Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਪੰਜਾਬ

ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ

10 ਮਈ, 2026 07:06 PM

ਪਠਾਨਕੋਟ : ਪਠਾਨਕੋਟ ਪੁਲਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 2 ਯੂ.ਐੱਸ. ਮੇਡ ਪਿਸਤੌਲ, 3 ਜ਼ਿੰਦਾ ਕਾਰਤੂਸ ਅਤੇ ਇੱਕ ਸਵਿਫਟ ਡਿਜ਼ਾਇਰ ਕਾਰ ਬਰਾਮਦ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਮੰਗਵਾਏ ਗਏ ਸਨ। ਜਾਣਕਾਰੀ ਮੁਤਾਬਕ ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਵਿੱਚ ਡਰੱਗਜ਼ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਹਿਤ ਪਠਾਨਕੋਟ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਨਾਕਾਬੰਦੀ ਕਰਕੇ ਤਿੰਨੋਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਪੁਲਸ ਅਨੁਸਾਰ ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।

ਪੁਲਸ ਨੇ ਦੱਸਿਆ ਕਿ ਐੱਸ.ਐੱਸ.ਪੀ. ਪਠਾਨਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅੰਸਰਾਂ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕਾਰਵਾਈ ਦੌਰਾਨ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਮੁਲਜ਼ਮਾਂ ਕੋਲੋਂ ਮਿਲੇ ਹਥਿਆਰਾਂ ਅਤੇ ਕਾਰਤੂਸਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਨ੍ਹਾਂ ਦੇ ਸੰਪਰਕ ਕਿਹੜੇ ਲੋਕਾਂ ਨਾਲ ਸਨ ਅਤੇ ਇਹ ਹਥਿਆਰ ਕਿਸ ਮਕਸਦ ਲਈ ਮੰਗਵਾਏ ਗਏ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ