Thursday, July 30, 2026
BREAKING
ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ

ਪੰਜਾਬ

ਪੁਰਾਣੇ ਵਿਦਿਆਰਥੀ ਵੱਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੋਜੈਕਟਰ ਭੇੱਟ ਕੀਤਾ।

11 ਦਸੰਬਰ, 2025 04:33 PM

ਪ੍ਰੀਤ ਪੱਤੀ

ਖਰੜ -  ਇਲਾਕੇ ਦੇ ਪ੍ਰਸਿੱਧ ਵਿੱਦਿਅਕ ਸੰਸਥਾ, ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿੱਚ ਇੱਕ ਸਮਾਗਮ ਆਯੋਜਿਤ ਕੀਤਾ ਗਿਆ । ਇਸ ਮੌਕੇ ਸਕੂਲ ਦੇ ਪੁਰਾਣੇ ਵਿਦਿਆਰਥੀ ਅਤੇ ਪਿੰਡ ਝਿੰਗੜਾ ਦੇ ਜੰਮਪਲ , ਸ. ਅਮਰਾਓ ਸਿੰਘ ਗਿੱਲ ( ਯੂ.ਐਸ.ਏ. ) ਜੋ ਕਿ ਵਰਤਮਾਨ ਸਮੇਂ ਅਮਰੀਕਾ ਵਿੱਚ ਰਹਿ ਰਹੇ ਹਨ, ਨੇ ਸਕੂਲ ਨੂੰ ਇੱਕ ਬਹੁਮੁੱਲਾ ਪ੍ਰੋਜੈਕਟਰ ਭੇਂਟ ਕੀਤਾ ।

ਇਹ ਪ੍ਰੋਜੈਕਟਰ ਅੱਜ ਦੇ ਡਿਜੀਟਲ ਯੁਗ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਵਿੱਚ ਬਹੁਤ ਸਹਾਇਕ ਸਿੱਧ ਹੋਵੇਗਾ । ਸ. ਅਮਰਾਓ ਸਿੰਘ ਗਿੱਲ ਨੇ ਕਿਹਾ ਕਿ ਉਹਨਾਂ ਦਾ ਮਕਸਦ ਸਕੂਲ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨਾ ਹੈ ਤਾਂ ਜੋ ਇੱਥੇ ਦੇ ਵਿਦਿਆਰਥੀ ਸਮੇਂ ਦੇ ਹਾਨੀ ਬਣ ਸਕਣ।

ਸਰਦਾਰ ਜਸਵੀਰ ਸਿੰਘ ਧਨੋਆਂ ਪ੍ਰਿੰਸੀਪਲ ਅਤੇ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੇ ਮੈਂਬਰਾਂ ਵੱਲੋਂ ਸ. ਗਿੱਲ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਦਾਨ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਪੱਧਰ ਹੋਰ ਉੱਚਾ ਹੋਵੇਗਾ । ਇਸ ਮੌਕੇ ਸ. ਭਜਨ ਸਿੰਘ ਸ਼ੇਰਗਿਲ , ਸ. ਐਸ.ਆਈ. ਸਿੰਘ ਕੋਰਾ , ਡਾ. ਸੁਦਾਗਰ ਸਿੰਘ ਕੋਮਲ , ਸ. ਰਾਜਵੰਤ ਸਿੰਘ ਕਪੂਰ , ਸ. ਅਮਨਦੀਪ ਸਿੰਘ , ਸ. ਇਕਬਾਲ ਸਿੰਘ ਸੋਹਲ , ਸ. ਗੁਰਮੁਖ ਸਿੰਘ , ਸ. ਤਰਸੇਮ ਸਿੰਘ ਹਾਜ਼ਰ ਸਨ ਜਿਨਾਂ ਨੇ ਸ.ਅਮਰਾਓ ਸਿੰਘ ਗਿੱਲ ਦਾ ਇਸ ਨੇਕ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ