖੇ ਸ਼ੁੱਕਰਵਾਰ ਨੂੰ ਸਮੂਹ ਮੈਡੀਕਲ ਅਫਸਰਾਂ, ਸਮੂਹ ਸੀ.ਐੱਚ.ਓਜ, ਸਮੂਹ ਮ.ਪ.ਹ.ਸ. (ਮੇਲ/ਫੀਮੇਲ), ਸਮੂਹ ਮ.ਪ.ਹ.ਵ. (ਮੇਲ/ਫੀਮੇਲ), ਆਸ਼ਾ ਵਰਕਰਾਂ, ਆਸ਼ਾ ਸੁਪਰਵਾਈਜ਼ਰਾਂ ਨਾਲ ਨਸਬੰਦੀ ਪੰਦਰਵਾੜੇ ਦੇ ਸੰਦਰਭ, ਤੰਬਾਕੂ ਮੁਕਤ ਯੁਵਾ ਮੁਹਿੰਮ ਤਹਿਤ ਗਤੀਵਿਧੀਆ, ਐੱਨ.ਸੀ.ਡੀ.ਕੰਟਰੋਲ ਪ੍ਰੋਗਰਾਮ, ਆਯੂਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ, ਵੈਕਟਰ ਬੌਰਨ ਡਿਜੀਜ ਕੰਟਰੋਲ ਪ੍ਰੋਗਰਾਮ, 12 ਹਫਤਿਆਂ ਅੰਦਰ-ਅੰਦਰ ਏ.ਐੱਨ.ਸੀ. ਰਜਿਸਟ੍ਰੇਸ਼ਨ ਯਕੀਨੀ ਬਣਾਉਣ ਤੇ ਨਿਯਮਤ ਟੀਕਾਕਰਨ ਪ੍ਰੋਗਰਾਮ ਸਮੇਤ ਸਾਰੇ ਨੈਸ਼ਨਲ ਹੈਲਥ ਪ੍ਰੋਗਰਾਮਾਂ ਨੂੰ ਅਸਰਦਾਰ ਢੰਗ ਨਾਲ ਚਲਾਉਣ ਸਬੰਧੀ ਮਹੀਨਾਵਾਰ ਮੀਟਿੰਗ ਕੀਤੀ ਗਈ।

ਇਸ ਮੌਕੇ ਪੀ.ਐੱਚ.ਸੀ., ਮਜੁੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਨਸਬੰਦੀ ਪੰਦਰਵਾੜੇ ਮੁਹਿੰਮ ਦਾ ਮੁੱਖ ਉਦੇਸ਼ ਪਰਿਵਾਰ ਨਿਯੋਜਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ, ਸੁਰੱਖਿਅਤ ਨਸਬੰਦੀ ਸੇਵਾਵਾਂ ਦੀ ਉਪਲੱਬਧਤਾ ਬਾਰੇ ਜਾਣਕਾਰੀ ਫੈਲਾਉਣਾ ਅਤੇ ਯੋਗ ਜੋੜਿਆਂ ਨੂੰ ਸਿਹਤਮੰਦ ਪਰਿਵਾਰ ਯੋਜਨਾ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ। ਡਾ. ਸਿੰਘ ਨੇ ਦੱਸਿਆ ਕਿ ਪਰਿਵਾਰ ਨਿਯੋਜਨ ਸਿਰਫ਼ ਜਨਸੰਖਿਆ ਕੰਟਰੋਲ ਦਾ ਹੀ ਸਾਧਨ ਨਹੀਂ, ਬਲਕਿ ਮਾਂ-ਬੱਚੇ ਦੀ ਸਿਹਤ, ਪਰਿਵਾਰ ਦੀ ਆਰਥਿਕ ਸਥਿਤੀ ਅਤੇ ਸਮਾਜਿਕ ਤਰੱਕੀ ਲਈ ਵੀ ਬਹੁਤ ਜ਼ਰੂਰੀ ਹੈ। ਚਾਹੇ ਔਰਤਾਂ ਲਈ ਟਿਊਵੈਕਟੋਮੀ ਹੋਵੇ ਜਾਂ ਪੁਰਸ਼ਾਂ ਲਈ ਵਸੈਕਟੋਮੀ ਇਕ ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਇਕ-ਵਾਰ ਕੀਤਾ ਜਾਣ ਵਾਲਾ ਪਰਿਵਾਰ ਨਿਯੋਜਨ ਢੰਗ ਹੈ, ਜੋ ਹਮੇਸ਼ਾ ਲਈ ਭਰੋਸੇਮੰਦ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਹਰ ਜੋੜੇ ਨੂੰ ਆਪਣੀ ਸੁਵਿਧਾ, ਸਿਹਤ ਸਥਿਤੀ ਅਤੇ ਪਰਿਵਾਰਕ ਯੋਜਨਾ ਦੇ ਅਨੁਸਾਰ ਸਭ ਤੋਂ ਉਚਿਤ ਢੰਗ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
 
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਨਸਬੰਦੀ ਪੰਦਰਵਾੜਾ ਦੌਰਾਨ ਪੁਰਸ਼ ਨਸਬੰਦੀ (ਵੈਸੈਕਟਮੀ) ਨੂੰ ਵਿਸ਼ੇਸ਼ ਤੌਰ 'ਤੇ ਪਹਿਲ ਦਿੱਤੀ ਜਾਵੇ, ਕਿਉਂਕਿ ਇਹ ਇਕ ਆਸਾਨ, ਤੇਜ਼ ਤੇ ਬਿਨਾਂ ਟਾਂਕੇ ਦੀ ਪ੍ਰਕਿਰਿਆ ਹੈ ਜੋ ਮਹਿਲਾਵਾਂ ਦੀ ਜ਼ਿੰਮੇਵਾਰੀ ਨੂੰ ਘਟਾਉਂਦੀ ਹੈ। ਸਿਹਤ ਵਿਭਾਗ ਨੇ ਸਮਾਜ ਦੇ ਸਭ ਵਰਗਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਜਾਗਰੂਕਤਾ ਮੁਹਿੰਮ ਵਿਚ ਸਹਿਯੋਗ ਦੇ ਕੇ ਪਰਿਵਾਰ ਨਿਯੋਜਨ ਬਾਰੇ ਗਲਤਫ਼ਹਿਮੀ ਜਾ ਕਿਸੇ ਵਹਿਮਾਂ-ਭਰਮਾਂ ਤੋਂ ਦੂਰ ਕਰਨ ਵਿਚ ਸਹਾਇਤਾ ਕਰਨ।
 
Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ