Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਪੈਨਸ਼ਨਰਾਂ ਨੇ ਵੱਡੀ ਗਿਣਤੀ ’ਚ ਪੁੱਜ ਕੇ 'ਪੈਨਸ਼ਨਰ ਸੇਵਾ ਮੇਲੇ' ਦਾ ਲਿਆ ਲਾਭ

17 ਨਵੰਬਰ, 2025 06:24 PM

ਫ਼ਿਰੋਜ਼ਪੁਰ : ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ 13 ਨਵੰਬਰ 2025 ਤੋਂ ਸ਼ੁਰੂ ਹੋਏ 3 ਦਿਨਾਂ ਸਰਕਾਰੀ ਪੈਨਸ਼ਨਰ ਸੇਵਾ ਮੇਲੇ ਦੇ ਆਖ਼ਰੀ ਦਿਨ ਜ਼ਿਲ੍ਹੇ ਭਰ ਦੇ ਪੈਨਸ਼ਨਰਾਂ ਨੇ ਆਪਣੀ ਈ-ਕੇ. ਵਾਈ. ਸੀ. ਪੋਰਟਲ ’ਤੇ ਕਰਵਾਉਣ ਸਮੇਤ ਆਪਣੇ ਲਾਈਫ ਸਰਟੀਫਿਕੇਟ ਆਨਲਾਈਨ ਕਰਵਾਏ। ਇਸ ਮੌਕੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਤੇਜਿੰਦਰ ਸਿੰਘ ਨੇ ਆਏ ਸਾਰੇ ਪੈਨਸ਼ਨਰਾਂ ਦਾ ਇਸ ਮੇਲੇ ਦਾ ਲਾਭ ਲੈਣ ਲਈ ਧੰਨਵਾਦ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ ਰਾਜ ਸਰਕਾਰ ਵੱਲੋਂ ਪੈਨਸ਼ਨਰ/ਫੈਮਲੀ ਪੈਨਸ਼ਨਰਾਂ ਦੀ ਸਹੂਲਤ ਲਈ ਪੈਨਸ਼ਨਰ ਸੇਵਾ ਪੋਰਟਲ ਲਾਗੂ ਕੀਤਾ ਜਾ ਚੁੱਕਾ ਹੈ, ਜਿਸ ਰਾਹੀਂ ਪੈਨਸ਼ਰ ਘਰ ਬੈਠੇ ਹੀ ਆਪਣਾ ਲਾਈਫ ਸਰਟੀਫਿਕੇਟ ਅਪਲੋਡ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਊਟਿੰਗ, ਈ. ਪੀ. ਪੀ. ਪੈਨਸ਼ਨ ਡਾਟਾ ਸ਼ਿਕਾਇਤ ਨਿਵਾਰਨ ਸਕਸੈਸ਼ਨ ਮਾਡਿਊਲ ਆਦਿ ਦੀ ਵਿਵਸਥਾ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਰਾਂ ਦੀ ਜੀਵਨ ਪ੍ਰਮਾਣ ਪੱਤਰ ਦੀ ਪੈਨਸ਼ਨ ਸੇਵਾ ਪੋਰਟਲ ਨਾਲ ਜੋੜਨ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਜ਼ਿਲ੍ਹਾ ਖ਼ਜਾਨਾ ਅਫ਼ਸਰ ਨੇ ਦੱਸਿਆ ਕੇ ਪੈਨਸ਼ਨਰ ਸੇਵਾ ਪੋਰਟਲ ਤਹਿਤ ਹਰੇਕ ਪੈਨਸ਼ਨਰ/ਫੈਮਲੀ ਪੈਨਸ਼ਨਰ ਦਾ ਈ-ਕੇ. ਵਾਈ. ਸੀ. ਕਰਵਾਇਆ ਜਾਣਾ ਲਾਜ਼ਮੀ ਹੈ।

ਭਵਿੱਖ 'ਚ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ  ਹਰਪਾਲ ਸਿੰਘ ਚੀਮਾ ਦੇ ਹੁਕਮਾਂ ’ਤੇ ਪੈਨਸ਼ਨ ਸੇਵਾ ਪੋਰਟਲ ’ਤੇ ਰਹਿ ਗਏ ਪੈਨਸ਼ਨਰਾਂ ਦਾ ਡਾਟਾ ਅਗਲੇ ਹੁਕਮਾਂ ਤੱਕ ਚਾਲੂ ਰਹੇਗਾ। ਕੋਈ ਵੀ ਪੈਨਸ਼ਨਰ ਕਿਸੇ ਵੀ ਕੰਮ ਵਾਲੇ ਦਿਨ ਸਬੰਧਿਤ ਬੈਂਕਾਂ ਅਤੇ ਜ਼ਿਲ੍ਹਾ ਖ਼ਜਾਨਾ ਦਫ਼ਤਰ ਵਿਚ ਤਾਲਮੇਲ ਕਰ ਸਕਦਾ ਹੈ। ਇਸ ਦੇ ਨਾਲ ਹੀ ਦੂਰ-ਦੁਰਾਡੇ ਦੇ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਤਹਿਸੀਲ ਖਜ਼ਾਨਾ ਦਫਤਰਾਂ ਵਿਚ ਵੀ ਪੈਨਸ਼ਨਰਾਂ ਦੀ ਈ. ਕੇ. ਵਾਈ. ਸੀ. ਸ਼ੂਰੂ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...