Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਪਲੇਨ ਕ੍ਰੈਸ਼ ਬਾਰੇ PM ਮੋਦੀ ਨੇ ਕਿਹਾ- 'ਦਿਲ ਦਹਿਲਾ ਦੇਣ ਵਾਲੇ ਹਾਦਸੇ ਨੂੰ ਸ਼ਬਦਾਂ 'ਚ ਬਿਆਨ ਕਰਨਾ ਮੁਸ਼ਕਲ...'

13 ਜੂਨ, 2025 05:41 PM

ਨਵੀਂ ਦਿੱਲੀ : ਅਹਿਮਦਾਬਾਦ ਤੋਂ ਲੰਡਨ ਜਾਣ ਵਾਲੇ ਜਹਾਜ਼ AI171 ਅੱਜ ਉਡਾਣ ਭਰਨ ਦੇ ਕੁਝ ਪਲ ਮਗਰੋਂ ਹਾਦਸੇ ਦਾ ਸ਼ਿਕਾਰ ਹੋ ਗਿਆ। ਜਹਾਜ਼ ਵਿਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। 169 ਭਾਰਤੀ ਨਾਗਰਿਕ, 53 ਬ੍ਰਿਟਿਸ਼ ਨਾਗਰਿਕ, 1 ਕੈਨੇਡੀਅਨ ਨਾਗਰਿਕ ਅਤੇ 7 ਪੁਰਤਗਾਲੀ ਨਾਗਰਿਕ ਸਵਾਰ ਸਨ। ਜਹਾਜ਼ ਵਿਚ 217 ਬਾਲਗ, 11 ਬੱਚੇ ਅਤੇ 2 ਨਵਜਨਮੇ ਬੱਚੇ ਸ਼ਾਮਲ ਸਨ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਹਮਦਰਦੀ ਜ਼ਾਹਰ ਕੀਤੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਅਹਿਮਦਾਬਾਦ 'ਚ ਹੋਈ ਤ੍ਰਾਸਦੀ ਨੇ ਸਾਨੂੰ ਹੈਰਾਨ ਅਤੇ ਦੁਖੀ ਕਰ ਦਿੱਤਾ। ਇਹ ਸ਼ਬਦਾਂ ਤੋਂ ਪਰ੍ਹੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਇਸ ਦੁੱਖ਼ ਦੀ ਘੜੀ ਵਿਚ ਮੇਰੀ ਹਮਦਰਦੀ ਇਸ ਤੋਂ ਪ੍ਰਭਾਵਿਤ ਸਾਰੇ ਲੋਕਾਂ ਨਾਲ ਹੈ। ਮੈਂ ਮੰਤਰੀਆਂ ਅਤੇ ਅਧਿਕਾਰੀਆਂ ਦੇ ਸੰਪਰਕ ਵਿਚ ਹਾਂ, ਜੋ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੰਮ ਕਰ ਰਹੇ ਹਨ।

ਦੱਸ ਦੇਈਏ ਕਿ ਇਸ ਜਹਾਜ਼ ਹਾਦਸੇ ਮਗਰੋਂ ਏਅਰ ਇੰਡੀਆ ਦਾ ਬਿਆਨ ਸਾਹਮਣੇ ਆਇਆ ਹੈ। ਏਅਰ ਏਅਰ ਇੰਡੀਆ ਨੇ ਪੁਸ਼ਟੀ ਕੀਤੀ ਹੈ ਕਿ ਅਹਿਮਦਾਬਾਦ ਤੋਂ ਲੰਡਨ ਜਾਣ ਵਾਲੀ ਫਲਾਈਟ AI171 ਅੱਜ ਉਡਾਣ ਭਰਨ ਤੋਂ ਬਾਅਦ ਹਾਦਸੇ ਦਾ ਸ਼ਿਕਾਰ ਹੋ ਗਈ। ਜਹਾਜ਼ ਵਿਚ 242 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਏਅਰ ਇੰਡੀਆ ਮੁਤਾਬਕ ਜਹਾਜ਼ ਵਿਚ 169 ਭਾਰਤੀ ਨਾਗਰਿਕ, 53 ਬ੍ਰਿਟਿਸ਼ ਨਾਗਰਿਕ, 1 ਕੈਨੇਡੀਅਨ ਨਾਗਰਿਕ ਅਤੇ 7 ਪੁਰਤਗਾਲੀ ਨਾਗਰਿਕ ਹਨ। ਜਹਾਜ਼ ਵਿਚ 217 ਬਾਲਗ, 11 ਬੱਚੇ ਅਤੇ 2 ਨਵਜਨਮੇ ਬੱਚੇ ਸ਼ਾਮਲ ਸਨ। ਏਅਰ ਇੰਡੀਆ ਮੁਤਾਬਕ ਅਸੀਂ ਵਧੇਰੇ ਜਾਣਕਾਰੀ ਪ੍ਰਦਾਨ ਕਰਨ ਲਈ ਇਕ ਯਾਤਰੀ ਹੌਟਲਾਈਨ ਨੰਬਰ 1800 5691 444 ਵੀ ਸਥਾਪਤ ਕੀਤਾ ਹੈ। ਏਅਰ ਇੰਡੀਆ ਇਸ ਘਟਨਾ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਆਪਣਾ ਪੂਰਾ ਸਹਿਯੋਗ ਦੇ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ