Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੈਨਸ਼ਨਰਜ਼ ਡੇਅ ਮੌਕੇ ਪੈਨਸ਼ਨਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ

09 ਦਸੰਬਰ, 2025 07:05 PM

ਸਮਰਾਲਾ : ਪੰਜਾਬ ਪੈਨਸ਼ਨਰ ਕਲਿਆਣ ਸੰਗਠਨ ਦੀ ਸਮਰਾਲਾ ਦੀ ਮਾਸਿਕ ਮੀਟਿੰਗ ਪੈਨਸ਼ਨਰ ਭਵਨ ਵਿਖੇ ਚਰਨਜੀਤ ਸਿੰਘ ਸੀਨੀ. ਵਾਈਸ ਪ੍ਰਧਾਨ ਅਤੇ ਰੌਸ਼ਨ ਲਾਲ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਆਰੰਭ 'ਚ ਜਨਰਲ ਸਕੱਤਰ ਵਿਜੈ ਕੁਮਾਰ ਸ਼ਰਮਾ ਨੇ 17 ਦਸੰਬਰ ਨੂੰ ਮਨਾਏ ਜਾ ਰਹੇ ਪੈਨਸ਼ਨਰ ਡੇਅ ਦੀਆਂ ਤਿਆਰੀਆਂ ਲਈ ਵੱਖ-ਵੱਖ ਪ੍ਰਬੰਧਾਂ ਲਈ ਬਣਾਈ ਕਮੇਟੀ ਸਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਉਸ ਦਿਨ 31 ਦਸੰਬਰ 2025 ਤੱਕ 80 ਸਾਲ ਪੂਰੇ ਕਰਨ ਵਾਲੇ ਪੁਰਸ਼ ਪੈਨਸ਼ਨਰ ਅਤੇ 75 ਸਾਲ ਪੂਰੇ ਕਰਨ ਵਾਲੀਆਂ ਇਸਤਰੀ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਇਨ੍ਹਾਂ ਦੀ ਸੂਚੀ ਤਿਆਰ ਕਰਨ ਅਤੇ ਵੇਰਵੇ ਇਕੱਠੇ ਕਰਨ ਸਬੰਧੀ ਰਿਟਾ. ਲੈਕ. ਹਰੀ ਚੰਦ ਵਰਮਾ ਦੀ ਡਿਊਟੀ ਲਗਾਈ ਗਈ ਹੈ, ਪੈਨਸ਼ਨਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵੇਰਵੇ ਨਿੱਜੀ ਰੂਪ ਵਿੱਚ ਜਾਂ ਫੋਨ ਨੰਬਰ 98550-46942 ’ਤੇ 14 ਦਸੰਬਰ ਤੱਕ ਭੇਜ ਸਕਦੇ ਹਨ। ਰੌਸ਼ਨ ਲਾਲ ਅਰੋੜਾ, ਦਲੀਪ ਸਿੰਘ ਵਾਈਸ ਪ੍ਰਧਾਨ, ਹਰੀ ਚੰਦ ਵਰਮਾ, ਨੇਤਰ ਸਿੰਘ ਨੇਤਰ, ਕੁਲਭੂਸ਼ਣ ਸ਼ਰਮਾ ਨੇ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਜਾ ਰਹੇ ਧੱਕੇ ਅਤੇ ਮੰਗਾਂ ਨਾ ਮੰਨਣ ਲਈ ਕੋਸਿਆ। ਮੀਟਿੰਗ ਦੇ ਅਖੀਰ ਵਿੱਚ ਚਰਨਜੀਤ ਸਿੰਘ ਨੇ ਪੈਨਸ਼ਨਰ ਡੇਅ 'ਤੇ ਵੱਧ ਤੋਂ ਵੱਧ ਹਾਜ਼ਰੀ ਅਤੇ ਸਹਿਯੋਗ ਦੀ ਮੰਗ ਕਰਦੇ ਹੋਏ ਸਾਰਿਆਂ ਦਾ ਧੰਨਵਾਦ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ