Monday, October 12, 2026
BREAKING
• ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਬਦਲ 'ਤੇ ਨਿਯਮ, ਹੁਣ Online ਸਵੈ-ਪ੍ਰਮਾਣੀਕਰਨ ਰਾਹੀਂ ਮਿਲੇਗੀ ਇਜਾਜ਼ਤ • ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ • ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ • ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ • 'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ ਬਦਲਣ 'ਤੇ ਦਿਲਜੀਤ ਦਾ ਕੀਤਾ ਧੰਨਵਾਦ • ਏਸ਼ੀਆਈ ਚੈਂਪੀਅਨਜ਼ ਟਰਾਫ਼ੀ: 5 ਵਾਰ ਦੀ ਚੈਂਪੀਅਨ ਭਾਰਤੀ ਹਾਕੀ ਟੀਮ ਸਭ ਤੋਂ ਸਫ਼ਲ ਟੀਮ ਵਜੋਂ ਉਤਰੇਗੀ ਮੈਦਾਨ 'ਚ • ਸ਼ੰਘਾਈ ਮਾਸਟਰਜ਼: ਅਲੈਗਜ਼ੈਂਡਰ ਜ਼ਵੇਰੇਵ ਨੇ ਹੈਲਿਸ ਨੂੰ ਹਰਾ ਕੇ ਦਰਜ ਕੀਤੀ 2026 ਦੀ 60ਵੀਂ ਜਿੱਤ • ਸ਼੍ਰੇਅਸ ਅਈਅਰ ਨੇ ਰਚਿਆ ਇਤਿਹਾਸ, T20 'ਚ ਕਪਤਾਨੀ ਦੇ ਮਾਮਲੇ 'ਚ ਦਿੱਗਜਾਂ ਨੂੰ ਪਛਾੜ ਬਣੇ ਨੰਬਰ 1 • ਪਾਕਿ ਨੇ ਸ਼੍ਰੀਲੰਕਾ ਨੂੰ 82 ਦੌੜਾਂ ਨਾਲ ਹਰਾ ਕੇ ਟੀ-20 ਲੜੀ 'ਚ ਬਣਾਈ 2-0 ਦੀ ਅਜੇਤੂ ਬੜ੍ਹਤ • ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ ਦਾ ਸਾਮਾਨ ਵੇਚਿਆ : ਰੈੱਡਸੀਰ

ਦੁਨੀਆਂ

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ

12 ਅਕਤੂਬਰ, 2026 05:11 PM

ਪੇਸ਼ਾਵਰ : ਪਾਕਿਸਤਾਨ ਦੇ ਖੈਬਰ ਪਖਤੂਨਖਵਾ (ਕੇਪੀਕੇ) ਵਿੱਚ ਐਮਰਜੈਂਸੀ ਲਗਾਉਣ ਤੋਂ ਬਾਅਦ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਸੋਹੇਲ ਅਫਰੀਦੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸੱਤ ਹੋਰ ਨੇਤਾਵਾਂ ਨੂੰ ਸਾਵਧਾਨੀ ਵਜੋਂ ਹਿਰਾਸਤ ਵਿੱਚ ਲੈ ਲਿਆ ਹੈ। ਉੱਤਰ-ਪੱਛਮੀ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਕਾਰਨ ਐਤਵਾਰ ਨੂੰ ਐਮਰਜੈਂਸੀ ਲਗਾਏ ਜਾਣ ਤੋਂ ਥੋੜ੍ਹੀ ਦੇਰ ਬਾਅਦ ਅਫਰੀਦੀ ਅਤੇ ਹੋਰ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਇਸ ਨਾਲ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਦੀ ਅਗਵਾਈ ਵਾਲੀ ਸੂਬਾਈ ਸਰਕਾਰ ਦਾ ਅੰਤ ਹੋ ਗਿਆ। ਐਮਰਜੈਂਸੀ ਉਸ ਸਮੇਂ ਲਗਾਈ ਗਈ ਹੈ, ਜਦੋਂ ਪੀਟੀਆਈ ਇਮਰਾਨ ਖਾਨ ਦੀ ਰਿਹਾਈ ਅਤੇ ਡਾਕਟਰੀ ਸਹੂਲਤਾਂ ਤੱਕ ਪਹੁੰਚ ਦੀ ਮੰਗ ਕਰਦੇ ਹੋਏ ਅਫਰੀਦੀ ਦੀ ਅਗਵਾਈ ਵਿੱਚ ਇੱਕ ਵਿਰੋਧ ਮਾਰਚ ਕੱਢ ਰਹੀ ਸੀ। ਪੁਲਸ ਅਧਿਕਾਰੀਆਂ ਦੇ ਅਨੁਸਾਰ, ਹਿਰਾਸਤ ਵਿੱਚ ਲਏ ਗਏ ਲੋਕਾਂ ਵਿੱਚ ਅਫਰੀਦੀ, ਖੈਬਰ ਪਖਤੂਨਖਵਾ ਵਿਧਾਨ ਸਭਾ ਦੇ ਸਪੀਕਰ ਬਾਬਰ ਸਲੀਮ ਸਵਾਤੀ ਅਤੇ ਪੀਟੀਆਈ ਦੇ ਸੂਬਾਈ ਪ੍ਰਧਾਨ ਜੁਨੈਦ ਅਕਬਰ ਸਮੇਤ ਹੋਰ ਨੇਤਾ ਸ਼ਾਮਲ ਹਨ।

Have something to say? Post your comment

ਅਤੇ ਦੁਨੀਆਂ ਖਬਰਾਂ

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ, 109 ਪ੍ਰਵਾਸੀਆਂ ਦੀ ਮੌਤ

ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ, 109 ਪ੍ਰਵਾਸੀਆਂ ਦੀ ਮੌਤ

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

Big Breaking : ਨੇਪਾਲ ਦੀ ਬੁੱਢੀ ਗੰਡਕੀ ਨਦੀ 'ਚ ਆਇਆ ਭਿਆਨਕ ਹੜ੍ਹ , ਦਰਜਨਾਂ ਘਰ ਰੁੜ੍ਹੇ

Big Breaking : ਨੇਪਾਲ ਦੀ ਬੁੱਢੀ ਗੰਡਕੀ ਨਦੀ 'ਚ ਆਇਆ ਭਿਆਨਕ ਹੜ੍ਹ , ਦਰਜਨਾਂ ਘਰ ਰੁੜ੍ਹੇ

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ ਬੇਨਤੀ

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ ਬੇਨਤੀ

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਬਾਹਰ ਕਰਨ ਦੇ ਫੈਸਲੇ ਦੀ ਕੀਤੀ ਆਲੋਚਨਾ

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਬਾਹਰ ਕਰਨ ਦੇ ਫੈਸਲੇ ਦੀ ਕੀਤੀ ਆਲੋਚਨਾ

ਫਰਾਂਸ ਦੀ ਅੱਧੀ ਆਬਾਦੀ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਕੀਤਾ ਸਮਰਥਨ

ਫਰਾਂਸ ਦੀ ਅੱਧੀ ਆਬਾਦੀ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਕੀਤਾ ਸਮਰਥਨ

ਮੈਨੂੰ ਮਿਲੇ ਨੋਬਲ ਸ਼ਾਂਤੀ ਪੁਰਸਕਾਰ ! ਟਰੰਪ ਨੇ ਨਾਮਜ਼ਦਗੀ ਲਈ ਮੁੜ ਜਤਾਈ ਦਾਅਵੇਦਾਰੀ

ਮੈਨੂੰ ਮਿਲੇ ਨੋਬਲ ਸ਼ਾਂਤੀ ਪੁਰਸਕਾਰ ! ਟਰੰਪ ਨੇ ਨਾਮਜ਼ਦਗੀ ਲਈ ਮੁੜ ਜਤਾਈ ਦਾਅਵੇਦਾਰੀ

'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ

'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ