Tuesday, August 18, 2026
BREAKING
ਪੱਛਮੀ ਏਸ਼ੀਆ 'ਚ ਵਧੇ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ 492 ਅੰਕ ਟੁੱਟਿਆ 650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰਿਆਵਲ ਧਰਤ ਮੁਹਿੰਮ ਦੀ ਕੀਤੀ ਆਰੰਭਤਾ ਜੇਲ੍ਹ 'ਚ ਬੰਦ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ 21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ ਖੋਏ ਦੀ ਬਰਫ਼ੀ ਖ਼ਰੀਦਣ ਵਾਲੇ ਸਾਵਧਾਨ! ਤਿਉਹਾਰਾਂ ਤੋਂ ਪਹਿਲਾਂ ਪੰਜਾਬ 'ਚ ਹੋਈ ਵੱਡੀ ਕਾਰਵਾਈ ਮੋਹਾਲੀ ’ਚ ਤਿੰਨ ਨਾਬਾਲਗ ਕੁੜੀਆਂ ਦੇ ਲਾਪਤਾ ਹੋਣ ਦੇ ਮਾਮਲੇ ਦਰਜ ਪੰਜਾਬ ’ਚ ਇਕੱਲਿਆਂ ਸਰਕਾਰ ਬਣਾਏਗੀ ਭਾਜਪਾ : ਗਿਆਨ ਚੰਦ ਗੁਪਤਾ ਜਬਰ-ਜ਼ਿਨਾਹ ਮਾਮਲੇ 'ਚ ਡਾਕਟਰ ਦੀ ਗ੍ਰਿਫ਼ਤਾਰੀ ਲਈ ਹਾਈਵੇ ਜਾਮ, ਪੁਲਸ ਨੂੰ ਦਿੱਤਾ 3 ਦਿਨਾਂ ਦਾ ਅਲਟੀਮੇਟਮ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ 'ਚ ਤਤਕਾਲੀ ਮੈਨੇਜਰ ਦੀ ਜ਼ਮਾਨਤ ਖਾਰਜ ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ ਸਿੰਘ ਸੈਣੀ

ਖੇਡ

ਪੀਵੀ ਸਿੰਧੂ ਦੀ ਸ਼ਾਨਦਾਰ ਸ਼ੁਰੂਆਤ, ਆਇਰਲੈਂਡ ਦੀ ਸੋਫੀਆ ਨੂੰ ਹਰਾ ਕੇ ਰਾਊਂਡ ਆਫ਼ 32 'ਚ ਪਹੁੰਚੀ

18 ਅਗਸਤ, 2026 05:14 PM

ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਬੀਡਬਲਯੂਐਫ (BWF) ਵਿਸ਼ਵ ਚੈਂਪੀਅਨਸ਼ਿਪ 2026 ਵਿੱਚ ਸ਼ਾਨਦਾਰ ਜਿੱਤ ਦਰਜ ਕਰਦਿਆਂ ਮਹਿਲਾ ਸਿੰਗਲਜ਼ ਦੇ ਰਾਊਂਡ ਆਫ਼ 32 ਵਿੱਚ ਜਗ੍ਹਾ ਬਣਾ ਲਈ ਹੈ। ਦੁਨੀਆ ਦੀ 9ਵੇਂ ਨੰਬਰ ਦੀ ਖਿਡਾਰਨ ਸਿੰਧੂ ਨੇ ਆਪਣੇ ਪਹਿਲੇ ਮੈਚ ਵਿੱਚ ਆਇਰਲੈਂਡ ਦੀ 21 ਸਾਲਾ ਖਿਡਾਰਨ ਸੋਫੀਆ ਨੋਬਲ ਨੂੰ ਇੱਕਤਰਫ਼ਾ ਮੁਕਾਬਲੇ ਵਿੱਚ 21-7, 21-11 ਨਾਲ ਮਾਤ ਦਿੱਤੀ।

ਮੈਚ ਦੀ ਸ਼ੁਰੂਆਤ ਵਿੱਚ ਸਿੰਧੂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ 8-0 ਦੀ ਬੜ੍ਹਤ ਬਣਾ ਲਈ ਅਤੇ ਵਿਸ਼ਵ ਰੈਂਕਿੰਗ ਵਿੱਚ 141ਵੇਂ ਸਥਾਨ 'ਤੇ ਮੌਜੂਦ ਸੋਫੀਆ ਨੋਬਲ ਨੂੰ ਵਾਪਸੀ ਦਾ ਕੋਈ ਮੌਕਾ ਦਿੱਤੇ ਬਿਨਾਂ ਪਹਿਲਾ ਗੇਮ 21-7 ਨਾਲ ਜਿੱਤ ਲਿਆ। ਦੂਜੇ ਗੇਮ ਦੇ ਹਾਫ਼-ਟਾਈਮ (ਇੰਟਰਵਲ) ਤੱਕ ਆਇਰਿਸ਼ ਖਿਡਾਰਨ ਨੇ ਸਿੰਧੂ ਨੂੰ ਟੱਕਰ ਦੇਣ ਦੀ ਕੋਸ਼ਿਸ਼ ਕੀਤੀ, ਪਰ ਉਸ ਤੋਂ ਬਾਅਦ 31 ਸਾਲਾ ਸਿੰਧੂ ਨੇ ਸ਼ਾਨਦਾਰ ਵਾਪਸੀ ਕਰਦਿਆਂ ਲਗਾਤਾਰ ਅੰਕ ਹਾਸਲ ਕੀਤੇ ਅਤੇ ਦੂਜਾ ਗੇਮ ਵੀ 21-11 ਨਾਲ ਆਪਣੇ ਨਾਂ ਕਰ ਲਿਆ। ਹੁਣ ਅਗਲੇ ਮੁਕਾਬਲੇ ਵਿੱਚ ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਦਾ ਸਾਹਮਣਾ ਕੈਨੇਡਾ ਦੀ ਖਿਡਾਰਨ ਵੇਨ ਯੂ ਝਾਂਗ (ਵਿਸ਼ਵ ਰੈਂਕਿੰਗ 49) ਨਾਲ ਹੋਵੇਗਾ।

Have something to say? Post your comment

ਅਤੇ ਖੇਡ ਖਬਰਾਂ

IND vs SL: ਪੰਤ ਅਤੇ ਪਡਿੱਕਲ ਦੀਆਂ ਸ਼ਾਨਦਾਰ ਪਾਰੀਆਂ ਨਾਲ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ 372 ਦੌੜਾਂ ਦਾ ਟੀਚਾ

IND vs SL: ਪੰਤ ਅਤੇ ਪਡਿੱਕਲ ਦੀਆਂ ਸ਼ਾਨਦਾਰ ਪਾਰੀਆਂ ਨਾਲ ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ 372 ਦੌੜਾਂ ਦਾ ਟੀਚਾ

AUS ਨੇ ਵੇਦਰਾਲਡ ਨੂੰ ਛੱਡਿਆ, ਮੈਟ ਰੇਨਸ਼ਾਅ ਨੂੰ ਮੈਕੇ ਟੈਸਟ ਲਈ ਸੱਦਿਆ ਗਿਆ

AUS ਨੇ ਵੇਦਰਾਲਡ ਨੂੰ ਛੱਡਿਆ, ਮੈਟ ਰੇਨਸ਼ਾਅ ਨੂੰ ਮੈਕੇ ਟੈਸਟ ਲਈ ਸੱਦਿਆ ਗਿਆ

IND vs SL 1st Test Day 3 Stumps:ਸ਼੍ਰੀਲੰਕਾ ਦੀ ਪਹਿਲੀ ਪਾਰੀ 284 ਦੌੜਾਂ 'ਤੇ ਸਿਮਟੀ, ਭਾਰਤ ਤੋਂ 178 ਦੌੜਾਂ ਪਿੱਛੇ

IND vs SL 1st Test Day 3 Stumps:ਸ਼੍ਰੀਲੰਕਾ ਦੀ ਪਹਿਲੀ ਪਾਰੀ 284 ਦੌੜਾਂ 'ਤੇ ਸਿਮਟੀ, ਭਾਰਤ ਤੋਂ 178 ਦੌੜਾਂ ਪਿੱਛੇ

ਸਵਿਸ ਓਪਨ ਤੋਂ ਬਾਅਦ ਦੀਕਸ਼ਾ ਡਾਗਰ LET ਰੈਂਕਿੰਗ ਵਿੱਚ ਇੱਕ ਸਥਾਨ ਖਿਸਕੀ

ਸਵਿਸ ਓਪਨ ਤੋਂ ਬਾਅਦ ਦੀਕਸ਼ਾ ਡਾਗਰ LET ਰੈਂਕਿੰਗ ਵਿੱਚ ਇੱਕ ਸਥਾਨ ਖਿਸਕੀ

ਫਾਰੀਆ ਨੇ ਸ਼ੈਲਟਨ ਨੂੰ ਹਰਾ ਕੇ ਕੀਤਾ ਉਲਟਫੇਰ

ਫਾਰੀਆ ਨੇ ਸ਼ੈਲਟਨ ਨੂੰ ਹਰਾ ਕੇ ਕੀਤਾ ਉਲਟਫੇਰ

ਸਿੰਧੂ ਅਤੇ ਸਾਤਵਿਕ-ਚਿਰਾਗ ਦੀ ਅਗਵਾਈ ਹੇਠ ਭਾਰਤੀ ਟੀਮ ਵਿਸ਼ਵ ਖ਼ਿਤਾਬ ਲਈ ਤਿਆਰ

ਸਿੰਧੂ ਅਤੇ ਸਾਤਵਿਕ-ਚਿਰਾਗ ਦੀ ਅਗਵਾਈ ਹੇਠ ਭਾਰਤੀ ਟੀਮ ਵਿਸ਼ਵ ਖ਼ਿਤਾਬ ਲਈ ਤਿਆਰ

ਭਾਰਤੀ ਮਹਿਲਾ ਹਾਕੀ ਟੀਮ ਨੇ ਚੀਨ ਨਾਲ 2-2 ਨਾਲ ਡਰਾਅ ਖੇਡਿਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੀਨ ਨਾਲ 2-2 ਨਾਲ ਡਰਾਅ ਖੇਡਿਆ

IND vs SL 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 460/9

IND vs SL 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 460/9

ਸ਼੍ਰੀਲੰਕਾ ਦੇ ਸਪਿਨਰਾਂ ਦਾ ਸਾਹਮਣਾ ਕਰਨ ਲਈ ਤਿਆਰ ਭਾਰਤ, WTC 'ਚ ਆਪਣੀ ਸਥਿਤੀ ਮਜ਼ਬੂਤ ਕਰਨ 'ਤੇ ਨਜ਼ਰਾਂ

ਸ਼੍ਰੀਲੰਕਾ ਦੇ ਸਪਿਨਰਾਂ ਦਾ ਸਾਹਮਣਾ ਕਰਨ ਲਈ ਤਿਆਰ ਭਾਰਤ, WTC 'ਚ ਆਪਣੀ ਸਥਿਤੀ ਮਜ਼ਬੂਤ ਕਰਨ 'ਤੇ ਨਜ਼ਰਾਂ

T20 ਲੀਗਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ 'ਬੈਕਫੁੱਟ' 'ਤੇ ਧੱਕਿਆ: ਹਰਭਜਨ ਸਿੰਘ

T20 ਲੀਗਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ 'ਬੈਕਫੁੱਟ' 'ਤੇ ਧੱਕਿਆ: ਹਰਭਜਨ ਸਿੰਘ