Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

31 ਮਈ, 2026 06:25 PM

ਮੁੰਬਈ : ਬਾਲੀਵੁੱਡ ਅਦਾਕਾਰਾ ਸਈ ਮਾਂਜਰੇਕਰ ਜਲਦੀ ਹੀ ਇੱਕ ਵੱਡੇ ਪੱਧਰ ਦੀ ਪੈਨ-ਇੰਡੀਆ ਪੀਰੀਅਡ ਡਰਾਮਾ ਫਿਲਮ ‘ਇੰਡੀਆ ਹਾਊਸ’ ਵਿੱਚ ਇੱਕ ਅਹਿਮ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਇਹ ਫਿਲਮ 1905 ਦੇ ਲੰਡਨ ਵਿੱਚ ਆਜ਼ਾਦੀ ਤੋਂ ਪਹਿਲਾਂ ਦੇ ਕਾਲ ਦੀਆਂ ਅਸਲ ਘਟਨਾਵਾਂ 'ਤੇ ਆਧਾਰਿਤ ਦੱਸੀ ਜਾ ਰਹੀ ਹੈ, ਜਿਸ ਵਿੱਚ ਪਿਆਰ ਅਤੇ ਕ੍ਰਾਂਤੀ ਦੀ ਇੱਕ ਪ੍ਰਭਾਵਸ਼ਾਲੀ ਕਹਾਣੀ ਨੂੰ ਪੇਸ਼ ਕੀਤਾ ਗਿਆ ਹੈ। ਫਿਲਮ ਦੀ ਸ਼ੂਟਿੰਗ ਹਿੰਦੀ ਅਤੇ ਤੇਲਗੂ ਦੋਵਾਂ ਭਾਸ਼ਾਵਾਂ ਵਿੱਚ ਕੀਤੀ ਗਈ ਹੈ।


ਮਸ਼ਹੂਰ ਫਿਲਮਕਾਰ ਮਹੇਸ਼ ਮਾਂਜਰੇਕਰ ਦੀ ਬੇਟੀ ਹੋਣ ਦੇ ਬਾਵਜੂਦ, ਸਈ ਫਿਲਮ ਇੰਡਸਟਰੀ ਵਿੱਚ ਆਪਣੀ ਖੁਦ ਦੀ ਪਛਾਣ ਬਣਾ ਰਰਹੀ। ਉਸ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਆਪਣੇ ਫਿਲਮੀ ਪਿਛੋਕੜ ਦੇ 'ਆਰਾਮ ਖੇਤਰ' (comfort zone) ਤੋਂ ਬਾਹਰ ਨਿਕਲ ਕੇ ਕੁਝ ਨਵਾਂ ਕਰਨਾ ਚਾਹੁੰਦੀ ਸੀ। ਸਈ ਅਨੁਸਾਰ, ਉਸ ਲਈ ਸਫਲਤਾ ਦਾ ਮਤਲਬ ਲਗਾਤਾਰ ਸਿੱਖਣਾ, ਅਨੁਸ਼ਾਸਨ ਅਤੇ ਆਪਣੇ ਕੰਮ ਪ੍ਰਤੀ ਸਮਰਪਣ ਹੈ। ਉਸ ਨੇ ਕਿਹਾ ਕਿ ਦੂਜਿਆਂ ਨਾਲ ਤੁਲਨਾ ਕਰਨ ਦੀ ਬਜਾਏ ਵਿਅਕਤੀ ਨੂੰ ਆਪਣੇ ਨਿੱਜੀ ਵਿਕਾਸ 'ਤੇ ਧਿਆਨ ਦੇਣਾ ਚਾਹੀਦਾ ਹੈ।


ਸਈ ਮਾਂਜਰੇਕਰ ਨੇ ਸਾਲ 2019 ਵਿੱਚ ਸਲਮਾਨ ਖਾਨ ਦੀ ਫਿਲਮ ‘ਦਬੰਗ 3’ ਨਾਲ ਬਾਲੀਵੁੱਡ ਵਿੱਚ ਕਦਮ ਰੱਖਿਆ ਸੀ, ਜਿਸ ਵਿੱਚ ਉਸ ਦੇ ‘ਖੁਸ਼ੀ ਚੌਟਾਲਾ’ ਦੇ ਕਿਰਦਾਰ ਨੂੰ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਸੀ। ਹੁਣ ‘ਇੰਡੀਆ ਹਾਊਸ’ ਵਿੱਚ ਉਹ ‘ਸਤੀ’ ਨਾਮ ਦੀ ਇੱਕ ਮੁਟਿਆਰ ਦੀ ਭੂਮਿਕਾ ਨਿਭਾਏਗੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ