Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਪਿਤਾ ਬਣਨ ਵਾਲੇ ਹਨ ਅਦਾਕਾਰ ਰਣਦੀਪ ਹੁੱਡਾ, ਪਤਨੀ ਲਿਨ ਨਾਲ ਸਾਂਝੀਆਂ ਮੈਟਰਨਿਟੀ ਫੋਟੋਸ਼ੂਟ ਦੀਆਂ ਤਸਵੀਰਾਂ

09 ਮਾਰਚ, 2026 06:54 PM

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਦੀਪ ਹੁੱਡਾ ਅਤੇ ਉਨ੍ਹਾਂ ਦੀ ਪਤਨੀ ਲਿਨ ਲੈਸ਼ਰਾਮ ਇੰਨੀਂ ਦਿਨੀਂ ਆਪਣੀ ਜ਼ਿੰਦਗੀ ਦੇ ਸਭ ਤੋਂ ਖੂਬਸੂਰਤ ਦੌਰ ਵਿੱਚੋਂ ਗੁਜ਼ਰ ਰਹੇ ਹਨ। ਇਹ ਜੋੜਾ ਜਲਦ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਲਈ ਤਿਆਰ ਹੈ। ਹਾਲ ਹੀ ਵਿੱਚ ਰਣਦੀਪ ਅਤੇ ਲਿਨ ਨੇ ਇੱਕ ਬੇਹੱਦ ਦਿਲ ਖਿੱਚਵਾਂ ਮੈਟਰਨਿਟੀ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।


ਤਸਵੀਰਾਂ ਵਿੱਚ ਝਲਕਿਆ ਪਿਆਰ ਅਤੇ ਖੁਸ਼ੀ
ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਵਿੱਚ ਰਣਦੀਪ ਅਤੇ ਲਿਨ ਦੇ ਚਿਹਰੇ 'ਤੇ ਆਉਣ ਵਾਲੇ ਨਵੇਂ ਮਹਿਮਾਨ ਦੀ ਖੁਸ਼ੀ ਸਾਫ ਦੇਖੀ ਜਾ ਸਕਦੀ ਹੈ। ਸਾਦੇ ਅੰਦਾਜ਼ ਵਿੱਚ ਕਰਵਾਏ ਗਏ ਇਸ ਸ਼ੂਟ ਵਿੱਚ ਦੋਵਾਂ ਦੀ ਬਾਂਡਿੰਗ ਕਮਾਲ ਦੀ ਲੱਗ ਰਹੀ ਹੈ। ਇੱਕ ਖਾਸ ਤਸਵੀਰ ਵਿੱਚ ਰਣਦੀਪ ਬੇਹੱਦ ਪਿਆਰ ਨਾਲ ਲਿਨ ਦੇ ਬੇਬੀ ਬੰਪ 'ਤੇ ਹੱਥ ਰੱਖ ਕੇ ਮੁਸਕਰਾਉਂਦੇ ਨਜ਼ਰ ਆ ਰਹੇ ਹਨ।


ਇਸੇ ਮਹੀਨੇ ਆ ਸਕਦਾ ਹੈ 'ਨੰਨ੍ਹਾ ਮਹਿਮਾਨ'
ਖ਼ਬਰਾਂ ਮੁਤਾਬਕ, ਲਿਨ ਇਸੇ ਮਹੀਨੇ (ਮਾਰਚ) ਆਪਣੇ ਬੱਚੇ ਨੂੰ ਜਨਮ ਦੇ ਸਕਦੀ ਹੈ। ਦੱਸ ਦੇਈਏ ਕਿ ਪਿਛਲੇ ਸਾਲ 29 ਨਵੰਬਰ ਨੂੰ ਇਸ ਜੋੜੇ ਨੇ ਇੱਕ ਸਾਂਝੀ ਪੋਸਟ ਰਾਹੀਂ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਸੀ। ਰਣਦੀਪ ਅਤੇ ਲਿਨ ਦੀ ਪਹਿਲੀ ਮੁਲਾਕਾਤ ਦਿੱਗਜ ਅਦਾਕਾਰ ਨਸੀਰੂਦੀਨ ਸ਼ਾਹ ਦੇ ਥੀਏਟਰ ਗਰੁੱਪ 'ਮੋਟਲੇ' ਵਿੱਚ ਹੋਈ ਸੀ। ਹੌਲੀ-ਹੌਲੀ ਦੋਵਾਂ ਦੀ ਦੋਸਤੀ ਪਿਆਰ ਵਿੱਚ ਬਦਲ ਗਈ ਅਤੇ ਲਾਕਡਾਊਨ ਦੌਰਾਨ ਦੋਵੇਂ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ਲੱਗੇ ਸਨ। ਇਸ ਮਗਰੋਂ ਦੋਹਾਂ ਨੇ 2023 ਵਿਚ ਵਿਆਹ ਕਰਵਾ ਲਿਆ ਸੀ। ਹੁਣ ਦੋਵੇਂ ਆਪਣੇ ਪਰਿਵਾਰ ਨੂੰ ਅੱਗੇ ਵਧਾਉਣ ਲਈ ਬੇਹੱਦ ਉਤਸ਼ਾਹਿਤ ਹਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ