Sunday, September 13, 2026
BREAKING
ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ ਭਾਰਤ-ਚੀਨ ਵਪਾਰ ਵਧਿਆ, ਵਪਾਰ ਘਾਟਾ 99.19 ਅਰਬ ਡਾਲਰ ਤੋਂ ਪਾਰ ਆਸਟ੍ਰੇਲੀਆ ਏ ਨੇ ਭਾਰਤ ਏ ਮਹਿਲਾ ਟੀਮ ਨੂੰ ਛੇ ਵਿਕਟਾਂ ਨਾਲ ਹਰਾਇਆ ਭਾਰਤ ਨੇ ਚੀਨ ਨੂੰ ਹਰਾ ਕੇ ਮਹਿਲਾ ਜੂਨੀਅਰ ਏਸ਼ੀਆ ਕੱਪ 'ਚ ਲਾਈ ਖਿਤਾਬੀ ਹੈਟ੍ਰਿਕ, ਵਿਸ਼ਵ ਕੱਪ ਦਾ ਟਿਕਟ ਪੱਕਾ ਯੂ.ਐੱਸ. ਓਪਨ ਖ਼ਿਤਾਬ ਜਿੱਤਣਾ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ: ਏਲੇਨਾ ਰਾਇਬਾਕੀਨਾ ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ, ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਬਾਜ਼ਾਰ

ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ

13 ਸਤੰਬਰ, 2026 06:39 PM

ਰੂਸ-ਯੂਕ੍ਰੇਨ ਜੰਗ ਅਤੇ ਪੱਛਮੀ ਦੇਸ਼ਾਂ ਦੀਆਂ ਆਰਥਿਕ ਪਾਬੰਦੀਆਂ ਤੋਂ ਬਾਅਦ ਭਾਰਤ ਰੂਸ ਦੀ ਅਰਥਵਿਵਸਥਾ ਲਈ 'ਲਾਈਫ਼ਲਾਈਨ' ਬਣ ਕੇ ਉੱਭਰਿਆ ਹੈ। ਪੱਛਮੀ ਪਾਬੰਦੀਆਂ ਤੋਂ ਬਾਅਦ ਰੂਸ ਨੇ ਭਾਰਤ ਨੂੰ ਛੋਟ 'ਤੇ ਕੱਚਾ ਤੇਲ ਦੇਣਾ ਸ਼ੁਰੂ ਕੀਤਾ, ਜਿਸ ਮਗਰੋਂ ਭਾਰਤੀ ਰਿਫ਼ਾਇਨਰੀਆਂ ਨੇ ਰੂਸੀ ਕੱਚੇ ਤੇਲ ਦਾ ਆਯਾਤ ਬਹੁਤ ਵੱਡੇ ਪੱਧਰ 'ਤੇ ਵਧਾਇਆ। ਇਸ ਨਾਲ ਰੂਸ ਨੂੰ ਆਪਣਾ ਦੇਸ਼ ਚਲਾਉਣ ਲਈ ਜ਼ਰੂਰੀ ਵਿਦੇਸ਼ੀ ਮੁਦਰਾ ਪ੍ਰਾਪਤ ਹੋਈ।

ਭਾਰਤ ਨੇ ਰੂਸ ਤੋਂ ਸਸਤਾ ਕੱਚਾ ਤੇਲ ਖਰੀਦ ਕੇ ਉਸ ਨੂੰ ਰਿਫ਼ਾਇਨ ਕੀਤਾ ਅਤੇ ਪੈਟਰੋਲ-ਡੀਜ਼ਲ ਦੇ ਰੂਪ 'ਚ ਯੂਰਪ ਸਮੇਤ ਕਈ ਹੋਰ ਬਾਜ਼ਾਰਾਂ 'ਚ ਵੇਚਿਆ। ਹਾਲ ਹੀ ਦੇ ਮਹੀਨਿਆਂ 'ਚ, ਯੂਕ੍ਰੇਨੀ ਡਰੋਨ ਹਮਲਿਆਂ ਕਾਰਨ ਰੂਸ ਦੀਆਂ ਆਪਣੀਆਂ ਰਿਫ਼ਾਇਨਰੀਆਂ ਨੂੰ ਨੁਕਸਾਨ ਪਹੁੰਚਣ ਕਰ ਕੇ ਰੂਸ ਨੇ ਭਾਰਤ ਸਥਿਤ ਵਾਡਿਨਾਰ ਰਿਫ਼ਾਇਨਰੀ (ਨਾਇਰਾ ਐਨਰਜੀ) ਤੋਂ ਰਿਕਾਰਡ ਮਾਤਰਾ 'ਚ ਪੈਟਰੋਲ ਆਯਾਤ ਵੀ ਕੀਤਾ ਹੈ।

ਭਾਰਤ ਨੇ ਅਮਰੀਕਾ ਅਤੇ ਪੱਛਮੀ ਦੇਸ਼ਾਂ ਦੇ ਦਬਾਅ ਦੇ ਬਾਵਜੂਦ ਆਪਣੇ ਰਾਸ਼ਟਰੀ ਹਿੱਤਾਂ ਅਤੇ ਊਰਜਾ ਸੁਰੱਖਿਆ ਨੂੰ ਪਹਿਲ ਦਿੱਤੀ। ਇਸ ਵਪਾਰਕ ਸਾਂਝ ਨਾਲ ਰੂਸ 'ਤੇ ਪੱਛਮੀ ਪਾਬੰਦੀਆਂ ਦਾ ਅਸਰ ਕਾਫ਼ੀ ਹੱਦ ਤੱਕ ਘਟ ਗਿਆ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਏ ਹਨ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

ਭਾਰਤ-ਚੀਨ ਵਪਾਰ ਵਧਿਆ, ਵਪਾਰ ਘਾਟਾ 99.19 ਅਰਬ ਡਾਲਰ ਤੋਂ ਪਾਰ

ਭਾਰਤ-ਚੀਨ ਵਪਾਰ ਵਧਿਆ, ਵਪਾਰ ਘਾਟਾ 99.19 ਅਰਬ ਡਾਲਰ ਤੋਂ ਪਾਰ

4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ

4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ

Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ

Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 27 ਪੈਸੇ ਡਿੱਗੀ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 27 ਪੈਸੇ ਡਿੱਗੀ

ਸੋਨੇ ਦੀਆਂ ਕੀਮਤਾਂ ਨੇ ਬਦਲੀ ਗਹਿਣਾ ਮਾਰਕਿਟ ਦੀ ਤਸਵੀਰ, ਗੋਲਡ ਸਕੀਮਾਂ ਦਾ ਵੀ ਘਟਿਆ ਰੁਝਾਨ

ਸੋਨੇ ਦੀਆਂ ਕੀਮਤਾਂ ਨੇ ਬਦਲੀ ਗਹਿਣਾ ਮਾਰਕਿਟ ਦੀ ਤਸਵੀਰ, ਗੋਲਡ ਸਕੀਮਾਂ ਦਾ ਵੀ ਘਟਿਆ ਰੁਝਾਨ

ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕੀ ਹੈ ਸਰਕਾਰ ਦੀ ਯੋਜਨਾ

ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕੀ ਹੈ ਸਰਕਾਰ ਦੀ ਯੋਜਨਾ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਜਾਣੋ ਕਿੰਨੀ ਹੋਈ ਕੀਮਤ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਜਾਣੋ ਕਿੰਨੀ ਹੋਈ ਕੀਮਤ

VI Share: ਫੰਡਾਂ ਦੀ ਕਮੀ ਕਾਰਨ ਸ਼ੇਅਰ 47% ਤੱਕ ਥੱਲੇ ਆਉਣ ਦਾ ਅਨੁਮਾਨ

VI Share: ਫੰਡਾਂ ਦੀ ਕਮੀ ਕਾਰਨ ਸ਼ੇਅਰ 47% ਤੱਕ ਥੱਲੇ ਆਉਣ ਦਾ ਅਨੁਮਾਨ

ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ, ਸੈਂਸੈਕਸ 555 ਅੰਕ ਟੁੱਟਿਆ

ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ, ਸੈਂਸੈਕਸ 555 ਅੰਕ ਟੁੱਟਿਆ