Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

04 ਅਗਸਤ, 2026 05:55 PM

ਚੰਡੀਗੜ੍ਹ : ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਅੰਦਰ ਮੌਜੂਦ "ਗੱਦਾਰਾਂ" ਤੇ ਹੋਰ ਪਾਰਟੀਆਂ ਦੇ ਕਥਿਤ "ਸਲੀਪਰ ਸੈੱਲਾਂ" ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪਾਰਟੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ, ਇਸ ਲਈ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਬਠਿੰਡਾ ’ਚ ਕਰਵਾਏ ਗਏ ‘ਹਰ ਬੂਥ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਭੂਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਨੇ 2026 ਨੂੰ ‘ਸੰਗਠਨ ਸਿਰਜਣ ਸਾਲ’ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਵੀ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ, ਤਾਂ ਜੋ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਬਘੇਲ ਨੇ ਕਿਹਾ ਕਿ ਅਗਲੀਆਂ ਚੋਣਾਂ ਸਿਰਫ਼ ਉਮੀਦਵਾਰ ਨਹੀਂ, ਸਗੋਂ ਪੂਰਾ ਸੰਗਠਨ ਲੜੇਗਾ। ਉਨ੍ਹਾਂ ਕਿਹਾ ਕਿ ਜੇਕਰ ਬੂਥ ਪੱਧਰ ’ਤੇ ਪਾਰਟੀ ਮਜ਼ਬੂਤ ਹੋਵੇਗੀ ਤਾਂ ਚੋਣੀ ਜਿੱਤ ਵੀ ਯਕੀਨੀ ਬਣੇਗੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ ਤੇ ਗੈਂਗਸਟਰਾਂ, ਰੇਤ ਮਾਫੀਆ, ਭੂ-ਮਾਫੀਆ ਤੇ ਹੋਰ ਨਾਜਾਇਜ਼ ਗਤੀਵਿਧੀਆਂ ਨੂੰ ਰੋਕਣ ’ਚ ਸਰਕਾਰ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕੇਂਦਰ ਸਰਕਾਰ 'ਤੇ ਵੀ ਹਮਲਾ ਕਰਦਿਆਂ ਬਘੇਲ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਭ੍ਰਿਸ਼ਟਾਚਾਰ ’ਚ ਡੁੱਬੀ ਹੋਈ ਹੈ ਤੇ ਦੇਸ਼ ਦੀ ਦੌਲਤ ਕੁਝ ਚੁਣਿੰਦੇ ਕਾਰੋਬਾਰੀਆਂ ਦੇ ਹੱਥਾਂ ’ਚ ਸੌਂਪਣ ਦੀ ਕੋਸ਼ਿਸ਼ ਕਰ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ

ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ