Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

"ਪਹਿਲੇ ਸੀਨ ਤੋਂ ਹੀ ਬੰਨ੍ਹ ਲੈਂਦੀ ਹੈ ਫਿਲਮ..."; 'ਧੁਰੰਦਰ 2' ਦੇਖ ਕੇ ਗਦ-ਗਦ ਹੋਏ ਰਿਸ਼ਭ ਸ਼ੈੱਟੀ

22 ਮਾਰਚ, 2026 07:58 PM

ਨਵੀਂ ਦਿੱਲੀ : 'ਕਾਂਤਾਰਾ' ਫੇਮ ਅਦਾਕਾਰ ਅਤੇ ਨਿਰਦੇਸ਼ਕ ਰਿਸ਼ਭ ਸ਼ੈੱਟੀ ਨੇ ਰਣਵੀਰ ਸਿੰਘ ਸਟਾਰਰ ਫਿਲਮ 'ਧੁਰੰਦਰ: ਦਿ ਰਿਵੈਂਜ' ਦੀ ਜੰਮ ਕੇ ਸ਼ਲਾਘਾ ਕੀਤੀ ਹੈ। ਆਦਿਤਿਆ ਧਰ ਦੇ ਨਿਰਦੇਸ਼ਨ ਹੇਠ ਬਣੀ ਇਸ ਫਿਲਮ ਨੂੰ ਦੇਖਣ ਤੋਂ ਬਾਅਦ ਸ਼ੈੱਟੀ ਨੇ ਕਿਹਾ ਕਿ ਫਿਲਮ ਦਾ ਹਰ ਫਰੇਮ 'ਜੰਗੀ ਨਗਾਰੇ' (War Drum) ਵਾਂਗ ਪ੍ਰਭਾਵ ਪਾਉਂਦਾ ਹੈ ਅਤੇ ਇਹ ਪਹਿਲੇ ਸੀਨ ਤੋਂ ਹੀ ਦਰਸ਼ਕਾਂ ਨੂੰ ਆਪਣੇ ਨਾਲ ਜੋੜ ਲੈਂਦੀ ਹੈ।


ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ
ਰਿਸ਼ਭ ਸ਼ੈੱਟੀ ਨੇ ਸ਼ਨੀਵਾਰ ਨੂੰ ਆਪਣੇ 'X' ਹੈਂਡਲ 'ਤੇ ਫਿਲਮ ਦਾ ਪੋਸਟਰ ਸਾਂਝਾ ਕਰਦਿਆਂ ਲਿਖਿ, "'ਧੁਰੰਧਰ: ਦਿ ਰਿਵੈਂਜ' ਤੁਹਾਨੂੰ ਪਹਿਲੇ ਸੀਨ ਤੋਂ ਹੀ ਜਕੜ ਲੈਂਦੀ ਹੈ ਅਤੇ ਅੰਤ ਤੱਕ ਜਾਣ ਨਹੀਂ ਦਿੰਦੀ। ਇਹ ਸਿਰਫ਼ ਇੱਕ ਸੀਕਵਲ ਨਹੀਂ, ਸਗੋਂ ਇੱਕ ਸਟੇਟਮੈਂਟ ਹੈ। ਸ਼ਾਨਦਾਰ ਕਹਾਣੀ, ਮੈਨੂੰ ਇਸ ਦੀਆਂ ਬਾਰੀਕੀਆਂ ਬਹੁਤ ਪਸੰਦ ਆਈਆਂ। ਹਰ ਕਲਾਕਾਰ ਦੀ ਪਰਫਾਰਮੈਂਸ ਬਿਹਤਰੀਨ ਹੈ।" ਉਨ੍ਹਾਂ ਨੇ ਅੱਗੇ ਫਿਲਮ ਦੇ ਸੰਗੀਤ, ਐਡੀਟਿੰਗ ਅਤੇ ਸਿਨੇਮੈਟੋਗ੍ਰਾਫੀ ਦੀ ਵੀ ਤਾਰੀਫ ਕੀਤੀ।


ਫਿਲਮ ਦੀ ਸਟਾਰ ਕਾਸਟ ਅਤੇ ਕਹਾਣੀ
ਇਹ ਫਿਲਮ ਸਾਲ 2025 ਵਿੱਚ ਆਈ 'ਧੁਰੰਦਰ' ਦਾ ਅਗਲਾ ਭਾਗ ਹੈ, ਜੋ ਵੀਰਵਾਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਹੈ। ਫਿਲਮ ਵਿੱਚ ਰਣਵੀਰ ਸਿੰਘ ਤੋਂ ਇਲਾਵਾ ਆਰ. ਮਾਧਵਨ, ਅਰਜੁਨ ਰਾਮਪਾਲ, ਸੰਜੇ ਦੱਤ, ਸਾਰਾ ਅਰਜੁਨ ਅਤੇ ਰਾਕੇਸ਼ ਬੇਦੀ ਮੁੱਖ ਭੂਮਿਕਾਵਾਂ ਵਿੱਚ ਹਨ। ਪਹਿਲਾ ਭਾਗ ਕਰਾਚੀ ਦੇ ਲਿਆਰੀ ਸ਼ਹਿਰ ਦੇ ਗੈਂਗ ਵਾਰ ਅਤੇ ਖੁਫੀਆ ਆਪਰੇਸ਼ਨਾਂ 'ਤੇ ਅਧਾਰਿਤ ਸੀ ਅਤੇ ਇਸ ਵਾਰ ਕਹਾਣੀ ਰਣਵੀਰ ਸਿੰਘ ਦੇ ਕਿਰਦਾਰ 'ਹਮਜ਼ਾ ਅਲੀ ਮਜ਼ਾਰੀ' ਦੇ ਕਰਾਚੀ ਅੰਡਰਵਰਲਡ ਵਿੱਚ ਉਭਾਰ ਅਤੇ ਉਸਦੇ ਅਸਲ ਪਿਛੋਕੜ 'ਜਸਕੀਰਤ ਸਿੰਘ ਰੰਗੀ' ਦੇ ਸਫ਼ਰ ਨੂੰ ਦਰਸਾਉਂਦੀ ਹੈ। ਇਹ ਫਿਲਮ ਹਿੰਦੀ ਸਮੇਤ ਤੇਲਗੂ, ਤਾਮਿਲ, ਕੰਨੜ ਅਤੇ ਮਲਿਆਲਮ ਭਾਸ਼ਾਵਾਂ ਵਿੱਚ ਰਿਲੀਜ਼ ਹੋਈ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ