Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਚੋਰੀ ਦਾ ਸਮਾਨ ਬਰਾਮਦ ਕੀਤਾ 

ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਚੋਰੀ ਦਾ ਸਮਾਨ ਬਰਾਮਦ ਕੀਤਾ 

24 ਜੁਲਾਈ, 2025 06:16 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਡਾ: ਮਹਿਤਾਬ ਸਿੰਘ, ਦੇ ਦਿਸ਼ਾ ਨਿਰਦੇਸ਼ਾ ਤੇ  ਸਰਬਜੀਤ ਸਿੰਘ ਪੀਪੀਐਸ ਕਪਤਾਨ ਪੁਲਿਸ ਜਾਂਚ ਸ਼ਹੀਦ ਭਗਤ ਸਿੰਘ ਨਗਰ ਅਤੇ  ਰਾਜ ਕੁਮਾਰ ਬਜਾੜ, PPS, ਉੱਪ ਕਪਤਾਨ ਪੁਲਿਸ ਸਬ ਡਵੀਜਨ ਨਵਾਸਹਿਰ ਜੀ ਦੀ ਜੇਰੇ ਨਿਗਰਾਨੀ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਮਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋ ਇੰਸਪੈਕਟਰ ਅਵਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਨਵਾਂਸ਼ਹਿਰ ਦੀ ਅਗਵਾਈ ਵਾਲੀ ਟੀਮ ਨੇ ਇੱਕ ਚੋਰੀ ਦੇ ਮੁਕੱਦਮਾ ਦੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਚੋਰੀ ਦਾ ਸਮਾਨ ਬਰਾਮਦ ਕੀਤਾ

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚੋਰ ਨੇ ਜਸਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਮਾਡਲ ਟਾਊਨ ਸਲੋਹ ਨਵਾਂਸ਼ਹਿਰ ਵਿਖੇ ਮਿਤੀ 12-04-2025  ਰਾਤ ਨੂੰ ਵਕਤ ਕਰੀਬ 10:00 PM ਵਜੇ ਘਰ ਦੇ ਅੰਦਰਲੇ ਦਰਵਾਜੇ ਤੋੜ ਕੇ ਗਰਿੱਲ ਪੱਟੀ ਹੋਈ ਸੀ, ਕਮਰਿਆ ਅੰਦਰ ਪਈਆ ਅਲਮਾਰੀਆ ਦੇ ਲਾਕ ਤੋੜ ਕੇ ਫਰੋਲਾ ਫਰਾਲੀ ਕੀਤੀ ਹੋਈ ਸੀ ਅਤੇ ਅਲਮਾਰੀ ਵਿੱਚ ਰੱਖੇ ਹੋਏ ਸੋਨੇ ਅਤੇ ਚਾਂਦੀ ਦੇ ਗਹਿਣੇ, ਵਿਦੇਸ਼ੀ ਡਾਲਰ, ਲੈਪਟੌਪ ਆਦਿ ਚੋਰੀ ਇਸ ਵਲੋਂ ਕੀਤੀ ਗਈ ਸੀ 
ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋ ਪੂਰੀ ਤੰਨਦੇਹੀ ਨਾਲ ਇਸ ਚੋਰੀ ਦੀ ਵਾਰਦਾਤ ਵਿੱਚ ਸ਼ਾਮਲ ਦੋਸ਼ੀ ਬਾਰੇ ਹਰ ਪੱਖੋ ਜਾਂਚ ਕੀਤੀ ਤੇ ਇਸਦੇ ਦੋਸ਼ੀ ਦੀ ਸ਼ਨਾਖਤ ਕਰਕੇ ਉਕਤ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਰਾਹੁਲ ਉਰਫ ਗਿਆਨੀ ਉਰਫ ਸਨੀ ਪੁੱਤਰ ਗੁਰਦੇਵ ਸਿੰਘ ਵਾਸੀ ਸੋਤਰਾਂ ਰੋਡ ਬਾਲਮੀਕ ਮੁਹੱਲਾ ਬੰਗਾ ਥਾਣਾ ਸਿਟੀ ਬੰਗਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਕੱਲ੍ਹ ਮਿਤੀ 23-07-2025 ਨੂੰ ਗ੍ਰਿਫਤਾਰ ਕੀਤਾ। ਦੋਸ਼ੀ ਪਾਸੋ ਡੁੰਘਾਈ ਨਾਲ ਪੁਛਗਿੱਛ ਕੀਤੀ ਗਈ ਜਿਸਦੀ ਨਿਸ਼ਾਨਦੇਹੀ ਦੇ ਅਧਾਰ ਤੇ ਮੁਦੱਈ ਮੁਕੱਦਮਾ ਜਸਵਿੰਦਰ ਸਿੰਘ ਉਕਤ ਦੇ ਘਰ ਵਿੱਚੋ ਮਿਤੀ 12-04-2025 ਨੂੰ ਚੋਰੀ ਕੀਤੇ 09 ਆਈਟਮ ਸੋਨੇ ਦੇ ਗਹਿਣੇ ਵਜਨੀ ਕ੍ਰੀਬ 04 ਤੋਲੇ, ਚੋਰੀ ਕੀਤੇ ਚਾਂਦੀ ਦੇ ਗਹਿਣਿਆ ਦੀਆਂ 22 ਆਈਟਮਾ ਵਜਨ ਕ੍ਰੀਬ 150 ਗ੍ਰਾਮ ਅਤੇ 50 ਵਿਦੇਸ਼ੀ ਡਾਲਰ ਬ੍ਰਾਮਦ ਕੀਤੇ। ਮੁਢਲੀ ਪੁੱਛਗਿੱਛ ਦੌਰਾਨ ਗ੍ਰਿਫਤਾਰ ਕੀਤੇ ਦੋਸ਼ੀ ਰਾਹੁਲ ਉਰਫ ਗਿਆਨੀ ਉਰਫ ਸਨੀ ਉਕਤ ਨੇ ਦੱਸਿਆ ਕਿ ਉਹ ਜਿਆਦਾ ਪੈਸਾ ਕਮਾਉਣ ਦੇ ਲਾਲਚ ਵਿੱਚ ਬੰਦ ਘਰਾਂ ਦੀਆਂ ਰੈਕੀਆ ਕਰਕੇ ਚੋਰੀ ਦੀਆ ਘਟਨਾਵਾ ਨੂੰ ਅੰਜਾਮ ਦੇ ਰਿਹਾ ਸੀ

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ