Sunday, May 31, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਪਿੰਡ ਕੋਹਾਲਾ ਦੇ ਖੇਤਾਂ ’ਚੋਂ 6 ਕਿਲੋ 930 ਗ੍ਰਾਂਮ ਹੈਰੋਇਨ ਅਤੇ ਇਕ ਡਰੋਨ ਬਰਾਮਦ

13 ਅਪ੍ਰੈਲ, 2026 05:25 PM

ਫਿਰੋਜ਼ਪੁਰ : ਜ਼ਿਲ੍ਹਾ ਪੁਲਸ ਮੁਖੀ ਭੁਪਿੰਦਰ ਸਿੰਘ ਦੀਆਂ ਹਦਾਇਤਾਂ ’ਤੇ ਫਿਰੋਜ਼ਪੁਰ ਪੁਲਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਮੁਹਿੰਮ ਵਿੱਢੀ ਹੋਈ ਹੈ। ਇਸ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਇਕ ਕਿਸਾਨ ਦੇ ਖੇਤ ਵਿਚੋਂ ਹੈਰੋਇਨ ਦੇ ਪੈਕੇਟ ਅਤੇ ਇਕ ਡਰੋਨ ਬਰਾਮਦ ਕੀਤਾ। ਜਦੋਂ ਪੁਲਸ ਨੇ ਪੈਕੇਟਾਂ ਨੂੰ ਚੈੱਕ ਕੀਤਾ ਤਾਂ ਉਨ੍ਹਾਂ ਵਿਚੋਂ 6 ਕਿੱਲੋ 293 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੱਲਾਂਵਾਲਾ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਐੱਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਕੋਹਾਲਾ ਪੁੱਜੀ ਤਾਂ ਗੁਰਜੰਟ ਸਿੰਘ ਨੰਬਰਦਾਰ ਪੁੱਤਰ ਠਾਣਾ ਸਿੰਘ ਵਾਸੀ ਕੋਹਾਲਾ ਨੇ ਦੱਸਿਆ ਕਿ ਉਸ ਦੇ ਖੇਤਾਂ ਵਿਚ ਡਰੋਨ ਵਰਗੀ ਚੀਜ਼ ਡਿੱਗੀ ਹੋਈ ਹੈ। 

ਜਾਂਚ ਅਧਿਕਾਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੱਸੀ ਹੋਈ ਜਗ੍ਹਾ ’ਤੇ ਪੁੱਜੀ ਅਤੇ ਖੇਤ ਵਿਚੋਂ ਇਕ ਡਰੋਨ ਸੀਈ ਰੋਚ ਮੈਡ ਇੰਨ ਚਾਈਨਾ 26-02-001 ਨੰਬਰ 000003 6 ਪੱਖੇ ਲੱਗੇ ਸਮੇਤ ਹੈਰੋਇਨ ਬਰਾਮਦ ਕੀਤਾ। ਪੁਲਸ ਨੇ ਦੱਸਿਆ ਕਿ ਜਦੋਂ ਪੈਕੇਟਾਂ ਨੂੰ ਚੈਕਿੰਗ ਕੀਤਾ ਤਾਂ ਉਨ੍ਹਾਂ ਵਿਚੋਂ 6 ਕਿਲੋ 930 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਇਸ ਸਬੰਧ ਵਿਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਉਹ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਇਹ ਹੈਰੋਇਨ ਦੀ ਸਪਲਾਈ ਕਿਸ ਨੇ ਮੰਗਵਾਈ ਸੀ ਤਾਂ ਜੋ ਨਸ਼ੇ ਦੇ ਨੈੱਟਵਰਕ ਨੂੰ ਤੋੜਿਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ