Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਪਾਕਿ ਰੇਂਜਰਸ ਵੱਲੋਂ ਗ੍ਰਿਫ਼ਤਾਰ ਸ਼ਾਹਕੋਟ ਦੇ ਨੌਜਵਾਨ ਬਾਰੇ ਹੈਰਾਨੀਜਨਕ ਖ਼ੁਲਾਸੇ! ਅੱਤਵਾਦੀ ਰਿੰਦਾ ਦੇ ਪਿੰਡ...

25 ਦਸੰਬਰ, 2025 05:43 PM

ਜਲੰਧਰ : ਪਾਕਿ ਰੇਂਜਰਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਦੇ ਸ਼ਾਹਕੋਟ ਦਾ ਨੌਜਵਾਨ ਸ਼ਰਨਦੀਪ ਸਿੰਘ ਬਾਰੇ ਵੱਡੇ ਖ਼ੁਲਾਸੇ ਹੋਏ ਹਨ। ਸ਼ਰਨਦੀਪ ਸਿੰਘ ਬੱਬਰ ਖਾਲਸਾ ਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਤਰਨਤਾਰਨ ਦੇ ਰਸਤੇ ਪਾਕਿਸਤਾਨ ਦੀ ਸਰਹੱਦ ਵਿਚ ਦਾਖ਼ਲ ਹੋਇਆ ਸੀ। ਸੂਤਰਾਂ ਦਾ ਕਹਿਣਾ ਹੈਰ ਕਿ ਉਸ ਨੇ ਬੱਬਰ ਖਾਲਸਾ ਦੇ ਅੱਤਵਾਦੀ ਰਿੰਦਾ ਦੇ ਪਿੰਡ ਰੱਤੋਕੇ ਸਰਹਾਲੀ ਦੇ ਰਸਤੇ ਬਾਰਡਰ ਪਾਰ ਕੀਤਾ ਹੈ। ਇਸ ਦੇ ਬਾਅਦ ਪਾਕਿਸਤਾਨ ਰੇਂਜਰਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ । ਪਾਕਿਸਤਾਨ ਵਿਚ ਦਾਖ਼ਲ ਹੋਇਆ ਸ਼ਰਨਦੀਪ ਲੜਾਈ-ਝਗੜੇ ਦੇ ਮਾਮਲੇ ਵਿਚ ਕਪੂਰਥਲਾ ਜੇਲ੍ਹ ਵਿਚ ਰਹਿ ਚੁੱਕਾ ਹੈ ਅਤੇ ਇਕ ਮਹੀਨਾ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਇਸ ਦੇ ਬਾਅਦ ਹੀ ਉਸ ਨੇ ਪਾਕਿਸਤਾਨ ਜਾਣ ਦਾ ਪਲਾਨ ਬਣਾਇਆ।

 

ਜੇਲ੍ਹ ਵਿਚ ਉਸ ਦੀ ਮੁਲਾਕਾਤ ਕਿਸ ਦੇ ਨਾਲ ਮੁਲਾਕਾਤ ਹੋਈ ਅਤੇ ਜਿਹੜੇ ਲੋਕਾਂ ਨਾਲ ਉਸ ਨੇ ਬੈਰਕ ਸ਼ੇਅਰ ਕੀਤੀ, ਉਹ ਕੌਣ ਸਨ, ਇਸ ਨੂੰ ਲੈ ਕੇ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸ਼ਰਨਦੀਪ ਸਿੰਘ ਪਾਕਿਸਤਾਨ ਤੋਂ ਕਿਸੇ ਹੈਂਡਲਰ ਨੇ ਬੁਲਾਇਆ ਹੈ। ਪੁਲਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਨੌਜਵਾਨ ਖਾਲਿਸਤਾਨੀ ਸੋਚ ਰੱਖਦਾ ਹੈ, ਇਸ ਦੇ ਚਲਦਿਆਂ ਹੋ ਸਕਦਾ ਹੈ ਕਿ ਉਸ ਨੇ ਪਾਕਿਸਤਾਨ ਵਿਚ ਕਿਸੇ ਨਾਲ ਸੰਪਰਕ ਕੀਤਾ ਹੋਵੇ। ਇਸ ਦੇ ਬਾਅਦ ਹੀ ਉਸ ਨੇ ਸਰਹੱਦ ਪਾਰ ਕਰਕੇ ਉਥੇ ਜਾਣ ਦੀ ਹਿੰਮਤ ਵਿਖਾਈ। ਦੱਸ ਦੇਈਏ ਕਿ ਪਾਕਿਸਤਾਨ ਦੇ ਕਸੂਰ ਸੈਕਟਰ ਵਿਚ ਪਾਕਿਸਤਾਨ ਰੇਂਜਰਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੱਥਕੜੀ ਲੱਗੀ ਤਸਵੀਰ ਜਾਰੀ ਕੀਤੀ ਸੀ।

 

ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਬੋਲੇ, ਜਾਂਚ ਕਰ ਰਹੇ ਹਾਂ
ਇਸ ਮਾਮਲੇ ਨੂੰ ਲੈ ਕੇ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਸ਼ਰਨਦੀਪ ਸਿੰਘ ਦੇ ਲਾਪਤਾ ਹੋਣ ਦੀ ਪੁਲਸ ਥਾਣੇ ਵਿ ਸ਼ਿਕਾਇਤ ਮਿਲੀ ਸੀ। ਹੁਣ ਪਤਾ ਲੱਗਾ ਹੈ ਕਿ ਉਹ ਪਾਕਿਸਤਾਨ ਪਹੁੰਚ ਗਿਆ ਹੈ ਅਤੇ ਉਥੇ ਪਾਕਿ ਰੇਂਜਰਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਪਹਿਲਾਂ ਡੀ. ਐੱਸ. ਪੀ. ਸ਼ਾਹਕੋਟ ਵੀ ਸ਼ਰਨਦੀਪ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਸ਼ਟੀ ਕਰ ਚੁੱਕੇ ਹਨ।

 

ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਸ਼ਰਨਦੀਪ ਸਿੰਘ ਦੀ ਪਾਕਿਸਤਾਨ ਵਿਚ ਹੋਈ ਗ੍ਰਿਫ਼ਤਾਰੀ ਦਾ ਪਤਾ ਲੱਗਣ ਤੋਂ ਬਾਅਦ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮਾਂ ਨੇ ਰੋਂਦੇ ਹੋਏ ਕਿਹਾ ਕਿ ਉਸ ਦੇ ਪੁੱਤਰ ਨੂੰ ਭਾਰਤ ਲਿਆਂਦਾ ਜਾਵੇ। ਮਾਂ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ। ਬੇਟੇ ਦੇ ਪਾਕਿਸਤਾਨ ਵਿਚ ਗ੍ਰਿਫ਼ਤਾਰੀ ਦਾ ਸੁਣ ਕੇ ਮਾਂ ਦੀਆਂ ਅੱਖਾਂ ਵਿਚੋਂ ਹੰਝੂ ਨਹੀਂ ਰੁਕ ਰਹੇ ਹਨ। ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਬੇਟਾ ਸ਼ਰਨਦੀਪ ਸਿੰਘ ਬੁਰੀ ਸੰਗਤ ਵਿਚ ਪੈ ਗਿਆ ਸੀ ਅਤੇ 2 ਨਵੰਬਰ ਨੂੰ ਦੋਸਤ ਮਨਦੀਪ ਦੇ ਨਾਲ ਚਲਾ ਗਿਆ। ਮਨਦੀਪ ਉਸ ਨੂੰ ਤਰਨਤਾਰਨ ਬਾਰਡਰ 'ਤੇ ਪਹੁੰਚਾ ਕੇ ਆਇਆ। ਮਨਦੀਪ ਨੂੰ ਜਦੋਂ ਸ਼ਰਨਦੀਪ ਬਾਰੇ ਪੁੱਛਿਆ ਗਿਆ ਤਾਂ ਉਹ ਕਹਿਣ ਲੱਗਾ ਕਿ ਉਹ ਉਸ ਨੂੰ ਸ਼ਾਹਕੋਟ ਛੱਡ ਗਿਆ ਸੀ। ਮਨਦੀਪ ਨੇ 5 ਦਿਨਾਂ ਬਾਅਦ ਦੱਸਿਆ ਕਿ ਉਹ ਤਰਨਤਾਰਨ ਬਾਰਡਰ 'ਤੇ ਛੱਡ ਕੇ ਆਇਆ ਸੀ।


ਪਿਤਾ ਸਤਨਾਮ ਨੇ ਦੱਸਿਆ ਕਿ ਸ਼ਰਨਦੀਪ ਸਿੰਘ ਦੀ ਕਾਫ਼ੀ ਭਾਲ ਕੀਤੀ ਗਈ, ਦੋਸਤ ਨੂੰ ਪੁੱਛਿਆ ਗਿਆ, ਜਦੋਂ ਉਸ ਦੀ ਕੋਈ ਉੱਗ-ਸੁੱਧ ਨਾ ਲੱਗੀ ਤਾਂ ਸ਼ਾਹਕੋਟ ਪੁਲਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਉਪਰੰਤ ਦੋਸਤ ਕੋਲੋਂ ਹੀ ਪਤਾ ਲੱਗਾ ਕਿ ਉਹ ਸ਼ਰਨਦੀਪ ਨੂੰ ਗੱਡੀ ਰਾਹੀਂ ਭਾਰਤ-ਪਾਕਿਸਤਾਨ ਸਰਹੱਦ ਲਾਗਲੇ ਲਾਗੇ ਛੱਡ ਆਇਆ ਹੈ, ਜਿਸ ਬਾਰੇ ਸ਼ਰਨਦੀਪ ਸਿੰਘ ਨੇ ਹੀ ਉਸ ਨੂੰ ਕਿਹਾ ਸੀ। ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਬੱਡੀ ਖਿਡਾਰੀ ਸੀ ਪਰ ਇਕ ਹਾਦਸੇ ਮਗਰੋਂ ਉਹਬ ਕਬੱਡੀ ਨਹੀਂ ਖੇਡ ਸਕਿਆ ਅਤੇ ਹੌਲੀ-ਹੌਲੀ ਨਸ਼ਿਆਂ ਦੀ ਦਲ-ਦਲ ਵਿਚ ਧੱਸ ਗਿਆ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ