Tuesday, April 14, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ  

22 ਫ਼ਰਵਰੀ, 2026 06:14 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਤੁਸ਼ਾਰ ਗੁੱਪਤਾ ਦੇ ਸਖਤ ਦਿਸ਼ਾ ਨਿਰਦੇਸ਼ਾ ਦੀ  ਪਾਲਣਾ ਕਰਦੇ ਹੋਏ ਡੀਐਸਪੀ(ਜਾਂਚ) ਸਰਬਜੀਤ ਸਿੰਘ ਬਾਹੀਆਂ ਅਤੇ  ਨਿਰਮਲ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਡੀ)  ਵੱਲੋਂ ਨਸਾ ਸਮੱਗਲਰਾਂ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਨੂੰ ਜਾਰੀ ਰੱਖਦੇ ਹੋਏ ਸੀ.ਆਈ.ਏ. ਸਟਾਫ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ ਸਕਿਊਰਪਿਓ ਗੱਡੀ ਸਵਾਰ ਤਿੰਨ ਵਿਆਕਤੀਆ ਨੂੰ  ਕਾਬੂ ਕਰਕੇ ਉਨਾ ਦੇ ਕੋਲੋ ਪਿਸਤੌਲ, ਨਸ਼ੀਲੇ ਟੀਕੇ  ਤੇ ਹੈਰੋਇਨ ਨਾਲ ਕਾਬੂ ਕੀਤਾ | ਪੁਲਿਸ ਨੇ ਤਿੰਨਾ ਵਿਆਕਤੀਆ ਦੇ ਖਿਲਾਫ ਐਨਡੀਪੀਐਸ ਅਤੇ ਆਰਮਜ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |

ਐਸਐਸਪੀ ਤੁਸ਼ਾਰ ਗੁੱਪਤਾ ਨੇ ਦੱਸਿਆ ਕਿ  ਉਨਾ ਨੂੰ  ਗੁਪਤ ਸੂਚਨਾ ਮਿਲੀ ਕਿ  ਕਥਿਤ ਆਰੋਪੀ  ਗੁਰਪ੍ਰੀਤ ਦਾਦਰੀ ਉਰਫ ਪਿ੍ੰਸ ਉਰਫ ਸੱਪ ਪੁੱਤਰ ਰਾਜ ਕੁਮਾਰ ਵਾਸੀ ਗਲੀ ਨੰ: 01 ਨਵੀਂ ਅਬਾਦੀ ਮੂਸਾਪੁਰ ਰੋਡ ਨਵਾਂਸ਼ਹਿਰ ਥਾਣਾ ਸਿਟੀ ਨਵਾਂਸ਼ਹਿਰ ਜੋ ਕਿ ਨਵਾਂਸ਼ਹਿਰ ਵਿਖੇ ਨਸ਼ੇ ਦੇ ਕਾਰੋਬਾਰ ਨੂੰ ਚਲਾ ਰਿਹਾ ਸੀ, ਨੂੰ ਸਮੇਤ ਉਸਦੇ ਸਾਥੀਆਂ ਕਥਿਤ ਆਰੋਪੀ  ਸੁਨੀਲ ਉਰਫ ਹਰਜੋਤ, ਸੈਮਲ, ਰੋਹਨ ਕੁਮਾਰ ਉਰਫ ਰਿਤਿਕ, ਅਸ਼ੀਸ਼ ਉਰਫ ਅਭੀ, ਸਤਵਿੰਦਰ ਸਿੰਘ ਉਰਫ ਕਾਕਾ ਨੂੰ ਗਿ੍ਫਤਾਰ ਕਰਕੇ  ਮੁਕਦਮਾ ਨੰਬਰ 42 ਮਿਤੀ 14.02.2026 ਅ/ਧ 22,29-61-1985 ਐਨਡੀਪੀਐਸ ਐਕਟ ਥਾਣਾ ਸਿਟੀ ਨਵਾਂਸ਼ਹਿਰ ਮੁਕਦਮਾ ਨੰਬਰ 33 ਮਿਤੀ 18.02.2026 ਐਨ ਡੀ ਪੀ ਐਸ ਅਤੇ ਅਸਲਾ ਐਕਟ ਥਾਣਾ ਸਦਰ ਬੰਗਾ ਦਰਜ ਰਜਿਸਟਰ ਕੀਤੇ ਗਏ |ਮਿਤੀ 14.02.2026 ਨੂੰ ਐਸ.ਆਈ ਪ੍ਰਗਟ ਸਿੰਘ ਸੀ.ਆਈ.ਏ. ਸਟਾਫ ਨਵਾਂਸ਼ਹਿਰ ਵੱਲੋਂ ਨੇੜੇ ਪਿੰਡ ਮਹਾਲੋਂ ਤੋਂ ਮੋਟਰਸਾਈਕਲ ਮਾਰਕਾ ਸਪਲੈਂਡਰ ਨੰਬਰ ਪੀ ਬੀ 32-ਜੈਡ-6270 ਤੇ ਸਵਾਰ ਦੋ ਨੌਜਵਾਨਾ  ਕਥਿਤ ਆਰੋਪੀ ਸੈਮਲ ਪੁੱਤਰ ਸੰਤੋਖ ਰਾਮ ਵਾਸੀ ਕਿ੍ਪਾ ਗੇਟ ਮੁਹੱਲਾ ਰਵਿਦਾਸ ਨਵਾਂਸ਼ਹਿਰ ਥਾਣਾ ਸਿਟੀ ਨਵਾਂਸ਼ਹਿਰ ਅਤੇ ਸੁਨੀਲ ਉਰਫ ਹਰਜੋਤ ਪੁੱਤਰ ਰਮੇਸ਼ ਕੁਮਾਰ ਵਾਸੀ ਮੰਢਾਲੀ ਥਾਣਾ ਬਹਿਰਾਮ ਹਾਲ ਵਾਸੀ ਕਿਲਾ ਮੁਹੱਲਾ, ਗਲੀ ਨੰ: 03 ਨੇੜੇ ਰੇਲਵੇ ਫਾਟਕ ਨਵਾਂਸ਼ਹਿਰ ਥਾਣਾ ਸਿਟੀ ਨਵਾਂਸ਼ਹਿਰ ਨੂੰ ਕਾਬੂ ਕਰਕੇ ਇਹਨਾਂ ਪਾਸੋਂ 06 ਨਸ਼ੀਲੇ ਟੀਕੇ ਮਾਰਕਾ ਬਰਾਮਦ ਕਰਕੇ ਮੁੱਕਦਮਾ ਨੰਬਰ 42 ਮਿਤੀ 14.02.2026 ਅ/ਧ 22,29-61-1985 ਐਨਡੀਪੀਐਸ ਐਕਟ ਥਾਣਾ ਸਿਟੀ ਨਵਾਂਸ਼ਹਿਰ ਦਰਜ ਰਜਿਸਟਰ ਕਰਕੇ ਦੋਸ਼ੀਆ ਨੂੰ ਮੁਕੱਦਮਾ  ਵਿਚ ਗਿ੍ਫਤਾਰ ਕੀਤਾ ਗਿਆ | ਦੌਰਾਨੇ ਤਫਤੀਸ਼ ਮੁਕੱਦਮਾ ਵਿਚ ਗੁਰਪ੍ਰੀਤ ਦਾਦਰੀ ਉਰਫ ਪਿ੍ੰਸ ਉਰਫ ਸੱਪ, ਅਸ਼ੀਸ਼ ਉਰਫ ਅਭੀ ਉਰਫ ਅਭੈ ਅਤੇ ਰੋਹਨ ਕੁਮਾਰ ਉਰਫ ਰਿਤਿਕ ਨੂੰ ਦੋਸ਼ੀਆਂ ਵਜੋ ਨਾਮਜਦ ਕੀਤਾ ਗਿਆ ਸੀ, ਜਿਹਨਾਂ ਵਿਚੋ ਰੋਹਨ ਕੁਮਾਰ ਨੂੰ ਉਕਤ ਮੁਕੱਦਮਾ ਵਿਚ ਗਿ੍ਫਤਾਰ ਕੀਤਾ ਜਾ ਚੁੱਕਾ ਹੈ, ਜੋ ਗਿ੍ਫਤਾਰ ਤਿੰਨੋ ਦੋਸ਼ੀ ਕੇਂਦਰੀ ਜੇਲ ਲੁਧਿਆਣਾ ਬੰਦ ਹਨ |ਇਸੇ ਲੜੀ ਤਹਿਤ ਮਿਤੀ 18.02.2026 ਨੂੰ ਏ.ਐਸ.ਆਈ ਨਿਰਮਲ ਸਿੰਘ ਸੀ.ਆਈ.ਏ. ਸਟਾਫ ਨਵਾਂਸ਼ਹਿਰ ਵਲੋ ਪਿੰਡ ਕਲੇਰਾਂ ਤੋਂ ਇਕ ਬਿਨਾ ਨੰਬਰੀ ਗੱਡੀ ਸਕਾਰਪੀਓ ਵਿੱਚ ਸਵਾਰ ਤਿੰਨ ਨੌਜਵਾਨਾਂ ਗੁਰਪ੍ਰੀਤ ਦਾਦਰੀ ਉਰਫ ਪਿ੍ੰਸ ਉਰਫ ਸੱਪ ਪੁੱਤਰ ਰਾਜ ਕੁਮਾਰ ਵਾਸੀ ਗਲੀ ਨੰਬਰ 01 ਨਵੀ ਅਬਾਦੀ ਮੁਸਾਪੁਰ ਰੋਡ ਨਵਾਂਸ਼ਹਿਰ ਥਾਣਾ ਸਿਟੀ ਨਵਾਂਸ਼ਹਿਰ, ਅਸ਼ੀਸ਼ ਉਰਫ ਅਭੀ ਉਰਫ ਅਭੈ ਪੁੱਤਰ ਵਿਜੇ ਵਾਸੀ ਪ੍ਰੀਤੀ ਮਹੰਤ ਵਾਲੀ ਗਲੀ ਨਵੀਂ ਅਬਾਦੀ ਮੁਸਾਪੁਰ ਰੋਡ ਨਵਾਂਸ਼ਹਿਰ ਥਾਣਾ ਸਿਟੀ ਨਵਾਂਸ਼ਹਿਰ ਅਤੇ ਸਤਵਿੰਦਰ ਸਿੰਘ ਉਰਫ ਕਾਕਾ ਪੁੱਤਰ ਸੁਖਵੀਰ ਸਿੰਘ ਵਾਸੀ ਪਿੰਡ ਮਜਾਰੀ ਥਾਣਾ ਸਦਰ ਬੰਗਾ ਨੂੰ ਕਾਬੂ ਕਰਕੇ ਗੱਡੀ ਦੀ ਤਲਾਸ਼ੀ ਕਰਨ ਤੇ ਗੱਡੀ ਦੇ ਡੈਸ਼ ਬੋਰਡ ਵਿੱਚੋਂ 15 ਨਸ਼ੀਲੇ ਟੀਕੇ ਬਿਨਾ ਮਾਰਕਾ, 04 ਗ੍ਰਾਮ ਹੈਰੋਇਨ ਅਤੇ ਗੱਡੀ ਦੀ ਕਲੀਡਰ ਸੀਟ ਦੇ ਪਿੱਛੇ ਬਣੀ ਜੇਬ ਵਿਚੋਂ ਇੱਕ ਦੇਸੀ ਪਿਸਤੌਲ ਬਿਨਾ ਮਾਰਕਾ ਸਮੇਤ ਮੈਗਜੀਨ ਬਰਾਮਦ ਹੋਇਆ, ਜਿਸ ਤੇ ਮੁਕੱਦਮਾ ਨੰਬਰ  33 ਮਿਤੀ 18.02.2026 ਅ/ਧ 21,22,29-61-1985 ਐਨਡੀਪੀਐਸ ਐਕਟ 25-54-1959 ਅਸਲਾ ਐਕਟ  ਥਾਣਾ ਸਦਰ ਬੰਗਾ ਰਜਿਸਟਰ ਕਰਕੇ ਉਕਤ ਦੋਸ਼ੀਆਨ ਨੂੰ ਗਿ੍ਫਤਾਰ ਕੀਤਾ ਗਿਆ | ਅਤੇ ਪੁਲਿਸ ਨੇ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ, ਜਿਹਨਾਂ ਪਾਸੋਂ ਦੌਰਾਨੇ ਰਿਮਾਂਡ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ |

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ