Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪਾਵਰਕਾਮ ਟਰਾਸਕੋ ਪੈਨਸ਼ਨਰਜ ਯੂਨੀਅਨ ਪੰਜਾਬ (ਏਟਕ) ਸਰਕਲ ਨਵਾਂਸ਼ਹਿਰ ਦੀ ਮੀਟਿੰਗ ਹੋਈ

16 ਅਕਤੂਬਰ, 2025 05:23 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਪਾਵਰਕਾਮ ਟਰਾਸਕੋ ਪੈਨਸ਼ਨਰਜ ਯੂਨੀਅਨ ਪੰਜਾਬ (ਏਟਕ) ਸਰਕਲ ਨਵਾਂਸ਼ਹਿਰ ਵਿਖੇ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਸਰਕਰ ਪ੍ਰਧਾਨ ਹਸ਼ਮਤ ਅਲੀ ਦੀ ਅਗੁਵਾਈ ਵਿੱਚ ਹੋਈ | ਇਸ ਵਿੱਚ ਵਿਸ਼ੇਸ਼ ਤੌਰ ਤੇ ਸੂਬਾ ਨੇਤਾ ਮਦਨ ਗੋਪਾਲ ਅਤੇ ਰਾਮ ਆਸਰਾ ਵੀ ਹਾਜਰ ਹੋਏ |  ਹਸ਼ਮਤ ਅਲੀ , ਕਰਨੈਲ ਸਿੰਘ, ਇੰਚ. ਸੁੱਚਾ ਸਿੰਘ, ਕੁਲਵੰਤ ਸਿੰਘ, ਹਰਮੇਸ਼ ਲਾਲ, ਜੋਗਾ ਰਾਮ, ਦਵਿੰਦਰ ਸਿੰਘ ਭੱਟੀ, ਪਰਮਜੀਤ ਸਿੰਘ, ਜੋਗਾ ਸਿੰਘ , ਰਾਮ ਲਖਨ  ਵੱਲੋ ਜਥੇਬੰਦੀ ਦੀ  ਤਰੱਕੀ ਲਈ ਸਾਰਿਆ ਨੇ ਵਿਚਾਰ ਵਟਾਂਦਰਾ ਕੀਤਾ | ਪੰਜਾਬ ਸਰਕਾਰ ਵੱਲੋਂ ਸਰਕਾਰੀ ਜਾਇਦਾਦਾ ਵੇਚਣ ਵਾਲੀ ਨੀਤੀ ਦਾ ਸਖਤ ਵਿਰੋਧ ਕੀਤਾ ਪਰਾਲੀ ਨੂੰ  ਅੱਗ ਲਗਾ ਕੇ ਸਾੜਨ ਤੋ ਰੋਕਣ ਲਈ ਬਿਜਲੀ ਮੁਲਾਜਮਾ ਦੀਆ ਡਿਊਟੀਆ ਲਗਾਉਣ ਦੀ ਪੁਰਜੋਰ ਸ਼ਬਦਾਵਿੱਚ ਨਿੰਦਾ ਕੀਤੀ | ਡੀਏ ਦੀਆ ਬਕਾਇਆ ਪਈਆ ਕਿਸ਼ਤ ਤੁਰੰਤ ਜਾਰੀ ਕਰਨ ਅਤੇ ਨਵੇ ਡੀਏ ਦੀ ਕਿਸ਼ਤ ਦਾ ਐਲਾਨ ਜਲਦ ਕਰਨ ਦੀ ਮੰਗ ਕੀਤੀ | ਮਹਿਕਮੇ ਅੰਦਰ ਖਾਲੀ ਪਈਆ ਅਸਾਮੀਆ ਲਈ ਰੈਗੂਲਰ ਭਰਤੀ ਰਾਹੀ ਪੂਰਾ ਕੀਤਾ ਜਾਵੇ | ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ |  ਠੇਕੇਦਾਰਾ ਅਧੀਨ ਕੰਮ ਕਰਦੇ ਟੈਕਨੀਕਲ ਤੇ ਕਲੈਰੀਕਲ ਕਾਮਿਆ ਨੂੰ  ਪੱਕਾ ਕੀਤਾ ਜਾਵੇ |

 ਮੰਡਲ ਆਗੂ ਕਰਨੈਲ ਸਿੰਘ, ਸੁੱਚਾ ਸਿੱਘ, ਪ੍ਰਭਾਕਰ ਤਿਵਾੜੀ, ਹਰਬੰਸ ਸਿੰਘ, ਸੁਖਵਿੰਦਰ ਸਿੰਘ, ਬਲਵੀਰ ਸਿੰਘ, ਕੁੰਦਨ ਸਿੰਘ, ਕੁਲਵਿੰਦਰ ਸਿੰਘ, ਸੁਰੇਸ਼ ਕੁਮਾਰ ਕੈਸ਼ੀਅਰ, ਸੁਰਿੰਦਰ ਸਿੰਘ ਰਾਣਾ ਵੱਲੋਂ ਵੀ ਸੰਬੋਧਨ ਕੀਤਾ ਗਿਆ | ਉਨਾ ਕਿਹਾ ਕਿ ਹਰ ਮਹੀਨੇ ਕੱਟਿਆ ਜਾਦਾ ਡਿਵੈਲਪਮੈਟ ਫੰਡ ਦੇ ਨਾਮ ਤੇ 200 ਰੁ ਬੰਦ ਕੀਤਾ ਜਾਵੇ | ਪੁਰਾਣੀ ਪੈਨਸ਼ਨ ਸਕੀਮ  ਸਾਰੇ ਮੁਲਾਜਮਾ ਤੇ ਬਹਾਲ ਕੀਤੀ ਜਾਵੇ | ਸਕੇਲਾ ਦੇ ਬਕਾਏੇ ਤੁਰੰਤ ਬਿਨਾ ਕਿਸ਼ਤ  ਜਾਰੀ ਕੀਤੇ ਜਾਣ | ਸਾਰੇ ਪੈਨਸ਼ਨਰਜ ਸਾਥੀਆ ਨੂੰ ਮੈਡੀਕਲ ਬਿੱਲਾ ਸਬੰਧੀ ਆ ਰਹੀ ਸਮੱਸਿਆਵਾ ਦੂਰ ਕੀਤੀਆ ਜਾਣ | ਮੈਡੀਕਲ ਬਿੱਲਾ ਨੂੰ  ਪਾਸ ਕਰਨ ਦਾ ਸਮਾ ਅਤੇ ਪਾਸ ਹੋਏ ਬਿੱਲਾ ਦੇ ਪੈਸੇ ਖਾਤਿਆ ਵਿੱਚ ਪਾਫਣ ਤੱਕ ਦਾ ਸਮਾ ਸੀਮਾ ਬੰਦ ਪੱਕਾ ਕੀਤਾ ਜਾਵੇ | ਤਾ ਕਿ ਕਰਮਚਾਰਆ ਨੂੰ  ਮੈਡੀਕਲ ਬਿੱਲਾ ਦਾ ਲੰਬੇ ਸਮੇਂ ਤੱਕ ਇੰਤਜਾਰ ਨਾ ਕਰਨਾ ਪਵੇ | ਆਪਣਾ ਇਲਾਜ ਰੈਗੂਲਰ ਕਰਵਾ ਸਕਣ | ਇਸ ਮੌਕੇ ਭਾਰੀ ਸੰਖਿਆ ਵਿੱਚ ਵਰਕਰ ਮੌਜੂਦ ਰਹੇ |

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.