Tuesday, October 13, 2026
BREAKING
• ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ • ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ • ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ • ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ • ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ • ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ • Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ 'ਚ ਮਾਲਦੀਵ ਦੇ ਦੋ ਪਾਇਲਟ ਗ੍ਰਿਫ਼ਤਾਰ • 'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI' • ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ • ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਪੰਜਾਬ

ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

13 ਅਕਤੂਬਰ, 2026 06:39 PM

ਮਾਨਸਾ : ਮਾਨਸਾ 'ਚ ਐਂਟੀ ਡਰੱਗ ਟਾਸਕ ਫੋਰਸ ਦੇ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਹੈ। ਪਿਤਾ ਦੀ ਮੌਤ ਦੇ ਦੁੱਖ 'ਚ ਉਨ੍ਹਾਂ ਦਾ ਬੇਟਾ ਭਾਵੁਕ ਹੋ ਗਿਆ। ਇਸ ਦੁਖਦਾਈ ਘਟਨਾ ਨੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਿਤਾ ਨੂੰ ਗੁਆਉਣ ਦਾ ਦੁੱਖ ਬਿਆਨ ਕਰਦਿਆਂ ਬੇਟੇ ਦੀਆਂ ਭਾਵਨਾਵਾਂ ਨੇ ਮਾਹੌਲ ਨੂੰ ਗਮਗੀਨ ਕਰ ਦਿੱਤਾ। ਪਰਿਵਾਰ ਲਈ ਇਹ ਸਮਾਂ ਬੇਹੱਦ ਔਖਾ ਬਣਿਆ ਹੋਇਆ ਹੈ। ਆਪਣੇ ਪਿਆਰੇ ਨੂੰ ਗੁਆਉਣ ਦਾ ਦਰਦ ਪਰਿਵਾਰਕ ਮੈਂਬਰਾਂ ਦੇ ਚਿਹਰਿਆਂ ’ਤੇ ਸਾਫ਼ ਝਲਕ ਰਿਹਾ ਹੈ।

ਜ਼ਿਕਰਯੋਗ ਹੈ ਕਿ ਪਰਮਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਸਰਗਰਮੀਆਂ ਕਾਰਨ ਚਰਚਾ 'ਚ ਰਹੇ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ ਮਾਨਸਾ 'ਚ ਤਣਾਅ ਪੂਰਨ ਮਾਹੌਲ ਬਣਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਘਟਨਾ ਨੇ ਇਲਾਕੇ 'ਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਹਨ।

ਪਰਿਵਾਰ ਨੂੰ ਇਸ ਦੁੱਖ ਦੀ ਘੜੀ 'ਚ ਹੌਂਸਲਾ ਦੇਣ ਲਈ ਲੋਕ ਅੱਗੇ ਆ ਰਹੇ ਹਨ। ਹਰ ਕੋਈ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਿਹਾ ਹੈ ਅਤੇ ਘਟਨਾ ਸਬੰਧੀ ਇਨਸਾਫ਼ ਦੀ ਮੰਗ ਕਰ ਰਿਹਾ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ