Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਰਾਸ਼ਟਰੀ

ਪਹਿਲੇ ਤਿੰਨ ਨਰਾਤਿਆਂ 'ਚ 40,558 ਸ਼ਰਧਾਲੂਆਂ ਨੇ ਟੇਕਿਆ ਮਾਤਾ ਵੈਸ਼ਨੋ ਦੇਵੀ ਭਵਨ ’ਚ ਮੱਥਾ

25 ਸਤੰਬਰ, 2025 11:56 AM

ਕਟੜਾ : 22 ਸਤੰਬਰ ਤੋਂ ਨਰਾਤਿਆਂ ਦਾ ਤਿਉਹਾਰ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂ ਰੋਜ਼ਾਨਾ ਮਾਂ ਭਗਵਤੀ ਨੂੰ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਬੁੱਧਵਾਰ ਨੂੰ ਵੀ ਮਾਤਾ ਵੈਸ਼ਨੋ ਦੇਵੀ ਭਵਨ ਵਿਚ ਸ਼ਰਧਾਲੂਆਂ ਦੀ ਵੱਡੀ ਭੀੜ ਮੱਥਾ ਟੇਕਣ ਲਈ ਦੇਖੀ ਗਈ। ਨਰਾਤਿਆਂ ਦੇ ਮੌਕੇ ਵੱਖ-ਵੱਖ ਮੰਦਿਰਾਂ ਵਿਚ ਸ਼ਰਧਾਲੂ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ। ਅੰਕੜੇ ਦਰਸਾਉਂਦੇ ਹਨ ਕਿ ਪਹਿਲੇ ਤਿੰਨ ਨਰਾਤਿਆਂ ਦੌਰਾਨ 40,558 ਸ਼ਰਧਾਲੂਆਂ ਨੇ ਮਾਤਾ ਵੈਸ਼ਨੋ ਦੇਵੀ ਵਿਖੇ ਮੱਥਾ ਟੇਕਿਆ ਹੈ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਦੱਸ ਦੇਈਏ ਕਿ ਦੂਜੇ ਪਾਸੇ ਸ਼ਰਾਈਨ ਬੋਰਡ ਦੇ ਬੁਲਾਰੇ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਪਹਿਲੇ ਨਰਾਤੇ ਦੌਰਾਨ ਸੋਮਵਾਰ ਨੂੰ 13,555 ਸ਼ਰਧਾਲੂਆਂ ਨੇ ਮਾਤਾ ਵੈਸ਼ਨੋ ਦੇਵੀ ਭਵਨ ’ਚ ਮੱਥਾ ਟੇਕਿਆ। ਦੂਜੇ ਨਰਾਤੇ ’ਤੇ 12,477 ਸ਼ਰਧਾਲੂਆਂ ਨੇ ਮੱਥਾ ਟੇਕਿਆ। ਤੀਜੇ ਨਰਾਤੇ ਮੌਕੇ ਬੁੱਧਵਾਰ ਰਾਤ 10 ਵਜੇ ਤੱਕ 14,526 ਸ਼ਰਧਾਲੂ ਰਜਿਸਟ੍ਰੇਸ਼ਨ ਪ੍ਰਾਪਤ ਕਰ ਕੇ ਮਾਤਾ ਵੈਸ਼ਨੋ ਦੇਵੀ ਭਵਨ ਲਈ ਰਵਾਨਾ ਹੋ ਗਏ ਸਨ। ਨਰਾਤਿਆਂ ਦੇ ਖ਼ਾਸ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਭਵਨ ਨੂੰ ਸੋਹਣੇ ਅਤੇ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ। ਮੰਦਰ ਅਤੇ ਭਵਨ ਦੀ ਕੀਤੀ ਗਈ ਸਜਾਵਟ ਦਾ ਦ੍ਰਿਸ਼ ਬਹੁਤ ਸੋਹਣਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਰਾਹੁਲ ਬਾਬਾ ਨਾਲ ਰਹਿ ਕੇ ਖੜਗੇ ਦੀ ਭਾਸ਼ਾ ਵਿਗੜੀ...'', ਅਮਿਤ ਸ਼ਾਹ ਦਾ ਕਾਂਗਰਸ 'ਤੇ ਪਲਟਵਾਰ

ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ

ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ

'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ

'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ

PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

PM ਮੋਦੀ ਨੇ ਦੇਵਭੂਮੀ ਜਾਣ ਵਾਲੇ ਸ਼ਰਧਾਲੂਆਂ ਨੂੰ ਲਿਖੀ ਚਿੱਠੀ, 5 ਸੰਕਲਪ ਲੈਣ ਲਈ ਕਿਹਾ

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪਹਿਲਗਾਮ ਹਮਲੇ ਦੀ ਬਰਸੀ ਮੌਕੇ ਰਾਸ਼ਟਰਪਤੀ ਮੁਰਮੂ ਨੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਮਹਿਲਾ ਰਾਖਵਾਂਕਰਨ ਲਈ ਕਾਂਗਰਸ ਦਾ ਵੱਡਾ ਹੱਲਾ, 10 ਲੱਖ ਔਰਤਾਂ PM ਮੋਦੀ ਨੂੰ ਭੇਜਣਗੀਆਂ ਪੋਸਟ ਕਾਰਡ

ਮਹਿਲਾ ਰਾਖਵਾਂਕਰਨ ਲਈ ਕਾਂਗਰਸ ਦਾ ਵੱਡਾ ਹੱਲਾ, 10 ਲੱਖ ਔਰਤਾਂ PM ਮੋਦੀ ਨੂੰ ਭੇਜਣਗੀਆਂ ਪੋਸਟ ਕਾਰਡ

ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ

ਨਫ਼ਰਤ ਤੇ ਡਰ ਫੈਲਾਉਣ ਵਾਲੀਆਂ ਤਾਕਤਾਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ, ਪਹਿਲਗਾਮ ਹਮਲੇ ਦੀ ਬਰਸੀ 'ਤੇ ਬੋਲੇ ਰਾਹੁਲ

CBSE ਦੀ ਨਵੀਂ 'ਨੀਤੀ' ਨੇ ਭੰਬਲਭੂਸੇ 'ਚ ਪਾਏ ਮਾਪੇ ! ਵਿਦਿਆਰਥੀ ਵੀ ਉਲਝੇ

CBSE ਦੀ ਨਵੀਂ 'ਨੀਤੀ' ਨੇ ਭੰਬਲਭੂਸੇ 'ਚ ਪਾਏ ਮਾਪੇ ! ਵਿਦਿਆਰਥੀ ਵੀ ਉਲਝੇ

EVM ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ ! ਚੋਣਾਂ ਤੋਂ ਪਹਿਲਾਂ ਸੁਣਾ'ਤਾ ਵੱਡਾ ਫ਼ੈਸਲਾ

EVM ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ ! ਚੋਣਾਂ ਤੋਂ ਪਹਿਲਾਂ ਸੁਣਾ'ਤਾ ਵੱਡਾ ਫ਼ੈਸਲਾ

ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ

ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ