Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਪੂਰੀ ਹੋਈ ਬਜਟ ਦੀ ਤਿਆਰੀ, 'ਹਲਵਾ ਸੈਰੇਮਨੀ' 'ਚ ਸ਼ਾਮਲ ਹੋਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ

27 ਜਨਵਰੀ, 2026 06:01 PM

ਨਵੀਂ ਦਿੱਲੀ : ਕੇਂਦਰੀ ਬਜਟ 2026-27 ਦੀਆਂ ਤਿਆਰੀਆਂ ਹੁਣ ਆਪਣੇ ਅੰਤਿਮ ਪੜਾਅ 'ਚ ਦਾਖਲ ਹੋ ਗਈਆਂ ਹਨ। ਬੁੱਧਵਾਰ ਨੂੰ ਨਵੀਂ ਦਿੱਲੀ ਦੇ ਨਾਰਥ ਬਲਾਕ ਸਥਿਤ ਬਜਟ ਪ੍ਰੈੱਸ 'ਚ ਰਵਾਇਤੀ 'ਹਲਵਾ ਸੈਰੇਮਨੀ' ਨਿਭਾਈ ਗਈ। ਇਸ ਰਸਮ ਦੇ ਨਾਲ ਹੀ 1 ਫਰਵਰੀ ਨੂੰ ਵਿੱਤ ਮੰਤਰੀ ਵੱਲੋਂ ਸੰਸਦ 'ਚ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਤਿਆਰੀਆਂ ਦਾ ਆਖਰੀ ਦੌਰ ਸ਼ੁਰੂ ਹੋ ਗਿਆ ਹੈ। ਇਸ ਮੌਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਵਿੱਤ ਰਾਜ ਮੰਤਰੀ ਪੰਕਜ ਚੌਧਰੀ ਅਤੇ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਸਮਾਗਮ ਦੌਰਾਨ ਵਿੱਤ ਮੰਤਰੀ ਨੇ ਬਜਟ ਤਿਆਰ ਕਰਨ 'ਚ ਜੁਟੇ ਅਧਿਕਾਰੀਆਂ ਦੇ ਕੰਮ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਕੀ ਹੈ 'ਹਲਵਾ ਰਸਮ' ਅਤੇ 'ਲੌਕ-ਇਨ' ਪੀਰੀਅਡ? 

'ਹਲਵਾ ਰਸਮ' ਇਕ ਲੰਬੇ ਸਮੇਂ ਤੋਂ ਚੱਲੀ ਆ ਰਹੀ ਰਵਾਇਤ ਹੈ, ਜੋ ਬਜਟ ਪ੍ਰਕਿਰਿਆ 'ਚ "ਲੌਕ-ਇਨ" ਪੀਰੀਅਡ ਦੀ ਸ਼ੁਰੂਆਤ ਦਾ ਸੰਕੇਤ ਦਿੰਦੀ ਹੈ। ਇਸ ਸਮੇਂ ਦੌਰਾਨ, ਬਜਟ ਦੇ ਸਾਰੇ ਅੰਕੜਿਆਂ ਅਤੇ ਦਸਤਾਵੇਜ਼ਾਂ ਨੂੰ ਅੰਤਿਮ ਰੂਪ ਦੇਣ ਲਈ ਸਬੰਧਤ ਅਧਿਕਾਰੀ ਮੰਤਰਾਲੇ ਦੇ ਅੰਦਰ ਹੀ ਰਹਿ ਕੇ ਕੰਮ ਕਰਦੇ ਹਨ।

ਮੋਬਾਈਲ ਐਪ 'ਤੇ ਉਪਲਬਧ ਹੋਵੇਗਾ ਬਜਟ

ਆਮ ਲੋਕਾਂ ਅਤੇ ਸੰਸਦ ਮੈਂਬਰਾਂ ਦੀ ਸਹੂਲਤ ਲਈ ਸਾਲਾਨਾ ਵਿੱਤੀ ਸਟੇਟਮੈਂਟ, ਗ੍ਰਾਂਟਾਂ ਦੀ ਮੰਗ ਅਤੇ ਵਿੱਤ ਬਿੱਲ ਸਮੇਤ ਸਾਰੇ ਦਸਤਾਵੇਜ਼ 'ਯੂਨੀਅਨ ਬਜਟ ਮੋਬਾਈਲ ਐਪ' 'ਤੇ ਉਪਲਬਧ ਕਰਵਾਏ ਜਾਣਗੇ। ਇਹ ਐਪ ਅੰਗਰੇਜ਼ੀ ਅਤੇ ਹਿੰਦੀ ਭਾਸ਼ਾਵਾਂ 'ਚ ਐਂਡਰਾਇਡ ਅਤੇ ਆਈ.ਓ.ਐੱਸ. (iOS) ਦੋਵਾਂ ਪਲੇਟਫਾਰਮਾਂ 'ਤੇ ਉਪਲਬਧ ਹੋਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ