Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਪਾਪਾ ਬਣੇ ਇਬਰਾਹਿਮ ਅਲੀ ਖਾਨ, ਪਟੌਦੀ ਪਰਿਵਾਰ 'ਚ ਆਇਆ ਨਵਾਂ ਮਹਿਮਾਨ

13 ਮਈ, 2025 05:03 PM

ਸੈਫ ਅਲੀ ਖਾਨ ਅਤੇ ਅੰਮ੍ਰਿਤਾ ਸਿੰਘ ਦੇ ਪੁੱਤਰ ਇਬਰਾਹਿਮ ਅਲੀ ਖਾਨ ਇਨ੍ਹੀਂ ਦਿਨੀਂ ਆਪਣੀ ਪੇਸ਼ੇਵਰ ਜ਼ਿੰਦਗੀ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖੀਆਂ ਵਿੱਚ ਹਨ। ਜਿੱਥੇ ਉਹ ਆਪਣੇ ਡੈਬਿਊ ਤੋਂ ਬਾਅਦ ਜਲਦੀ ਹੀ ਇੱਕ ਨਵੀਂ ਫਿਲਮ ਵਿੱਚ ਨਜ਼ਰ ਆਉਣਗੇ, ਉੱਥੇ ਹੁਣ ਉਨ੍ਹਾਂ ਦੀ ਜ਼ਿੰਦਗੀ ਵਿੱਚ ਇੱਕ ਛੋਟਾ ਅਤੇ ਖਾਸ ਮੈਂਬਰ ਜੁੜ ਗਿਆ ਹੈ।

ਇਬਰਾਹਿਮ ਨੇ ਹਾਲ ਹੀ ਵਿੱਚ ਇੰਸਟਾਗ੍ਰਾਮ 'ਤੇ ਆਪਣੇ ਨਵੇਂ ਪਰਿਵਾਰਕ ਮੈਂਬਰ 'ਬੰਬੀ ਖਾਨ' ਦੀਆਂ ਕੁਝ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਬੰਬੀ ਇੱਕ ਪਿਆਰਾ ਕਤੂਰਾ ਹੈ ਜਿਸਨੂੰ ਇਬਰਾਹਿਮ ਨੇ ਨਾ ਸਿਰਫ਼ ਗੋਦ ਲਿਆ ਸਗੋਂ ਆਪਣੇ ਦਿਲ ਅਤੇ ਘਰ ਵਿੱਚ ਇੱਕ ਖਾਸ ਜਗ੍ਹਾ ਵੀ ਦਿੱਤੀ।

ਇਬਰਾਹਿਮ ਨੇ ਕਿਹਾ ਕਿ ਉਹ ਪਹਿਲੀ ਵਾਰ ਬੰਬੀ ਨੂੰ ਇੱਕ ਸ਼ੂਟਿੰਗ ਦੌਰਾਨ ਮਿਲੇ ਸੀ। ਉਨ੍ਹਾਂ ਨੇ ਲਿਖਿਆ-"ਜਦੋਂ ਮੈਂ ਇੱਕ ਸ਼ੂਟ 'ਤੇ ਸੀ, ਇਹ ਛੋਟੀ ਜਿਹੀ ਪਪੀ ਮੇਰੇ ਕੋਲ ਆਈ ਅਤੇ ਮੇਰੀ ਗੋਦੀ ਵਿੱਚ ਬੈਠ ਗਈ। ਇਸ ਤੋਂ ਬਾਅਦ ਉਹ ਮੇਰੇ ਨਾਲ ਇਸ ਤਰ੍ਹਾਂ ਖੇਡਣ ਲੱਗੀ ਜਿਵੇਂ ਅਸੀਂ ਇੱਕ ਦੂਜੇ ਨੂੰ ਸਾਲਾਂ ਤੋਂ ਜਾਣਦੇ ਹਾਂ। ਉਸ ਪਲ ਤੋਂ ਲੈ ਕੇ ਅੱਜ ਤੱਕ, ਬੰਬੀ ਮੇਰੇ ਦਿਲ ਵਿੱਚ ਵੱਸ ਗਈ ਹੈ।"

"ਬੰਬੀ ਧੀ ਵਰਗੀ ਹੈ"-ਇਬਰਾਹਿਮ
ਆਪਣੀ ਪੋਸਟ ਵਿੱਚ ਇਬਰਾਹਿਮ ਨੇ ਇਹ ਵੀ ਕਿਹਾ ਕਿ ਬੰਬੀ ਹੁਣ ਉਨ੍ਹਾਂ ਦੇ ਲਈ ਸਿਰਫ਼ ਇੱਕ ਪਾਲਤੂ ਜਾਨਵਰ ਨਹੀਂ ਹੈ, ਸਗੋਂ "ਇੱਕ ਧੀ ਵਾਂਗ" ਬਣ ਗਈ ਹੈ। ਉਨ੍ਹਾਂ ਨੇ ਲਿਖਿਆ: "ਬੰਬੀ ਹੁਣ ਸਿਰਫ਼ ਇੱਕ ਡਾਗ ਨਹੀਂ ਹੈ; ਉਹ ਮੇਰੇ ਲਈ ਇੱਕ ਧੀ ਵਾਂਗ ਹੈ। ਉਹ ਮੇਰੀ ਰੋਜ਼ਾਨਾ ਦੀ ਖੁਸ਼ੀ ਦਾ ਹਿੱਸਾ ਬਣ ਗਈ ਹੈ।"

ਬੰਬੀ ਨਾਲ ਉਨ੍ਹਾਂ ਦੇ ਰਿਸ਼ਤੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ ਅਤੇ ਪ੍ਰਸ਼ੰਸਕ ਇਸ ਨਵੇਂ ਰਿਸ਼ਤੇ ਨੂੰ ਪਸੰਦ ਕਰ ਰਹੇ ਹਨ।

ਮਾਂ ਅੰਮ੍ਰਿਤਾ ਸਿੰਘ ਸੀ ਵਿਰੁੱਧ
ਇਬਰਾਹਿਮ ਨੇ ਇਸ ਪੋਸਟ ਵਿੱਚ ਇਹ ਵੀ ਦੱਸਿਆ ਕਿ ਮਾਂ ਅੰਮ੍ਰਿਤਾ ਸਿੰਘ ਸ਼ੁਰੂ ਵਿੱਚ ਡਾਗ ਨੂੰ ਘਰ ਲਿਆਉਣ ਦੇ ਵਿਰੁੱਧ ਸੀ। ਉਨ੍ਹਾਂ ਨੇ ਸਾਫ਼ ਇਨਕਾਰ ਕਰ ਦਿੱਤਾ ਸੀ ਕਿ ਉਹ ਘਰ ਵਿੱਚ ਪਾਲਤੂ ਜਾਨਵਰ ਨਹੀਂ ਰੱਖਣਗੇ। ਪਰ ਇਬਰਾਹਿਮ ਨੇ ਹਾਰ ਨਹੀਂ ਮੰਨੀ ਅਤੇ ਲਗਾਤਾਰ ਕੋਸ਼ਿਸ਼ ਕਰਦਾ ਰਿਹਾ। ਇਬਰਾਹਿਮ ਨੇ ਕਿਹਾ, "ਮੈਂ ਆਪਣੀ ਮਾਂ ਨੂੰ ਮਨਾਉਣ ਦੀ ਬਹੁਤ ਕੋਸ਼ਿਸ਼ ਕੀਤੀ। ਅੰਤ ਵਿੱਚ ਮੇਰੀ ਦ੍ਰਿੜਤਾ ਅਤੇ ਬੰਬੀ ਦੀ ਮਾਸੂਮੀਅਤ ਕੰਮ ਕਰ ਗਈ ਅਤੇ ਮੇਰੀ ਮਾਂ ਮੰਨ ਗਈ। ਹੁਣ ਬੰਬੀ ਨਾ ਸਿਰਫ਼ ਮੇਰੀ ਪਸੰਦੀਦਾ ਬਣ ਗਈ ਹੈ, ਸਗੋਂ ਪੂਰੇ ਪਰਿਵਾਰ ਦੀ ਚਹੇਤੀ ਬਣ ਗਈ ਹੈ।"

ਵਰਕ ਫਰੰਟ ਦੀ ਗੱਲ ਕਰੀਏ ਤਾਂ ਇਬਰਾਹਿਮ ਅਲੀ ਖਾਨ ਜਲਦੀ ਹੀ ਵੱਡੇ ਪਰਦੇ 'ਤੇ ਨਜ਼ਰ ਆਉਣਗੇ। ਉਨ੍ਹਾਂ ਨੇ ਫਿਲਮ 'ਨਾਦਾਨੀਆਂ' ਨਾਲ ਬਾਲੀਵੁੱਡ ਵਿੱਚ ਆਪਣਾ ਡੈਬਿਊ ਕੀਤਾ। ਇਸ ਤੋਂ ਇਲਾਵਾ ਉਹ ਦੋ ਹੋਰ ਵੱਡੀਆਂ ਫਿਲਮਾਂ 'ਸਰਜ਼ਮੀਨ' ਅਤੇ 'ਸਟੂਡੈਂਟ ਆਫ ਦ ਈਅਰ 3' ਦਾ ਹਿੱਸਾ ਬਣਨ ਜਾ ਰਹੇ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ