Sunday, October 11, 2026
BREAKING
• ਮਾਨਸਿਕ ਤੰਦਰੁਸਤੀ ਨਾਲ ਹੀ ਨਸ਼ਾ ਮੁਕਤੀ ਦੀ ਰਾਹ ਹੁੰਦੀ ਹੈ ਆਸਾਨ : ਡਾ ਰਮਨਦੀਪ  • ਸਿਹਤਮੰਦ ਬਿਰਧ ਅਵਸਥਾ ਲਈ ਅਪਣਾਓ ਸੰਤੁਲਿਤ ਖੁਰਾਕ ਅਤੇ ਸਰਗਰਮ ਜੀਵਨਸ਼ੈਲੀ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਨਜ਼ਰ ਦੀ ਸੁਰੱਖਿਆ ਦਾ ਪਹਿਲਾ ਕਦਮ :ਡਾ. ਦਵਿੰਦਰ ਢਾਂਡਾ  • ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ' • ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ • 'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ • ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ • 'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ • ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ, 109 ਪ੍ਰਵਾਸੀਆਂ ਦੀ ਮੌਤ • ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ

ਦੁਨੀਆਂ

ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ, 109 ਪ੍ਰਵਾਸੀਆਂ ਦੀ ਮੌਤ

11 ਅਕਤੂਬਰ, 2026 06:09 PM

ਜਨੇਵਾ : ਪੂਰਬੀ ਅਫਰੀਕਾ ਦੇ ਜਿਬੂਤੀ ਤੱਟ ਨੇੜੇ 305 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਘੱਟੋ-ਘੱਟ 109 ਪ੍ਰਵਾਸੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ 15 ਬੱਚੇ ਵੀ ਸ਼ਾਮਲ ਹਨ। ਅੰਤਰਰਾਸ਼ਟਰੀ ਪ੍ਰਵਾਸ ਸੰਗਠਨ (IOM) ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

IOM ਅਨੁਸਾਰ, ਇਹ ਕਿਸ਼ਤੀ ਜਿਬੂਤੀ ਤੋਂ ਯਮਨ ਵੱਲ ਜਾ ਰਹੀ ਸੀ ਜਦੋਂ ਵੀਰਵਾਰ ਰਾਤ ਜਾਂ ਸ਼ੁੱਕਰਵਾਰ ਸਵੇਰੇ ਇਹ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 52 ਮਰਦਾਂ, 42 ਔਰਤਾਂ ਅਤੇ 15 ਬੱਚਿਆਂ ਦੀ ਮੌਤ ਹੋ ਗਈ। 80 ਤੋਂ ਵੱਧ ਲੋਕ ਇਸ ਹਾਦਸੇ ਵਿੱਚ ਬਚ ਗਏ, ਜਦੋਂ ਕਿ ਘੱਟੋ-ਘੱਟ 116 ਹੋਰ ਲੋਕ ਅਜੇ ਵੀ ਲਾਪਤਾ ਹਨ।

IOM ਨੇ ਆਪਣੇ ਬਿਆਨ ਵਿੱਚ ਕਿਹਾ ਕਿ 'ਹੌਰਨ ਆਫ਼ ਅਫਰੀਕਾ' ਤੋਂ ਹਜ਼ਾਰਾਂ ਪ੍ਰਵਾਸੀ ਸੁਰੱਖਿਆ ਅਤੇ ਆਰਥਿਕ ਮੌਕਿਆਂ ਦੀ ਭਾਲ ਵਿੱਚ ਜਿਬੂਤੀ ਰਾਹੀਂ ਅਤੇ 'ਬਾਬ-ਅਲ-ਮੰਦੇਬ' ਜਲਡਮਰੂਮੱਧ ਨੂੰ ਪਾਰ ਕਰਕੇ ਖਾੜੀ ਦੇਸ਼ਾਂ ਵੱਲ ਜਾਂਦੇ ਹਨ। ਯਮਨ ਵਿੱਚ ਹਿੰਸਾ ਦੇ ਬਾਵਜੂਦ ਇਹ ਆਵਾਜਾਈ ਜਾਰੀ ਹੈ। ਜਿਬੂਤੀ ਵਿੱਚ IOM ਦੇ ਮਿਸ਼ਨ ਮੁਖੀ ਅਲੈਗਜ਼ੈਂਡਰ ਕੋਇਸਾਕ ਨੇ ਕਿਹਾ, "ਇਹ ਜਾਨਾਂ ਦਾ ਬਹੁਤ ਵੱਡਾ ਨੁਕਸਾਨ ਹੈ। ਇਹ ਦੁਖਾਂਤ ਉਸ ਖਤਰੇ ਦੀ ਸਪੱਸ਼ਟ ਯਾਦ ਦਿਵਾਉਂਦਾ ਹੈ ਜਿਸ ਦਾ ਸਾਹਮਣਾ ਪ੍ਰਵਾਸੀ ਇਸ ਪ੍ਰਵਾਸ ਮਾਰਗ 'ਤੇ ਆਰਥਿਕ ਮੌਕਿਆਂ ਦੀ ਭਾਲ ਦੌਰਾਨ ਕਰਦੇ ਹਨ।"

Have something to say? Post your comment

ਅਤੇ ਦੁਨੀਆਂ ਖਬਰਾਂ

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

Big Breaking : ਨੇਪਾਲ ਦੀ ਬੁੱਢੀ ਗੰਡਕੀ ਨਦੀ 'ਚ ਆਇਆ ਭਿਆਨਕ ਹੜ੍ਹ , ਦਰਜਨਾਂ ਘਰ ਰੁੜ੍ਹੇ

Big Breaking : ਨੇਪਾਲ ਦੀ ਬੁੱਢੀ ਗੰਡਕੀ ਨਦੀ 'ਚ ਆਇਆ ਭਿਆਨਕ ਹੜ੍ਹ , ਦਰਜਨਾਂ ਘਰ ਰੁੜ੍ਹੇ

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ ਬੇਨਤੀ

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ ਬੇਨਤੀ

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਬਾਹਰ ਕਰਨ ਦੇ ਫੈਸਲੇ ਦੀ ਕੀਤੀ ਆਲੋਚਨਾ

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਬਾਹਰ ਕਰਨ ਦੇ ਫੈਸਲੇ ਦੀ ਕੀਤੀ ਆਲੋਚਨਾ

ਫਰਾਂਸ ਦੀ ਅੱਧੀ ਆਬਾਦੀ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਕੀਤਾ ਸਮਰਥਨ

ਫਰਾਂਸ ਦੀ ਅੱਧੀ ਆਬਾਦੀ ਨੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਕੀਤਾ ਸਮਰਥਨ

ਮੈਨੂੰ ਮਿਲੇ ਨੋਬਲ ਸ਼ਾਂਤੀ ਪੁਰਸਕਾਰ ! ਟਰੰਪ ਨੇ ਨਾਮਜ਼ਦਗੀ ਲਈ ਮੁੜ ਜਤਾਈ ਦਾਅਵੇਦਾਰੀ

ਮੈਨੂੰ ਮਿਲੇ ਨੋਬਲ ਸ਼ਾਂਤੀ ਪੁਰਸਕਾਰ ! ਟਰੰਪ ਨੇ ਨਾਮਜ਼ਦਗੀ ਲਈ ਮੁੜ ਜਤਾਈ ਦਾਅਵੇਦਾਰੀ

'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ

'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ

'ਤੁਸੀਂ ਭਾਰਤੀ ਸੁਪਨੇ ਦੀ ਮਸ਼ਾਲ ਹੋ'; H'Wood ਗਾਇਕਾ ਨੇ PM ਮੋਦੀ ਨੂੰ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਦਿੱਤੀ ਵਧਾਈ

'ਤੁਸੀਂ ਭਾਰਤੀ ਸੁਪਨੇ ਦੀ ਮਸ਼ਾਲ ਹੋ'; H'Wood ਗਾਇਕਾ ਨੇ PM ਮੋਦੀ ਨੂੰ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਦਿੱਤੀ ਵਧਾਈ

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ