Tuesday, July 14, 2026
BREAKING
ਸੰਸਦੀ ਬੋਰਡ ’ਚ ਕੌਣ ਸ਼ਾਮਲ ਹੋਵੇਗਾ : ਫੜਨਵੀਸ ਜਾਂ ਯੋਗੀ? ਕਾਸ਼ੀ, ਮਥੁਰਾ ਤੇ ਸੰਭਲ ਵਿਵਾਦ ; ਹਿੰਦੂ-ਮੁਸਲਿਮ ਧਿਰਾਂ ਨੇ ਸੁਪਰੀਮ ਕੋਰਟ ਦੀ ਵਿਚੋਲਗੀ ਦੀ ਪੇਸ਼ਕਸ਼ ਨੂੰ ਠੁਕਰਾਇਆ ਅਯੁੱਧਿਆ ਰਾਮ ਮੰਦਰ ਮਾਮਲਾ: ਸੁਪਰੀਮ ਕੋਰਟ ਨੇ SIT ਤੋਂ ਮੰਗੀ ਹੁਣ ਤੱਕ ਦੀ ਜਾਂਚ ਰਿਪੋਰਟ, ਆਖੀ ਇਹ ਗੱਲ ਸੁਨਾਮ ਵਿੱਚ ਵਿਦਿਆਰਥੀਆਂ ਲਈ ਪਹਿਲੀ ਅਧਿਐਨ ਲਾਇਬ੍ਰੇਰੀ ਬਣਾਉਣ ਦਾ ਫ਼ੈਸਲਾ, ਜੈਨ ਸਭਾ ਦਾ ਵੱਡਾ ਕਦਮ ਭੂਪੇਸ਼ ਬਘੇਲ ਨਾਲ ਰਾਜਾ ਬੀਰਕਲਾਂ ਦੀ ਮੁਲਾਕਾਤ, ਸੁਨਾਮ ਹਲਕੇ ਅਤੇ ਪੰਜਾਬ ਦੀ ਸਿਆਸੀ ਸਥਿਤੀ 'ਤੇ ਹੋਈ ਚਰਚਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਹਾਦਰਪੁਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ 31,000 ਤੋਂ ਵੱਧ ਭਾਰਤੀ ਨਵੇਂ ਕਰੋੜਪਤੀ ਜਸਵੰਤ ਸਿੰਘ ਖਾਲੜਾ ਅਤੇ 'ਸਤਲੁਜ' ਫ਼ਿਲਮ ਬਾਰੇ ਰਵਨੀਤ ਬਿੱਟੂ ਦਾ ਵੱਡਾ ਬਿਆਨ ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ ਅੱਗ ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਹਿਮਾਚਲ

ਪੁਲਸ ਦੀ ਵੱਡੀ ਸਫਲਤਾ: ਸ਼ਿਮਲਾ ਦੇ ਮਸ਼ਹੂਰ ਬੋਰਡਿੰਗ ਸਕੂਲ ਤੋਂ ਲਾਪਤਾ ਬੱਚੇ ਬਰਾਮਦ

10 ਅਗਸਤ, 2025 08:25 PM

ਸ਼ਨੀਵਾਰ ਨੂੰ ਸ਼ਿਮਲਾ ਦੇ ਇੱਕ ਮਸ਼ਹੂਰ ਬੋਰਡਿੰਗ ਸਕੂਲ ਤੋਂ ਤਿੰਨ ਵਿਦਿਆਰਥੀਆਂ ਦੇ ਲਾਪਤਾ ਹੋਣ ਦੀ ਖ਼ਬਰ ਨੇ ਹਲਚਲ ਮਚਾ ਦਿੱਤੀ ਸੀ। ਪੁਲਸ ਦੀ ਮੁਸਤੈਦੀ ਕਾਰਨ ਤਿੰਨੇ ਬੱਚੇ ਅੱਜ ਸੁਰੱਖਿਅਤ ਲੱਭ ਲਏ ਗਏ ਹਨ। ਜਾਣਕਾਰੀ ਅਨੁਸਾਰ ਛੇਵੀਂ ਜਮਾਤ ਵਿੱਚ ਪੜ੍ਹਦੇ ਇਹ ਬੱਚੇ ਸੈਰ ਕਰਨ ਲਈ ਮਾਲ ਰੋਡ ਗਏ ਸਨ ਪਰ ਬਾਕੀ ਬੱਚਿਆਂ ਨਾਲ ਵਾਪਸ ਨਹੀਂ ਆਏ। ਲਾਪਤਾ ਵਿਦਿਆਰਥੀਆਂ ਵਿੱਚੋਂ ਇੱਕ ਕਰਨਾਲ ਦਾ, ਦੂਜਾ ਮੋਹਾਲੀ ਦਾ ਅਤੇ ਤੀਜਾ ਕੁੱਲੂ ਦਾ ਰਹਿਣ ਵਾਲਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਪ੍ਰਬੰਧਨ ਨੇ ਪੁਲਸ ਨੂੰ ਸੂਚਿਤ ਕੀਤਾ।

ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਬੱਚਿਆਂ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਸ ਟੀਮਾਂ ਬਣਾਈਆਂ ਗਈਆਂ ਹਨ ਅਤੇ ਸ਼ਿਮਲਾ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇੱਕ ਤੀਬਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਤਿੰਨੋਂ ਬੱਚੇ ਸੁਰੱਖਿਅਤ ਲੱਭ ਲਏ ਗਏ, ਜਿਨ੍ਹਾਂ ਨੂੰ ਸ਼ਿਮਲਾ ਲਿਜਾਇਆ ਜਾ ਰਿਹਾ ਹੈ। ਇਸ ਸਬੰਧੀ ਪੁਲਸ ਨੇ ਐਫਆਈਆਰ ਦਰਜ ਕਰ ਲਈ ਹੈ । ਸ਼ੁਰੂਆਤੀ ਜਾਣਕਾਰੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਇੱਕ ਨੌਜਵਾਨ ਕੋਟਖਾਈ ਲੈ ਗਿਆ ਸੀ ਤੇ ਘਰ ਦੀ ਚੌਥੀ ਮੰਜ਼ਿਲ 'ਤੇ ਰੱਖਿਆ ਗਿਆ ਸੀ। ਬੱਚਿਆਂ ਨੇ ਉਸ ਤੋਂ ਸਕੂਲ ਤੱਕ ਲਿਫਟ ਮੰਗੀ ਅਤੇ ਉਹ ਉਨ੍ਹਾਂ ਨੂੰ 70 ਕਿਲੋਮੀਟਰ ਦੂਰ ਕੋਟਖਾਈ ਲੈ ਗਿਆ। ਮਾਮਲਾ ਅਜੇ ਤੱਕ ਸਪੱਸ਼ਟ ਨਹੀਂ ਹੋਇਆ ਹੈ ਪਰ ਪੁਲਸ ਨੂੰ ਮਾਮਲੇ ਨੂੰ ਕਿਡਨੈਪਿੰਗ ਨਾਲ ਜੋੜ ਕੇ ਦੇਖ ਰਹੀ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ