Sunday, November 01, 2026
BREAKING
• ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ • 'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ • ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2 ਨਾਲ ਕਬਜ਼ਾ • ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ • ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ • ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ • ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ • ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ • ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ • ਰਾਸ਼ਟਰਪਤੀ ਮੁਰਮੂ ਨੇ ਹਰਿਆਣਾ ਦੀ ਪਵਿੱਤਰ ਧਰਤੀ ਨੂੰ ਕੀਤਾ ਨਮਨ, ਕਿਹਾ- 'ਗੀਤਾ ਦੇ ਸੰਦੇਸ਼ ਨੂੰ ਪੂਰੀ ਦੁਨੀਆ 'ਚ...'

ਰਾਸ਼ਟਰੀ

ਪਾਬੰਦੀਆਂ ਤੇ ਸਮੁੰਦਰੀ ਰਸਤਿਆਂ ਵਿਚ ਰੁਕਾਵਟ ਨਾਲ ਗਲੋਬਲ ਊਰਜਾ ਬਾਜ਼ਾਰ ’ਚ ਵਧ ਰਿਹਾ ਅਸੰਤੁਲਨ: ਜੈਸ਼ੰਕਰ

01 ਨਵੰਬਰ, 2026 06:14 PM

ਵਾਸ਼ਿੰਗਟਨ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪਾਬੰਦੀਆਂ ਅਤੇ ਸਮੁੰਦਰੀ ਰਸਤਿਆਂ ਵਿਚ ਰੁਕਾਵਟਾਂ ਰਾਹੀਂ ਗਲੋਬਲ ਊਰਜਾ ਸਪਲਾਈ ਪ੍ਰਭਾਵਿਤ ਕੀਤੇ ਜਾਣ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਊਰਜਾ ਵਪਾਰ ਅਤੇ ਬੁਨਿਆਦੀ ਢਾਂਚੇ ’ਤੇ ਜਾਣਬੁੱਝ ਕੇ ਕੀਤੇ ਜਾਣ ਵਾਲੇ ਹਮਲੇ ਊਰਜਾ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਅਟਲਾਂਟਾ ਵਿਚ ਆਯੋਜਿਤ ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿਚ ਇਹ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਦੁਨੀਆ ਇਸ ਸਮੇਂ ਊਰਜਾ ਸੰਕਟ ਦਾ ਸਾਹਮਣਾ ਕਰ ਰਹੀ ਹੈ, ਪਰ ਇਸ ਦੀ ਵਜ੍ਹਾ ਉਤਪਾਦਨ ਵਿਚ ਕਮੀ ਨਹੀਂ, ਸਗੋਂ ਸਪਲਾਈ ਵਿਚ ਬੇਭਰੋਸਗੀ, ਵਧਦੀਆਂ ਕੀਮਤਾਂ ਅਤੇ ਊਰਜਾ ਤੱਕ ਪਹੁੰਚ ’ਚ ਆ ਰਹੀਆਂ ਰੁਕਾਵਟਾਂ ਹਨ।


ਉਨ੍ਹਾਂ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਕਿਹਾ ਕਿ ਜੀ-20 ਦੇਸ਼ਾਂ ਨੂੰ ਊਰਜਾ ਬਾਜ਼ਾਰਾਂ ਨੂੰ ਖੁੱਲ੍ਹਾ ਅਤੇ ਸਥਿਰ ਬਣਾਏ ਰੱਖਣ ਲਈ ਜ਼ਿੰਮੇਵਾਰੀ ਅਤੇ ਲੀਡਰਸ਼ਿਪ ਦਿਖਾਉਣੀ ਚਾਹੀਦੀ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿਚ ਜੈਸ਼ੰਕਰ ਨੇ ਕਿਹਾ ਕਿ ਪਾਬੰਦੀਆਂ ਅਤੇ ਸਮੁੰਦਰੀ ਰਸਤਿਆਂ ਵਿਚ ਰੁਕਾਵਟ ਕਾਰਨ ਊਰਜਾ ਬਾਜ਼ਾਰ ਵਿਚ ਅਸੰਤੁਲਨ ਲਗਾਤਾਰ ਵਧ ਰਿਹਾ ਹੈ। ਵਿਦੇਸ਼ ਮੰਤਰੀ ਨੇ ਘੱਟ ਆਮਦਨ ਵਾਲੇ ਦੇਸ਼ਾਂ ਦੀਆਂ ਪ੍ਰੇਸ਼ਾਨੀਆਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਤੇਲ ਅਤੇ ਗੈਸ ਦੇ ਮਾਮਲੇ ਵਿਚ ਵੱਖ-ਵੱਖ ਮਾਪਦੰਡ ਅਪਣਾਏ ਜਾ ਰਹੇ ਹਨ ਅਤੇ ਕੁਝ ਚੋਣਵੇਂ ਮਾਮਲਿਆਂ ਵਿਚ ਛੋਟ ਦਿੱਤੀ ਜਾ ਰਹੀ ਹੈ। ਜੈਸ਼ੰਕਰ ਨੇ ਕਿਹਾ ਕਿ ਭਾਰਤ ਨੂੰ ਸਾਫ਼-ਸੁਥਰੇ ਈਂਧਨ ਨਾਲ ਖਾਣਾ ਪਕਾਉਣ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਐੱਲ.ਪੀ.ਜੀ. ਦੀ ਨਿਯਮਿਤ ਅਤੇ ਭਰੋਸੇਮੰਦ ਸਪਲਾਈ ਲਾਜ਼ਮੀ ਹੈ। ਉਨ੍ਹਾਂ ਗਲੋਬਲ ਊਰਜਾ ਬਾਜ਼ਾਰ ਵਿਚ ਦੇਸ਼ਾਂ ਦੀ ਇਕ-ਦੂਜੇ ’ਤੇ ਨਿਰਭਰਤਾ ਨੂੰ ਵੀ ਮਹੱਤਵਪੂਰਨ ਦੱਸਿਆ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ

'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ

ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ

ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ

ਰਾਸ਼ਟਰਪਤੀ ਮੁਰਮੂ ਨੇ ਹਰਿਆਣਾ ਦੀ ਪਵਿੱਤਰ ਧਰਤੀ ਨੂੰ ਕੀਤਾ ਨਮਨ, ਕਿਹਾ- 'ਗੀਤਾ ਦੇ ਸੰਦੇਸ਼ ਨੂੰ ਪੂਰੀ ਦੁਨੀਆ 'ਚ...'

ਰਾਸ਼ਟਰਪਤੀ ਮੁਰਮੂ ਨੇ ਹਰਿਆਣਾ ਦੀ ਪਵਿੱਤਰ ਧਰਤੀ ਨੂੰ ਕੀਤਾ ਨਮਨ, ਕਿਹਾ- 'ਗੀਤਾ ਦੇ ਸੰਦੇਸ਼ ਨੂੰ ਪੂਰੀ ਦੁਨੀਆ 'ਚ...'

ਭਾਜਪਾ ਨੇ ਕਨਾਟ ਪਲੇਸ ਦੀਆਂ ਦੁਕਾਨਾਂ ਜ਼ਬਰਨ ਕਰਵਾਈਆਂ ਬੰਦ : ਰਾਹੁਲ ਗਾਂਧੀ

ਭਾਜਪਾ ਨੇ ਕਨਾਟ ਪਲੇਸ ਦੀਆਂ ਦੁਕਾਨਾਂ ਜ਼ਬਰਨ ਕਰਵਾਈਆਂ ਬੰਦ : ਰਾਹੁਲ ਗਾਂਧੀ

'ਹਾਲੇ ਟਲਿਆ ਨਹੀਂ ਦਿਮਾਗੀ ਨਕਸਲੀਆਂ ਦਾ ਖ਼ਤਰਾ, ਦੇਸ਼ ਨੂੰ ਵੰਡਣਾ ਚਾਹੁੰਦੀ ਐ ਵਿਰੋਧੀ ਧਿਰ..!' ; PM ਮੋਦੀ

'ਹਾਲੇ ਟਲਿਆ ਨਹੀਂ ਦਿਮਾਗੀ ਨਕਸਲੀਆਂ ਦਾ ਖ਼ਤਰਾ, ਦੇਸ਼ ਨੂੰ ਵੰਡਣਾ ਚਾਹੁੰਦੀ ਐ ਵਿਰੋਧੀ ਧਿਰ..!' ; PM ਮੋਦੀ

ਦੀਵਾਲੀ ਮੌਕੇ 2,100 ਦੇਸੀ ਡਰੋਨਾਂ ਨਾਲ ਰੋਸ਼ਨ ਹੋਵੇਗਾ ਅਯੁੱਧਿਆ ਦਾ ਅਸਮਾਨ ! ਦਿਖਾਇਆ ਜਾਵੇਗਾ ਸ਼ਾਨਦਾਰ ਸ਼ੋਅ

ਦੀਵਾਲੀ ਮੌਕੇ 2,100 ਦੇਸੀ ਡਰੋਨਾਂ ਨਾਲ ਰੋਸ਼ਨ ਹੋਵੇਗਾ ਅਯੁੱਧਿਆ ਦਾ ਅਸਮਾਨ ! ਦਿਖਾਇਆ ਜਾਵੇਗਾ ਸ਼ਾਨਦਾਰ ਸ਼ੋਅ

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਰਾਜ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਰਾਜ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

3,500 ਪੁਲਸ ਮੁਲਾਜ਼ਮ, 200 CCTV ਕੈਮਰੇ, 14 ਸੁਰੱਖਿਆ ਜ਼ੋਨ: ਇੰਡੀਆ ਗਠਜੋੜ ਰੈਲੀ ਲਈ ਚੌਕਸ ਪੁਲਸ

3,500 ਪੁਲਸ ਮੁਲਾਜ਼ਮ, 200 CCTV ਕੈਮਰੇ, 14 ਸੁਰੱਖਿਆ ਜ਼ੋਨ: ਇੰਡੀਆ ਗਠਜੋੜ ਰੈਲੀ ਲਈ ਚੌਕਸ ਪੁਲਸ

1 ਨਵੰਬਰ ਨੂੰ ਰਾਮਲੀਲਾ ਮੈਦਾਨ 'ਚ ਹੋਵੇਗੀ 'ਇੰਡੀਆ' ਗਠਜੋੜ ਦੀ ਰੈਲੀ, ਟ੍ਰੈਫਿਕ ਐਡਵਾਈਜ਼ਰੀ ਜਾਰੀ

1 ਨਵੰਬਰ ਨੂੰ ਰਾਮਲੀਲਾ ਮੈਦਾਨ 'ਚ ਹੋਵੇਗੀ 'ਇੰਡੀਆ' ਗਠਜੋੜ ਦੀ ਰੈਲੀ, ਟ੍ਰੈਫਿਕ ਐਡਵਾਈਜ਼ਰੀ ਜਾਰੀ