Tuesday, February 24, 2026
BREAKING
MP ਡਾ. ਵਿਕਰਮਜੀਤ ਸਿੰਘ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਗਰੁੱਪ 'ਚ ਸ਼ਾਮਲ — ਦੋਵਾਂ ਦੇਸ਼ਾਂ ਦੇ ਰਣਨੀਤਕ ਸਹਿਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ ਅੰਮ੍ਰਿਤਸਰ 'ਚ 26 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ, ਬੈਂਕ ਘੁਟਾਲਾ ਮੁੱਦੇ 'ਤੇ ਹੋਈ ਬਹਿਸ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰੋਗਰਾਮ ਜਾਰੀ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਜਾਰੀ, ਬਾਰਡਰ ਸੁਰੱਖਿਆ ਹੋਰ ਮਜ਼ਬੂਤ – ਅਰਪਿਤ ਸ਼ੁਕਲਾ ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ : BJP ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ ਚੰਡੀਗੜ੍ਹ 'ਚ 8 DSP ਅਸਾਮੀਆਂ ਲਈ ਤਰੱਕੀ ਨੂੰ ਮਿਲੀ ਮਨਜ਼ੂਰੀ ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ

ਪੰਜਾਬ

ਪਿੰਡ ਚੂਹੜਪੁਰ ਵਿਖੇ ਕਰਨਵੀਰ ਕਟਾਰੀਆ ਅਤੇ ਨਰੇਸ਼ ਕੁਮਾਰ (ਨੀਟਾ) ਦੇ ਹੱਕ ਵਿੱਚ ਵਿਸ਼ਾਲ ਜਨ ਸਭਾ

09 ਦਸੰਬਰ, 2025 06:18 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਜ ਪਿੰਡ ਚੂਹੜਪੁਰ ਵਿਖੇ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਕਰਨਵੀਰ ਕਟਾਰੀਆ ਅਤੇ ਬਲਾਕ ਸੰਮਤੀ ਉਮੀਦਵਾਰ ਨਰੇਸ਼ ਕੁਮਾਰ (ਨੀਟਾ) ਦੇ ਹੱਕ ਵਿੱਚ ਇੱਕ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ। ਇਸ ਜਨ ਸਭਾ ਵਿੱਚ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਜਿਸ ਨਾਲ ਚੋਣ ਪ੍ਰਚਾਰ ਨੂੰ ਭਾਰੀ ਬਲ ਮਿਲਿਆ।
ਇਸ ਮੌਕੇ ਹਲਕੇ ਦੇ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੋਕਾਂ ਦਾ ਇਹ ਭਾਰੀ ਉਤਸ਼ਾਹ ਸਪੱਸ਼ਟ ਸੰਕੇਤ ਦੇ ਰਿਹਾ ਹੈ ਕਿ ਇਸ ਵਾਰ ਵਿਕਾਸ ਅਤੇ ਇਮਾਨਦਾਰੀ ਦੀ ਜਿੱਤ ਯਕੀਨੀ ਹੈ। ਉਨ੍ਹਾਂ ਨੇ ਦੱਸਿਆ ਕਿ ਦੋਵੇਂ ਉਮੀਦਵਾਰ, ਕਰਨਵੀਰ ਕਟਾਰੀਆ ਅਤੇ ਨਰੇਸ਼ ਕੁਮਾਰ (ਨੀਟਾ), ਇਲਾਕੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਸਮਰਪਿਤ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਗੇ। ਵਿਧਾਇਕ ਕਟਾਰੀਆ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਦੋਵਾਂ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਹੋ ਸਕੇ।ਜ਼ਿਲ੍ਹਾ ਪਰਿਸ਼ਦ ਉਮੀਦਵਾਰ ਕਰਨਵੀਰ ਕਟਾਰੀਆ ਨੇ ਕਿਹਾ, "ਮੈਂ ਇਸ ਇਲਾਕੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਅੱਜ ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਾਨੂੰ ਆਸ਼ੀਰਵਾਦ ਦਿੱਤਾ ਹੈ। ਮੇਰਾ ਮੁੱਖ ਉਦੇਸ਼ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ, ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਲਿਆਉਣਾ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੋਵੇਗਾ। ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਜੇ ਤੁਸੀਂ ਮੈਨੂੰ ਸੇਵਾ ਦਾ ਮੌਕਾ ਦਿੰਦੇ ਹੋ, ਤਾਂ ਮੈਂ ਸਿਰਫ਼ ਸੇਵਾਦਾਰ ਬਣ ਕੇ ਕੰਮ ਕਰਾਂਗਾ ਅਤੇ ਜ਼ਿਲ੍ਹਾ ਪਰਿਸ਼ਦ ਪੱਧਰ 'ਤੇ ਲੋਕਾਂ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚੁੱਕਾਂਗਾ। ਮੈਂ ਅਤੇ ਨਰੇਸ਼ ਕੁਮਾਰ (ਨੀਟਾ) ਦੋਵੇਂ ਮਿਲ ਕੇ ਤੁਹਾਡੇ ਵਿਸ਼ਵਾਸ 'ਤੇ ਖਰੇ ਉਤਰਾਂਗੇ।ਇਸ ਮੌਕੇ ਬਲਾਕ ਸੰਮਤੀ ਉਮੀਦਵਾਰ ਨਰੇਸ਼ ਕੁਮਾਰ (ਨੀਟਾ) ਨੇ ਵੀ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਵਿਕਾਸ ਕਾਰਜਾਂ ਲਈ ਵਚਨਬੱਧਤਾ ਦਾ ਭਰੋਸਾ ਦਿੱਤਾ। ਜਨ ਸਭਾ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਸਮਰਥਕਾਂ ਨੇ ਦੋਵਾਂ ਉਮੀਦਵਾਰਾਂ ਦੇ ਹੱਕ ਵਿੱਚ ਨਾਅਰੇ ਲਾਏ, ਜਿਸ ਨਾਲ ਮਾਹੌਲ ਪੂਰੀ ਤਰ੍ਹਾਂ ਚੋਣਮਈ ਹੋ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

MP ਡਾ. ਵਿਕਰਮਜੀਤ ਸਿੰਘ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਗਰੁੱਪ 'ਚ ਸ਼ਾਮਲ — ਦੋਵਾਂ ਦੇਸ਼ਾਂ ਦੇ ਰਣਨੀਤਕ ਸਹਿਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ

MP ਡਾ. ਵਿਕਰਮਜੀਤ ਸਿੰਘ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਗਰੁੱਪ 'ਚ ਸ਼ਾਮਲ — ਦੋਵਾਂ ਦੇਸ਼ਾਂ ਦੇ ਰਣਨੀਤਕ ਸਹਿਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ

ਅੰਮ੍ਰਿਤਸਰ 'ਚ 26 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ 'ਚ 26 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰੋਗਰਾਮ ਜਾਰੀ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰੋਗਰਾਮ ਜਾਰੀ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਜਾਰੀ, ਬਾਰਡਰ ਸੁਰੱਖਿਆ ਹੋਰ ਮਜ਼ਬੂਤ – ਅਰਪਿਤ ਸ਼ੁਕਲਾ

ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਜਾਰੀ, ਬਾਰਡਰ ਸੁਰੱਖਿਆ ਹੋਰ ਮਜ਼ਬੂਤ – ਅਰਪਿਤ ਸ਼ੁਕਲਾ

ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ : BJP ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ

ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ : BJP ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ