Friday, July 31, 2026
BREAKING
ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ ਭਾਰਤ ਵੱਲੋਂ ਸ਼੍ਰੀਲੰਕਾ ਨੂੰ ਦਿੱਤੀ ਜਾ ਰਹੀ ਮਦਦ 7.5 ਬਿਲੀਅਨ ਅਮਰੀਕੀ ਡਾਲਰ ਤੋਂ ਪਾਰ ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਰਾਸ਼ਟਰੀ

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

31 ਜੁਲਾਈ, 2026 04:57 PM

ਨਵੀਂ ਦਿੱਲੀ : ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸ਼ੁੱਕਰਵਾਰ ਨੂੰ ਭੇਸ ਬਦਲ ਕੇ ਸੰਸਦ ਆਉਣ ਵਾਲੇ ਕੁਝ ਸੰਸਦ ਮੈਂਬਰਾਂ ਨੂੰ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਉਹ ਸੰਸਦ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਖ਼ਤਮ ਕਰ ਰਹੇ ਹਨ। ਉਨ੍ਹਾਂ ਨੇ ਇਹ ਚੇਤਾਵਨੀ ਉਦੋਂ ਦਿੱਤੀ, ਜਦੋਂ ਆਜ਼ਾਦ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ਼ ਪੱਪੂ ਯਾਦਵ ਰਾਮ ਮੰਦਰ ਤੋਂ ਭੇਟਾਂ ਦੀ ਕਥਿਤ ਚੋਰੀ ਦਾ ਵਿਰੋਧ ਕਰਨ ਲਈ ਪੁਜਾਰੀ ਦੇ ਕੱਪੜੇ ਪਹਿਲ ਕੇ ਪਹੁੰਚੇ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਸਾਰ ਵਿਰੋਧੀ ਧਿਰ ਦੇ ਮੈਂਬਰ ਸਪੀਕਰ ਦੇ ਪੋਡੀਅਮ ਨੇੜੇ ਇਕੱਠੇ ਹੋ ਗਏ ਅਤੇ ਦਿੱਲੀ ਵਿੱਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ।

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਆਪਣੀਆਂ ਸੀਟਾਂ 'ਤੇ ਵਾਪਸ ਜਾਣ ਅਤੇ ਪ੍ਰਸ਼ਨ ਕਾਲ ਸ਼ੁਰੂ ਹੋਣ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਮੈਂ ਵਾਰ-ਵਾਰ ਅਪੀਲ ਕੀਤੀ ਹੈ ਕਿ ਪ੍ਰਸ਼ਨ ਕਾਲ ਇੱਕ ਮਹੱਤਵਪੂਰਨ ਸਮਾਂ ਹੈ, ਇਹ ਮੈਂਬਰਾਂ ਦਾ ਸਮਾਂ ਹੈ। ਪ੍ਰਸ਼ਨ ਕਾਲ ਦੌਰਾਨ ਤੁਸੀਂ ਜਾਣਬੁੱਝ ਕੇ ਡੈੱਡਲਾਕ ਵਾਲੀ ਸਥਿਤੀ ਪੈਦਾ ਨਾ ਕਰੋ। ਤੁਸੀਂ ਸਦਨ ਨੂੰ ਚੱਲਣ ਦਿਓ।" ਉਨ੍ਹਾਂ ਕਿਹਾ, "ਅੱਜ ਪ੍ਰਿਯੰਕਾ (ਗਾਂਧੀ) ਜੀ ਕੋਲ ਵੀ ਇੱਕ ਸਵਾਲ ਪੁੱਛਣਾ ਹੈ ਅਤੇ ਉਹ ਸਵਾਲ ਪੁੱਛਣ ਲਈ ਖੜ੍ਹੀ ਹੈ ਪਰ ਤੁਸੀਂ ਲੋਕ ਸਦਨ ਦੀ ਕਾਰਵਾਈ ਵਿੱਚ ਵਿਘਨ ਪਾ ਰਹੇ ਹੋ।"

ਬਿਰਲਾ ਨੇ ਕਿਹਾ ਕਿ ਸਦਨ ਵਿੱਚ ਤਖ਼ਤੀਆਂ ਅਤੇ ਬੈਨਰ ਲਿਆਉਣਾ ਸੰਸਦ ਦੀਆਂ ਪਰੰਪਰਾਵਾਂ ਅਤੇ ਮਰਿਆਦਾ ਦੇ ਅਨੁਸਾਰ ਨਹੀਂ ਹੈ। ਉਨ੍ਹਾਂ ਕਿਹਾ, "ਕੁਝ ਮਾਣਯੋਗ ਮੈਂਬਰ, ਜੋ ਭੇਸ ਬਦਲ-ਬਦਲ ਕੇ ਆਉਂਦੇ ਹਨ, ਉਨ੍ਹਾਂ ਨੂੰ ਮੇਰੀ ਚੇਤਾਵਨੀ ਹੈ। ਬਹੁਤ ਸਾਰੇ ਮੈਂਬਰਾਂ ਨੇ ਮੈਨੂੰ ਮਿਲ ਕੇ ਅਤੇ ਪੱਤਰ ਲਿਖ ਕੇ ਕਿਹਾ ਹੈ ਕਿ ਸੰਸਦ ਭਵਨ ਅਤੇ ਸੰਸਦ ਕੰਪਲੈਕਸ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਬਣਾਈ ਰੱਖੀ ਜਾਣੀ ਚਾਹੀਦੀ ਹੈ। ਤੁਸੀਂ ਸੰਸਦ ਦੀ ਪਵਿੱਤਰਤਾ ਅਤੇ ਮਾਣ-ਮਰਿਆਦਾ ਨੂੰ ਖ਼ਤਮ ਕਰ ਰਹੇ ਹੋ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ