Thursday, September 03, 2026
BREAKING
ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ 'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ

ਹਿਮਾਚਲ

ਪਹਾੜਾਂ 'ਚ ਲੱਗੀਆਂ ਰੌਣਕਾਂ ! ਹਿਮਾਚਲ ਦੇ 80 ਫੀਸਦੀ ਹੋਟਲ ਹੋਏ ਬੁੱਕ

16 ਜੂਨ, 2026 06:00 PM

ਉੱਤਰੀ ਭਾਰਤੀ ਦੇ ਸੂਬਿਆਂ 'ਚ ਮਾਨਸੂਨ ਦੇ ਬੇਸਬਰੀ ਨਾਲ ਉਡੀਕੇ ਜਾਣ ਵਿਚਾਲੇ ਹਿਮਾਚਲ ਪ੍ਰਦੇਸ਼ 'ਚ ਸੈਲਾਨੀਆਂ ਦੀ ਗਿਣਤੀ ਵਧ ਗਈ ਹੈ। ਵੀਕਐਂਡ 'ਤੇ ਹੋਟਲਾਂ ਦੇ ਕਮਰਿਆਂ ਦੀ ਗਿਣਤੀ 80 ਫੀਸਦੀ ਤੋਂ ਵੱਧ ਹੋ ਗਈ ਹੈ। ਫੈਡਰੇਸ਼ਨ ਆਫ ਹਿਮਾਚਲ ਹੋਟਲਜ਼ ਐਂਡ ਰੈਸਟੋਰੈਂਟ ਐਸੋਸੀਏਸ਼ਨ ਦੇ ਪ੍ਰਧਾਨ ਗਜੇਂਦਰ ਠਾਕੁਰ ਨੇ ਮੰਗਲਵਾਰ ਨੂੰ ਦੱਸਿਆ ਕਿ ਪਿਛਲੇ ਹਫਤੇ ਦੇ ਅੰਤ 'ਚ ਕਮਰਿਆਂ ਦੀ ਗਿਣਤੀ ਔਸਤਨ 80 ਤੋਂ 90% ਦੇ ਵਿਚਕਾਰ ਸੀ, ਜਦੋਂ ਕਿ ਹਫ਼ਤੇ ਦੇ ਦਿਨਾਂ 'ਚ ਇਹ 60 ਤੋਂ 70% ਦੇ ਵਿਚਕਾਰ ਸੀ।" ਉਨ੍ਹਾਂ ਅੱਗੇ ਕਿਹਾ, "ਸਾਡੀ ਸੰਸਥਾ ਸੈਲਾਨੀਆਂ ਨੂੰ ਸੁੰਦਰ ਦ੍ਰਿਸ਼ਾਂ ਦਾ ਆਨੰਦ ਲੈਂਦੇ ਹੋਏ 'ਦੇਵਭੂਮੀ ਹਿਮਾਚਲ' ਦੀਆਂ ਸਥਾਨਕ ਪਰੰਪਰਾਵਾਂ ਅਤੇ ਸੱਭਿਆਚਾਰ ਦਾ ਸਤਿਕਾਰ ਕਰਨ ਲਈ ਸਿੱਖਿਅਤ ਕਰ ਰਹੀ ਹੈ।"

ਮਨਾਲੀ, ਸ਼ਿਮਲਾ, ਧਰਮਸ਼ਾਲਾ, ਡਲਹੌਜ਼ੀ, ਕਸੌਲੀ ਅਤੇ ਚੈਲ ਵਰਗੇ ਸੈਰ-ਸਪਾਟਾ ਸਥਾਨਾਂ 'ਤੇ ਸੈਲਾਨੀਆਂ ਦੀ ਗਿਣਤੀ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸੈਲਾਨੀ ਲਾਹੌਲ-ਸਪੀਤੀ ਅਤੇ ਕਿਨੌਰ ਵਰਗੇ ਕਬਾਇਲੀ ਜ਼ਿਲ੍ਹਿਆਂ ਦਾ ਵੀ ਦੌਰਾ ਕਰ ਰਹੇ ਹਨ। ਠਾਕੁਰ ਨੇ ਕਿਹਾ, "ਹਿਮਾਚਲ ਵਿੱਚ ਹਰ ਤਰ੍ਹਾਂ ਦਾ ਸੈਰ-ਸਪਾਟਾ ਹੁੰਦਾ ਹੈ। ਹਾਲਾਂਕਿ, ਜਦੋਂ ਵੱਡੀ ਗਿਣਤੀ 'ਚ ਸੈਲਾਨੀ ਇੱਥੇ ਆਉਂਦੇ ਹਨ, ਤਾਂ ਟ੍ਰੈਫਿਕ ਜਾਮ ਦੀ ਸਮੱਸਿਆ ਉਨ੍ਹਾਂ ਨੂੰ ਬਹੁਤ ਪਰੇਸ਼ਾਨ ਕਰਦੀ ਹੈ ਅਤੇ ਭੀੜ-ਭੜੱਕੇ ਵਾਲੇ ਖੇਤਰਾਂ 'ਚ ਵਾਧੂ ਪੁਲਸ ਫੋਰਸ ਤਾਇਨਾਤ ਕਰ ਕੇ ਇਸ ਸਮੱਸਿਆ ਨੂੰ ਕੁਝ ਹੱਦ ਤੱਕ ਹੱਲ ਕੀਤਾ ਜਾ ਸਕਦਾ ਹੈ।" ਸੂਬੇ 'ਚ ਸੈਲਾਨੀਆਂ ਅਤੇ ਸਥਾਨਕ ਲੋਕਾਂ ਵਿਚਕਾਰ ਹਾਲ ਹੀ 'ਚ ਹੋਈਆਂ ਝੜਪਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਸੁਚਾਰੂ ਆਵਾਜਾਈ ਟਕਰਾਅ ਨੂੰ ਘਟਾ ਸਕਦੀ ਹੈ ਤੇ ਭਾਰੀ ਪੁਲਸ ਤਾਇਨਾਤੀ ਸੁਰੱਖਿਆ ਦੀ ਭਾਵਨਾ ਦਿੰਦੀ ਹੈ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਕਾਬੂ ਵਿੱਚ ਰੱਖਦੀ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ