Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਤੇ ਟਰਾਂਸਮਿਸ਼ਨ ਕਾਰਪੋ:ਲਿਮ:ਮੰਡਲ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ

06 ਅਕਤੂਬਰ, 2025 04:49 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਤੇ ਟਰਾਂਸਮਿਸ਼ਨ ਕਾਰਪੋ:ਲਿਮ:ਮੰਡਲ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਨਰਿੰਦਰ  ਮਹਿਤਾ ਦੀ ਅਗਵਾਈ ਵਿਚ ਕੀਤੀ ਗਈ ਅਤੇ ਸਟੇਜ ਸਕੱਤਰ ਦੀ ਭੂਮਿਕਾ ਡਵੀਜਨਲ ਸਕੱਤਰ ਮਦਨ ਲਾਲ ਰਾਮਰਾਏ ਪੁਰ ਵੱਲੋਂ ਨਿਭਾਈ ਗਈ,ਮੀਟਿੰਗ ਵਿੱਚ ਬਹੁਗਿਣਤੀ ਪੈਨਸ਼ਨਰਜ਼ ਸ਼ਮਿਲ ਹੋਏ।ਜਿਸ ਵਿੱਚ ਪੈਨਸ਼ਨਰਜ਼ ਦੇ ਮੱਸਲੇ ਹੱਲ ਕਰਵਾਉਣ ਸਬੰਧੀ ਵਿਚਾਰ ਕੀਤੀ ਗਈ। ਇਸ ਮੀਟਿੰਗ ਨੂੰ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ,ਸਰਕਲ ਆਗੂ ਵਿਜੇ ਕੁਮਾਰ ਬਾਲੀ, ਨਿਰੰਜਣ ਕੰਗਾਂ,ਡਵੀਜਨਲ ਆਗੂ ਰਵਿੰਦਰ ਭਾਸਕਰ ਰਾਹੋਂ,ਸ਼ੰਭੂ ਨਰਾਇਣ ਰਾਹੋਂ,ਪਰੇਮ ਚਣਕੋਆ,ਸ਼ਿਵ ਰਾਜ,ਨਿਰਮਲ ਜੀਤ ਆਦਿ  ਬੁਲਾਰਿਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਮੁਲਾਜਮਾਂ ਤੇ ਪੈਨਸ਼ਨਰਜ਼ ਦੇ ਸਾਂਝੇ ਫਰੰਟ ਨੂੰ ਵਾਰ-ਵਾਰ ਮੀਟਿੰਗਾਂ ਦੇਕੇ ਮੀਟਿੰਗਾਂ ਨਹੀਂ ਕਰ ਰਹੀ।ਤੇ ਮੰਗਾਂ ਦਾ ਹੱਲ ਨਹੀ ਕੀਤਾ ਜਾ ਰਿਹਾ।ਕੇਦਰ ਸਰਕਾਰ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੂੰ 58% ਡੀਏ ਦੇ ਚੁੱਕੀ ਹੈ।ਪੰਤੂ ਪੰਜਾਬ ਸਰਕਾਰ  ਸਿਰਫ 42% ਤੇ ਹੀ ਚੁੱਪ  ਬੈਠੀ ਹੈ,ਜੋ ਕਿ ਕੇਂਦਰ ਤੋਂ 16% ਘੱਟ ਹੈ।ਜਿਸ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਜ਼ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
 
ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਂਡਿੰਗ  ਰਹਿੰਦੀਆਂ ਡੀ ਏ ਦੀਆਂ ਕਿਸ਼ਤਾਂ ਇਹਨਾਂ ਦਾ ਬਕਾਇਆ ਯੱਕ-ਮੁਕਤ ਦਿੱਤਾ ਜਾਵੇ।ਜਥੇਬੰਦੀ ਵਲੋ ਪੰਜਾਬ ਸਰਕਾਰ ਨੂੰ ਵਾਰ-ਵਾਰ ਭੇਜੇ ਜਾ ਚੁੱਕੇ ਮੰਗ ਪੱਤਰ ਮੁਤਾਬਿਕ ਮੰਗਾਂ ਦਾ ਨਿਪਟਾਰਾ ਜੱਲਦ ਕਰਕੇ ਮੰਗਾਂ ਲਾਗੂ ਕੀਤੀਆਂ ਜਾਣ।ਇਸ ਮੌਕੇ ਵਿਜੇ ਕੁਮਾਰ ਏ ਏ ਈ,ਜੈਪਾਲ ਸ਼ਰਮਾਂ,ਕਰਨੈਲ ਭਾਰਟਾ,ਜਰਨੈਲ ਭਾਰਟਾ,  ਰਾਮਲੁਭਾਇਆ,ਹੁਕਮ ਚੰਦ,ਇੰਦਰਜੀਤ ਸੋਢੀ,ਜਸਵਿੰਦਰ ਸਿੰਘ,ਅਸ਼ੋਕ ਕੁਮਾਰ,ਬਲਜੀਤ ਸਿੰਘ,ਗੁਰਬਚਨ ਸਿੰਘ,ਬਲਦੇਵ ਤਾਜੋਵਾਲ ਅਤੇ ਪਰਮਜੀਤ ਸਿੰਘ ਆਦਿ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ