Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪਾਕਿ 'ਚ ਗ੍ਰਿਫ਼ਤਾਰ ਸ਼ਾਹਕੋਟ ਨੇ ਨੌਜਵਾਨ ਬਾਰੇ ਵੱਡੀ ਅਪਡੇਟ! ਭਾਰਤ ਆਉਣ ਤੋਂ ਕੀਤਾ ਇਨਕਾਰ, ਦੱਸਿਆ ਜਾਨ ਨੂੰ ਖ਼ਤਰਾ

28 ਦਸੰਬਰ, 2025 08:01 PM

ਜਲੰਧਰ : ਜਲੰਧਰ ਦੇ ਸ਼ਾਹਕੋਟ ਦੇ ਰਹਿਣ ਵਾਲੇ ਸ਼ਰਨਦੀਪ ਸਿੰਘ ਨੂੰ ਬੀਤੇ ਦਿਨੀਂ ਪਾਕਿਸਤਾਨ ਵਿਚ ਪਾਕਿ ਰੇਂਜਰਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਰਨਦੀਪ ਸਿੰਘ ਤਰਨਤਾਰਨ ਦੇ ਬਾਰਡਰ ਏਰੀਆ ਤੋਂ ਪਾਕਿਸਤਾਨ ਚਲਾ ਗਿਆ ਸੀ। ਸ਼ਰਨਦੀਪ ਸਿੰਘ ਪੁੱਛਗਿੱਛ ਵਿਚ ਕੁਝ ਨਾ ਮਿਲਣ ਕਾਰਨ ਪਾਕਿਸਤਾਨ ਰੇਂਜਰ ਨੇ ਉਸ ਨੂੰ ਕਸੂਰ ਥਾਣੇ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਸੀ। ਜਿੱਥੇ ਸ਼ਰਨਦੀਪ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ। ਹੁਣ ਉਥੇ ਹੀ ਯੂ-ਟਿਊਬਰ ਨਾਸਿਰ ਢਿੱਲੋਂ ਸ਼ਰਨਦੀਪ ਦੀ ਮਦਦ ਲਈ ਅੱਗੇ ਆਏ ਹਨ ਅਤੇ ਲਾਹੌਰ ਸਥਿਤ ਐਡਵੋਕੇਟ ਬਾਜਵਾ ਨਾਲ ਕੇਸ ਬਾਰੇ ਗੱਲ ਕੀਤੀ।

ਇਸ ਤੋਂ ਬਾਅਦ ਐਡਵੋਕੇਟ ਬਾਜਵਾ ਨੇ ਸ਼ਰਨਦੀਪ ਦਾ ਕੇਸ ਲੜਨ ਦਾ ਫ਼ੈਸਲਾ ਕੀਤਾ। ਅੱਜ ਨਾਸਿਰ ਅਤੇ ਵਕੀਲ ਨੇ ਕਸੂਰ ਪੁਲਸ ਸਟੇਸ਼ਨ ਵਿੱਚ ਦਰਜ ਐੱਫ਼. ਆਈ. ਆਰ. ਜਨਤਕ ਕੀਤੀ। ਉਥੇ ਜੇਲ੍ਹ ਵਿਚ ਬੰਦ ਸ਼ਰਨਦੀਪ ਨਾਲ ਮੁਲਾਕਾਤ ਕੀਤੀ ਅਤੇ ਉਸ ਦੀ ਜ਼ਮਾਨਤ ਨੂੰ ਲੈ ਕੇ ਦਸਤਾਵੇਜ਼ ਤਿਆਰ ਕੀਤੇ, ਜਿਨ੍ਹਾਂ 'ਤੇ ਸ਼ਰਨਦੀਪ ਨੇ ਦਸਤਖ਼ਤ ਲਏ ਗਏ ਹਨ। ਇਸ ਦੌਰਾਨ ਨਾਸਿਰ ਨੇ ਸ਼ਰਨਦੀਪ ਦੀ ਵਾਪਸੀ ਬਾਰੇ ਇਕ ਹੈਰਾਨ ਕਰਨ ਵਾਲਾ ਖ਼ੁਲਾਸਾ ਕੀਤਾ ਹੈ।

ਨਾਸਿਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਸ਼ਰਨਦੀਪ ਨਾਲ ਮੁਲਾਕਾਤ ਤਾਂ ਉਸ ਨੂੰ ਕਿਹਾ ਕਿ ਉਸ ਨੂੰ 15 ਦਿਨਾਂ ਦੇ ਅੰਦਰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਜਾਵੇਗਾ ਪਰ ਉਸ ਦੀ ਪੰਜਾਬ ਵਾਪਸੀ 'ਚ ਕੁਝ ਸਮਾਂ ਲੱਗ ਸਕਦਾ ਹੈ। ਨਾਸਿਰ ਨਾਲ ਮੁਲਾਕਾਤ ਦੌਰਾਨ ਸ਼ਰਨਦੀਪ ਨੇ ਕਿਹਾ ਕਿ ਉਹ ਭਾਰਤ ਵਿਚ ਵਾਪਸ ਨਹੀਂ ਆਉਣਾ ਚਾਹੁੰਦਾ। ਸ਼ਰਨਦੀਪ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਉਸ ਦੇ ਖ਼ਿਲਾਫ਼ ਪਹਿਲਾਂ ਹੀ ਮਾਮਲਾ ਦਰਜ ਹੈ ਅਤੇ ਉਸ ਦੀ ਕੁਝ ਲੋਕਾਂ ਨਾਲ ਰੰਜਿਸ਼ ਵੀ ਹੈ। ਜਲੰਧਰ 'ਚ ਹਮਲਾਵਰਾਂ ਵੱਲੋਂ ਉਸ ਦਾ ਗੁੱਟ ਵੀ ਤੋੜ ਦਿੱਤਾ ਗਿਆ ਸੀ। ਸ਼ਰਨਦੀਪ ਨੇ ਕਿਹਾ ਕਿ ਜੇਕਰ ਉਹ ਵਾਪਸ ਆਉਂਦਾ ਹੈ ਤਾਂ ਉਸ ਦੀ ਜਾਨ ਨੂੰ ਖ਼ਤਰਾ ਹੈ, ਇਸ ਲਈ ਉਸ ਨੇ ਨਾਸਿਰ ਨੂੰ ਪਾਕਿਸਤਾਨ ਵਿੱਚ ਰਹਿਣ ਦੀ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼