Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੁਲਸ ਨੇ ਫਿਰ ਚਲਾਇਆ ਸਰਚ ਅਭਿਆਨ

06 ਸਤੰਬਰ, 2025 07:03 PM

ਫ਼ਰੀਦਕੋਟ : ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ ਬਹਾਲ ਰੱਖਣ, ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਅਤੇ ਨਸ਼ੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਪੁਲਸ ਦਸਤਿਆਂ ਨੇ ਮੁੜ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਇਸਦੇ ਆਸ-ਪਾਸ ਖੇਤਰਾਂ ਦੀ ਚੈਕਿੰਗ ਕੀਤੀ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਨੇ ਦੱਸਿਆ ਕਿ ਇਹ ਇੱਕ ਅਚਨਚੇਤ ਚੈਕਿੰਗ ਹੈ ਜਿਸਦਾ ਮੁੱਖ ਮਕਸਦ ਆਮ ਲੋਕਾਂ ਅੰਦਰ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਸ ਤਰ੍ਹਾ ਦੀਆਂ ਅਚਨਚੇਤ ਚੈਕਿੰਗਾਂ ਦੌਰਾਨ ਮਾੜੇ ਅਨਸਰਾ ਨੂੰ ਕਾਬੂ ਕਰਨ ਵਿਚ ਮਦਦ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਇਹ ਅਭਿਆਨ ਸਮੁੱਚੇ ਜ਼ਿਲ੍ਹੇ ਅੰਦਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬੱਸ ਸਟੈਡਾਂ ’ਤੇ ਸ਼ੱਕੀ ਵਿਅਕਤੀਆਂ ਦੀ ਜਾਚ ਲਈ 100 ਦੇ ਕਰੀਬ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਇਸ ਦੌਰਾਨ ਆਮ ਪਬਲਿਕ ਨੂੰ ਘੱਟ ਤੋਂ ਘੱਟ ਅਸੁਵਿਧਾ ਪਹੁੰਚਾਈ ਜਾ ਰਹੀ ਹੈ। ਇਸ ਆਪਰੇਸ਼ਨ ਦੌਰਾਨ 72 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਬੱਸ ਸਟੈਡਾਂ ਦੀ ਪਾਰਕਿੰਗ ਅਤੇ ਆਸ-ਪਾਸ ਖੜੇ ਵਾਹਨਾਂ ਦੀ ਵਾਹਨ ਐਪ ਦੀ ਸਹਾਇਤਾ ਨਾਲ ਜਾਂਚ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ