Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਖੇਡ

ਪਲੇਅ ਆਫ ਦੇ ਟਾਪ-2 ’ਚ ਜਗ੍ਹਾ ਬਣਾਉਣ ਲਈ ਮੁੰਬਈ ਸਾਹਮਣੇ ਪੰਜਾਬ ਦੀ ਚੁਣੌਤੀ

26 ਮਈ, 2025 02:15 PM

ਜੈਪੁਰ : ਮੁੰਬਈ ਇੰਡੀਅਨਜ਼ ਤੇ ਪੰਜਾਬ ਕਿੰਗਜ਼ ਸੋਮਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਆਪਣੇ ਆਖਰੀ ਲੀਗ ਮੁਕਾਬਲੇ ਵਿਚ ਜਦੋਂ ਇਕ-ਦੂਜੇ ਦਾ ਸਾਹਮਣਾ ਕਰਨਗੇ ਤਾਂ ਟਾਪ-2 ਵਿਚ ਜਗ੍ਹਾ ਬਣਾਉਣ ਦੀ ਕੋਸ਼ਿਸ਼ ਵਿਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਪੂਰਾ ਜ਼ੋਰ ਲਗਾਉਣਗੇ। ਗੁਜਰਾਤ ਟਾਈਟਨਜ਼, ਰਾਇਲ ਚੈਲੰਜਰਜ਼ ਬੈਂਗਲੁਰੂ, ਮੁੰਬਈ ਇੰਡੀਅਨਜ਼ ਤੇ ਪੰਜਾਬ ਕਿੰਗਜ਼ ਨੇ ਲੀਗ ਦੇ ਕਈ ਮੈਚ ਬਾਕੀ ਰਹਿੰਦਿਆਂ ਹੀ ਆਈ. ਪੀ. ਐੱਲ. ਪਲੇਅ ਆਫ ਵਿਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਨ੍ਹਾਂ ਟੀਮਾਂ ਵਿਚਾਲੇ ਟਾਪ-2 ਵਿਚ ਜਗ੍ਹਾ ਬਣਾਉਣ ਦੀ ਦੌੜ ਹੈ ਤਾਂ ਕਿ ਫਾਈਨਲ ਵਿਚ ਪਹੁੰਚਣ ਲਈ ਟੀਮ ਨੂੰ ਇਕ ਵਾਧੂ ਮੌਕਾ ਮਿਲ ਸਕੇ।

ਪੰਜਾਬ ਕਿੰਗਜ਼ 17 ਅੰਕਾਂ ਨਾਲ ਅੰਕ ਸੂਚੀ ਵਿਚ ਦੂਜੇ ਸਥਾਨ ’ਤੇ ਹੈ ਪਰ ਮੰਬੁਈ ਹੱਥੋਂ ਹਾਰ ਜਾਣ ਨਾਲ ਉਹ ਤੀਜੇ ਜਾਂ ਚੌਥੇ ਸਥਾਨ ’ਤੇ ਖਿਸਕ ਜਾਵੇਗੀ, ਜਿਸ ਨਾਲ ਟੀਮ ਨੂੰ 30 ਮਈ ਨੂੰ ਐਲਿਮੀਨੇਟਰ ਲਈ ਤਿਆਰ ਹੋਣਾ ਪਵੇਗਾ। ਪੰਜਾਬ ਲਈ ਟਾਪ-2 ਵਿਚ ਰਹਿਣਾ ਮੁਸ਼ਕਿਲ ਹੈ ਕਿਉਂਕਿ ਉਸ ਨੂੰ ਮੁੰਬਈ ਦੀ ਮਜ਼ਬੂਤ ਟੀਮ ਵਿਰੁੱਧ ਜਿੱਤ ਦਰਜ ਕਰਨ ਤੋਂ ਬਾਅਦ ਵੀ ਇਹ ਉਮੀਦ ਕਰਨੀ ਪਵੇਗੀ ਕਿ ਗੁਜਰਾਤ ਤੇ ਆਰ. ਸੀ. ਬੀ. ਆਪਣੇ-ਆਪਣੇ ਆਖਰੀ ਮੈਚ ਹਾਰ ਜਾਣ।

ਪੰਜਾਬ ਕਿੰਗਜ਼ ਨੂੰ ਪਿਛਲੇ ਮੈਚ ਵਿਚ ਦਿੱਲੀ ਕੈਪੀਟਲਸ ਹੱਥੋਂ ਮਿਲੀ ਹਾਰ ਤੋਂ ਬਾਅਦ ਟਾਪ-2 ਵਿਚ ਆਉਣ ਲਈ ਮੁੰਬਈ ਵਿਰੁੱਧ ਹਰ ਹਾਲ ਵਿਚ ਜਿੱਤ ਦਰਜ ਕਰਨੀ ਪਵੇਗੀ। ਮੁੰਬਈ ਦੀ ਨੈੱਟ ਰਨ ਰੇਟ ਪਲੇਅ ਆਫ ਵਿਚ ਕੁਆਲੀਫਾਈ ਕਰਨ ਵਾਲੀਆਂ ਟੀਮਾਂ ਵਿਚ ਸਭ ਤੋਂ ਬਿਹਤਰ ਹੈ। ਟੀਮ ਜੇਕਰ ਪੰਜਾਬ ਕਿੰਗਜ਼ ਨੂੰ ਹਰਾਉਣ ਵਿਚ ਸਫਲ ਰਹੀ ਤਾਂ ਇਹ ਉਸਦੇ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ। ਅਜਿਹੀ ਸਥਿਤੀ ਵਿਚ ਗੁਜਰਾਤ ਤੇ ਆਰ. ਸੀ. ਬੀ. ਆਪਣੇ-ਆਪਣੇ ਆਖਰੀ ਮੈਚਾਂ ਨੂੰ ਹਾਰਦੇ ਹਨ ਤਾਂ ਮੁੰਬਈ ਦੀ ਟੀਮ ਟਾਪ-2 ਵਿਚ ਹੋਵੇਗੀ।

ਪੰਜਾਬ ਕਿੰਗਜ਼ ਸ਼ਨੀਵਾਰ ਨੂੰ ਦਿੱਲੀ ਕੈਪੀਟਲਸ ਵਿਰੁੱਧ 200 ਤੋਂ ਵੱਧ ਦਾ ਸਕੋਰ ਬਣਾਉਣ ਦੇ ਬਾਵਜੂਦ ਹਾਰ ਗਈ ਸੀ ਪਰ ਹੁਣ ਉਸ ਨੂੰ ਆਪਣੀ ਗੇਂਦਬਾਜ਼ੀ ਦੀਆਂ ਖਾਮੀਆਂ ਦੂਰ ਕਰਨੀਆਂ ਪੈਣਗੀਆਂ। ਸਵਾਈ ਮਾਨ ਸਿੰਘ ਸਟੇਡੀਅਮ ਦੀ ਛੋਟੀ ਬਾਊਂਡਰੀ ਤੇ ਬੱਲੇਬਾਜ਼ੀ ਲਈ ਆਸਾਨ ਹਾਲਾਤ ਇਸ ਮੈਚ ਨੂੰ ਵੱਡੇ ਸਕੋਰ ਵਾਲਾ ਮੁਕਾਬਲਾ ਬਣਾਉਣ ਦਾ ਸੰਕੇਤ ਦਿੰਦੇ ਹਨ।

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ