Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਪੈਨ ਇੰਡੀਆ ਬਾਲ ਮਜਦੂਰੀ ਅਤੇ ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਬਾਲ ਭਿੱਖਿਆ ਅਤੇ ਬਾਲ ਮਜਦੂਰੀ ਖਿਲਾਫ ਚੈਕਿੰਗ:  ਬਾਲ ਭਿੱਖਿਆ ਵਿੱਚ ਲੱਗਿਆ ਇੱਕ ਬੱਚਾ ਕੀਤਾ ਰੈਸਕਿਊ

07 ਅਗਸਤ, 2025 07:40 PM
ਨਵਾਸ਼ਹਿਰ (ਮਨੋਰੰਜਨ ਕਾਲੀਆ) : ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਜੀ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ  ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਅੰਕੁਰਜੀਤ ਸਿੰਘ ਆਈ ਏ ਐਸ ਜੀ ਜੀ ਵੱਲੋ ਪ੍ਰੋਜੇਕਟ ਪੈਨ ਇੰਡੀਆ ਬਾਲ ਮਜ਼ਦੂਰੀ ਖਿਲਾਫ ਅਭਿਆਨ ਨੂੰ ਸਖ਼ਤਾਈ ਨਾਲ ਲਾਗੂ ਕਰਨ ਲਈ ਹੁਕਮ ਦਿੱਤੇ ਗਏ ਹਨ ਜਿਸ ਦੇ ਚਲਦੇ ਅੱਜ 5 ਅਗਸਤ 2025 ਨੂੰ ਜਿਲਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਵੱਲੋ ਜਿਲਾ ਨਵਾਂ ਸ਼ਹਿਰ ਅਧੀਨ ਆਉਂਦੇ ਬਲਾਕ ਬੰਗਾ ਵਿੱਚ ਜਿਲ੍ਹਾ ਟਾਸਕ ਫੋਰਸ ਵੱਲੋਂ ਬੱਸ ਸਟੈਂਡ ਰੋਡ, ਗੜ ਸ਼ੰਕਰ ਰੋਡ ਅਤੇ ਬੰਗਾ ਤੋਂ ਨਵਾਸ਼ਹਿਰ ਰੋਡ ਤੇ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਖਿਲਾਫ ਚੈਕਿੰਗ ਕੀਤੀ ਗਈ ਅਤੇ ਟੀਮ ਵੱਲੋਂ ਚੈਕਿੰਗ ਦੌਰਾਨ 18 ਸਾਲ ਤੋਂ ਘੱਟ ਉਮਰ ਦੇ  ਇੱਕ ਬੱਚੇ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਵਾਇਆ ਗਿਆ । ਜਿਲਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਬੱਚੇ ਨੂੰ ਰੈਸਕਿਊ ਕਰਨ ਉਪਰੰਤ ਬਾਲ ਭਲਾਈ ਕਮੇਟੀ ਵਿਖੇ ਪੇਸ਼ ਕੀਤਾ ਗਿਆ ਹੈ ਤਾਂ ਜੋ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਬਾਲ ਭਲਾਈ ਕਮੇਟੀ ਵੱਲੋਂ  ਬੱਚੇ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਮੌਜੂਦਾ ਤੌਰ ਤੇ ਬੱਚੇ ਨੂੰ ਸਖੀ ਵਨ ਸਟੋਪ ਸੈਂਟਰ ਵਿਖੇ ਸ਼ੈਲਟਰ ਪ੍ਰਦਾਨ ਕੀਤਾ ਗਿਆ ਹੈ ਇਸ ਉਪਰੰਤ ਬੱਚੇ ਦੇ ਮਾਤਾ ਪਿਤਾ ਦੀ ਭਾਲ ਕੀਤੀ ਜਾਵੇਗੀ ਅਤੇ ਬੱਚੇ ਦੇ ਦਸਤਾਵੇਜ ਵੈਰੀਫਾਈ ਕਰਨ ਉਪਰੰਤ ਉਸ ਦੀ ਸੁਰੱਖਿਆ ਨੂੰ ਯਕੀਨੀਂ ਬਣਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ । ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬੱਚੇ ਦੀ ਉਮਰ ਅਨੁਸਾਰ ਉਸਨੂੰ ਸਕੂਲ ਵਿਚ ਦਾਖਲ ਕਰਵਾਇਆ ਜਾਵੇਗਾ। ਇਸ ਮੌਕੇ ਮੌਜੂਦ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ  ਵੱਲੋਂ ਦੁਕਾਨਦਾਰਾਂ  ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਣਾ ਅਤੇ ਭੀਖ ਮੰਗਵਾਉਣਾ ਕਾਨੂੰਨੀ ਤੌਰ ਤੇ ਅਪਰਾਧ ਹੈ । ਬਾਲ ਮਜਦੂਰੀ ਨੂੰ ਜੜ ਤੋਂ ਖਤਮ ਕਰਨ ਲਈ ਉਹਨਾਂ ਨੂੰ ਕੰਮ ਤੇ ਰੱਖਣ ਦੀ ਬਜਾਏ ਬੱਚਿਆਂ ਅਤੇ ਉਹਨਾਂ ਦੇ ਮਾਂ ਪਿਓ ਦੀ ਕਾਉਂਸਲਿੰਗ ਕੀਤੀ ਜਾਣੀ ਬਣਦੀ ਹੈ ਤਾਂ ਜੋ ਬੱਚਿਆਂ ਦੇ ਮਾਂ ਪਿਓ ਬੱਚਿਆਂ ਤੋਂ ਕੰਮ ਕਰਵਾਉਣ ਜਾਂ ਬੱਚਿਆਂ ਤੋ ਭੀਖ ਮੰਗਵਾਉਣ ਦੀ ਬਜਾਏ ਉਹਨਾਂ ਨੂੰ ਸਿੱਖਿਆ ਨਾਲ ਜੋੜਨ ਲਈ ਸਕੂਲ ਭੇਜਣ ਅਤੇ ਉਹਨਾਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਹੋ ਸਕੇ।ਇਸਦੇ ਨਾਲ ਹੀ  ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਮਜ਼ਦੂਰੀ ਵਿੱਚ ਲੱਗਿਆ ਦਿਖਾਈ ਦਿੰਦਾ ਹੈ ਜਾਂ ਭੀਖ ਮੰਗਦਾ ਹੋਇਆ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 309 ਦੂਜੀ ਮੰਜ਼ਿਲ ਡੀਸੀ ਦਫਤਰ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿੱਚ ਹਰਵਿੰਦਰ ਸਿੰਘ ਲੇਬਰ ਅਫਸਰ, ਜਗਰੂਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ,ਕੰਚਨ ਅਰੋੜਾ ਜਿਲਾ ਬਾਲ ਸੁਰੱਖਿਆ ਅਫਸਰ , ਗੌਰਵ ਸ਼ਰਮਾ ਸੀਪੀਓ ਅਤੇ ਦੀਪਕ ਕੇਸ ਵਰਕਰ, ਸਿੱਖਿਆ ਵਿਭਾਗ ਤੋਂ ਹਰਪਾਲ ਸਿੰਘ ਹੈਡ ਟੀਚਰ,ਤਹਿਸੀਲ ਦਫ਼ਤਰ ਤੋਂ ਹਰਮੇਸ਼ ਸਿੰਘ,ਸਿਹਤ ਵਿਭਾਗ ਤੋਂ ਦਰਬਾਰਾ ਸਿੰਘ, ਟਰੈਫਿਕ ਪੁਲਿਸ ਤੋਂ ਏ ਐਸ ਆਈ ਸੁਖਦੇਵ ਸਿੰਘ ਅਤੇ ਜਸਵਿੰਦਰ ਪਾਲ ਸਿੰਘ ਮੌਜੂਦ ਸਨ

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ