Sunday, October 18, 2026
BREAKING
• ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ • ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ • ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ • ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ ਨੁਮਾਇੰਦਗੀ • ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ • 'ਨਿਆਂ, ਆਜ਼ਾਦੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਕਾਨੂੰਨ ਦੇ ਵਿਦਿਆਰਥੀ' ; CJI ਸੂਰਿਆਕਾਂਤ • ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ ਵਧਾਈ ਮਿਆਦ

ਰਾਸ਼ਟਰੀ

ਪੂਰਾ ਦੇਸ਼ ਜਾਣਦਾ ਹੈ CEC ਗਿਆਨੇਸ਼ ਕੁਮਾਰ ਵੋਟ ਚੋਰੀ ਕਰਦੇ ਹਨ : ਰਾਹੁਲ ਗਾਂਧੀ

18 ਅਕਤੂਬਰ, 2026 06:21 PM

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਦੱਖਣੀ ਗੋਆ ਦੇ ਮਡਗਾਓਂ ਵਿਖੇ ਕਾਂਗਰਸ ਦੀ 'ਗੋਇ ਰਾਖੋਣ ਯਾਤਰਾ' ਵਿੱਚ ਸ਼ਿਰਕਤ ਕੀਤੀ ਅਤੇ ਪਾਰਟੀ ਵਰਕਰਾਂ ਨਾਲ 2 ਕਿਲੋਮੀਟਰ ਤੱਕ ਪੈਦਲ ਯਾਤਰਾ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ 'ਤੇ ਗੰਭੀਰ ਦੋਸ਼ ਲਗਾਏ।

ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਸੀਈਸੀ ਗਿਆਨੇਸ਼ ਕੁਮਾਰ ਵੋਟ ਚੋਰੀ ਨੂੰ ਅੰਜਾਮ ਦਿੰਦੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸੰਵਿਧਾਨ ਦੀ ਰੱਖਿਅਕ ਹੈ ਅਤੇ ਪ੍ਰਧਾਨ ਮੰਤਰੀ, ਅਮਿਤ ਸ਼ਾਹ ਤੇ ਗਿਆਨੇਸ਼ ਕੁਮਾਰ ਨੂੰ ਆਪਣੇ ਕੀਤੇ ਦੀ ਕੀਮਤ ਚੁਕਾਉਣੀ ਪਵੇਗੀ ਅਤੇ ਨਿਆਂ ਦਾ ਸਾਹਮਣਾ ਕਰਨਾ ਪਵੇਗਾ।

ਆਪਣੇ ਖਿਲਾਫ ਚੱਲ ਰਹੇ ਮਾਮਲਿਆਂ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਉੱਪਰ ਮਾਣਹਾਨੀ ਦੇ 45 ਤੋਂ ਵੱਧ ਕੇਸ ਦਰਜ ਹਨ, ਜੋ ਕਿ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਹੋਰਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਵੋਟ ਚੋਰੀ ਦਾ ਦੋਸ਼ ਲਗਾਉਣ ਦੇ ਬਾਵਜੂਦ ਉਨ੍ਹਾਂ ਖਿਲਾਫ ਕੇਸ ਦਰਜ ਕਰਨ ਤੋਂ ਸਰਕਾਰ ਡਰਦੀ ਹੈ, ਕਿਉਂਕਿ ਇਹ ਇੱਕ ਵੱਡੀ ਕਾਨੂੰਨੀ ਲੜਾਈ ਬਣ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਹਿਲਾਂ ਦੇਸ਼ ਵਿੱਚ ਵਿਸ਼ਵ-ਪੱਧਰੀ ਸਿੱਖਿਆ ਪ੍ਰਣਾਲੀ ਹੁੰਦੀ ਸੀ, ਪਰ ਹੁਣ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਖਿਲਾਫ ਪੈਲੇਟ ਗਨ ਦੀ ਵਰਤੋਂ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ

ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ ਨੁਮਾਇੰਦਗੀ

ਤਾਜਿਕਿਸਤਾਨ 'ਚ SCO ਬੈਠਕ: ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ ਭਾਰਤ ਦੀ ਨੁਮਾਇੰਦਗੀ

'ਨਿਆਂ, ਆਜ਼ਾਦੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਕਾਨੂੰਨ ਦੇ ਵਿਦਿਆਰਥੀ' ; CJI ਸੂਰਿਆਕਾਂਤ

'ਨਿਆਂ, ਆਜ਼ਾਦੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਕਾਨੂੰਨ ਦੇ ਵਿਦਿਆਰਥੀ' ; CJI ਸੂਰਿਆਕਾਂਤ

ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ ਵਧਾਈ ਮਿਆਦ

ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ ਵਧਾਈ ਮਿਆਦ

ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਰਾਹੁਲ ਗਾਂਧੀ, ਦਿੱਤਾ ਇਹ ਅਹਿਮ ਬਿਆਨ

ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਰਾਹੁਲ ਗਾਂਧੀ, ਦਿੱਤਾ ਇਹ ਅਹਿਮ ਬਿਆਨ

ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ

ਕੈਬਨਿਟ ਸਾਥੀਆਂ ਨਾਲ ਯਮੁਨਾ ਸਫਾਈ ਮੁਹਿੰਮ 'ਚ ਹਿੱਸਾ ਲੈਣ ਪੁੱਜੇ CM ਰੇਖਾ ਗੁਪਤਾ

ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ

ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ

ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...

ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ

'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ