Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੁਲਸ ਨੇ ਸੁਨੀਲ ਜਾਖੜ ਨੂੰ ਹਿਰਾਸਤ 'ਚ ਲਿਆ, ਜਾਣੋ ਕੀ ਹੈ ਪੂਰਾ ਮਾਮਲਾ

22 ਅਗਸਤ, 2025 04:46 PM

ਅਬੋਹਰ : ਕੇਂਦਰ ਦੀਆਂ ਸਕੀਮਾਂ ਨੂੰ ਲੈ ਕੇ ਭਾਜਪਾ ਵਲੋਂ ਅਬੋਹਰ ਵਿਖੇ ਲਾਏ ਗਏ ਸਹਾਇਤਾ ਕੈਂਪ 'ਚ ਪੁੱਜਣ ਲਈ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਰਵਾਨਾ ਹੋਏ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਪਹਿਲਾਂ ਰਾਹ 'ਚ ਹੀ ਰੋਕ ਲਿਆ। ਇਸ ਤੋਂ ਬਾਅਦ ਸੁਨੀਲ ਜਾਖੜ ਟੋਲ ਪਲਾਜ਼ੇ ਨੇੜੇ ਧਰਨਾ ਲਾ ਕੇ ਬੈਠ ਗਏ।

ਪੁਲਸ ਨੇ ਸੁਨੀਲ ਜਾਖੜ ਨੂੰ ਹਿਰਾਸਤ 'ਚ ਲੈ ਲਿਆ। ਜਾਖੜ ਨੇ ਕਿਹਾ ਕਿ ਮੈਨੂੰ ਗ੍ਰਿਫ਼ਤਾਰੀ ਦੀ ਪਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਕੀਮਾਂ ਲੋਕਾਂ ਨੂੰ ਦੱਸ ਕੇ ਅਸੀਂ ਗਰੀਬ ਲੋਕਾਂ ਦਾ ਫ਼ਾਇਦਾ ਕਰਨ ਲਈ ਚੱਲੇ ਹਾਂ ਪਰ ਪੰਜਾਬ ਸਰਕਾਰ ਸਾਨੂੰ ਰੋਕ ਰਹੀ ਹੈ। ਅਸੀਂ ਕਿਸੇ ਵੀ ਤਰ੍ਹਾਂ ਨਾਲ ਲੋਕਾਂ ਨਾਲ ਧੱਕੇਸ਼ਾਹੀ ਨਹੀਂ ਹੋਣ ਦਿਆਂਗੇ।

ਜਾਣੋ ਪੂਰਾ ਮਾਮਲਾ
ਦੱਸਣਯੋਗ ਹੈ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਨਾਲ ਸਬੰਧਿਤ ਭਾਜਪਾ ਵਲੋਂ ਲਾਏ ਜਾ ਰਹੇ ਕੈਪਾਂ 'ਚ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਲਈ ਪੁਲਸ ਵਲੋਂ ਭਾਜਪਾ ਵਰਕਰਾਂ ਨੂੰ ਹਿਰਾਸਤ 'ਚ ਲਿਆ ਜਾ ਰਿਹਾ ਹੈ। ਉੱਥੇ ਹੀ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਾਜ਼ਿਲਕਾ ਦੇ ਪਿੰਡ ਰਾਏਪੁਰਾ 'ਚ ਉਸੇ ਥਾਂ 'ਤੇ ਦੁਬਾਰਾ ਕੈਂਪ ਲਾਉਣ ਦੀ ਚਿਤਾਵਨੀ ਦਿੱਤੀ ਸੀ, ਜਿੱਥੋਂ ਭਾਜਪਾ ਦੇ ਆਗੂਆਂ ਨੂੰ ਪੁਲਸ ਨੇ ਚੁੱਕ ਲਿਆ। ਉਨ੍ਹਾਂ ਕਿਹਾ ਸੀ ਕਿ ਉਹ ਖ਼ੁਦ ਇਸ ਕੈਂਪ 'ਚ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ