Wednesday, June 03, 2026
BREAKING
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ* ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ 1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ  60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

ਦੁਨੀਆਂ

ਪੁਰਤਗਾਲ ’ਚ 4 ਲੱਖ ਪ੍ਰਵਾਸੀਆਂ ’ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ

19 ਸਤੰਬਰ, 2025 12:17 PM

ਪੁਰਤਗਾਲ ਸਰਕਾਰ ਇੱਥੇ ਰਹਿ ਰਹੇ ਵਿਦੇਸ਼ੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ ਕਰ ਰਹੀ ਹੈ, ਜਿਸ ਵਿਚ 14,000 ਦੇ ਕਰੀਬ ਭਾਰਤੀ ਕਾਮੇ ਵੀ ਸ਼ਾਮਲ ਹਨ। ਵੱਖ-ਵੱਖ ਦੇਸ਼ਾਂ ਤੋਂ ਆ ਕੇ ਪੁਰਤਗਾਲ ਵਿਚ ਰਹਿ ਰਹੇ ਵਿਦੇਸ਼ੀਆਂ ਨੇ ਸਰਕਾਰ ਖਿਲਾਫ  ਮੋਰਚਾ ਖੋਲ੍ਹ ਦਿੱਤਾ ਹੈ। 2 ਮਹੀਨੇ ਪਹਿਲਾਂ ਬਣੀ ਸਰਕਾਰ ਇਮੀਗ੍ਰੇਸ਼ਨ ਵਿਰੋਧੀ ਨੀਤੀਆਂ ਅਪਣਾ ਕੇ ਵਿਦੇਸ਼ੀਆਂ ਨੂੰ ਦੇਸ਼ ’ਚੋਂ ਕੱਢਣਾ ਚਾਹੁੰਦੀ ਹੈ। 

ਦੱਸਣਯੋਗ ਹੈ ਕਿ ਪੁਰਤਗਾਲ ’ਚੋਂ ਕੱਢੇ ਜਾਣ ਵਾਲੇ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਪ੍ਰਵਾਸੀਆਂ ਦੀ ਗਿਣਤੀ 4 ਲੱਖ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਉਥੋਂ ਦੀ ਨਵੀਂ ਸਰਕਾਰ ਨੇ ਡਿਟੇਨ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪੰਜਾਬ  ਦੇ ਵੀ ਕਈ ਨੌਜਵਾਨ ਪੁਰਤਗਾਲ ਵਿਚ ਰਹਿ ਰਹੇ ਹਨ ਅਤੇ ਪਿਛਲੇ 5-6 ਸਾਲਾਂ ਤੋਂ ਸਰਕਾਰ ਨੂੰ ਟੈਕਸ ਵੀ ਦੇ ਰਹੇ ਹਨ। ਉਹ ਸਾਰੇ ਕਾਨੂੰਨੀ ਤੌਰ ’ਤੇ ਉਥੇ ਰਹਿ ਰਹੇ ਹਨ ਅਤੇ ਸਰਕਾਰ ਦੀਆਂ ਮੈਡੀਕਲ ਸਹੂਲਤਾਂ ਵੀ ਲੈ ਰਹੇ ਹਨ। ਇਸ ਦੇ ਬਾਵਜੂਦ ਨਵੀਂ ਸਰਕਾਰ ਧੱਕੇ ਨਾਲ ਉਨ੍ਹਾਂ ਨੂੰ ਉਥੋਂ ਕੱਢਣਾ ਚਾਹੁੰਦੀ ਹੈ। ਕਈ ਪ੍ਰਵਾਸੀਆਂ   ਨੂੰ ਤਾਂ ਪੁਰਤਗਾਲ ਸਰਕਾਰ ਨੇ ਫੜ੍ਹ ਕੇ ਜੇਲਾਂ ’ਚ ਬੰਦ ਕਰ ਦਿੱਤਾ ਹੈ, ਜਿਨ੍ਹਾਂ ’ਚ 10-12 ਭਾਰਤੀ ਵੀ ਸ਼ਾਮਲ ਹਨ। 

ਅੱਜ ਵੱਖ-ਵੱਖ ਦੇਸ਼ਾਂ ਦੇ ਇਮੀਗ੍ਰਾਂਟਸ ਲਿਸਬਨ ਪਾਰਲੀਮੈਂਟ ਦੇ ਬਾਹਰ ਇਕੱਠੇ ਹੋਏ ਅਤੇ ਉਨ੍ਹਾਂ ਨੇ ਪੁਰਤਗਾਲ ਦੀ ਸਰਕਾਰ ਖਿਲਾਫ ਰੋਸ  ਵਿਖਾਵਾ ਕੀਤਾ।  ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੁਲਵਿੰਦਰ ਸਿੰਘ ਫਰਾਂਸ, ਯਾਦਵਿੰਦਰ ਸਿੰਘ ਬਰਾੜ, ਅਮਰੀਕ ਸਿੰਘ ਸਪੇਨ ਅਤੇ ਨਿੰਜਾ ਹੁੰਦਲ ਨੇ ਪ੍ਰਵਾਸੀਆਂ ਨੂੰ ਹੋਕਾ ਦਿੱਤਾ  ਕਿ ਉਹ ਆਪਣੇ ਹੱਕਾਂ ਲਈ ਡਟ ਕੇ ਖੜ੍ਹਨ ਤਾਂ ਜੋ ਸਰਕਾਰ ਨੂੰ ਆਪਣੇ ਫੈਸਲੇ ਵਾਪਸ ਲੈਣੇ ਪੈਣ।

Have something to say? Post your comment

ਅਤੇ ਦੁਨੀਆਂ ਖਬਰਾਂ

ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ

ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ ਨੂੰ ਸਖ਼ਤ ਸੰਦੇਸ਼

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ