Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਪੈਨਸ਼ਨਰਜ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਤੇ ਟਰਾਂਸਮਿਸ਼ਨ ਮੰਡਲ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਹੋਈ

08 ਸਤੰਬਰ, 2025 05:07 PM

ਨਵਾਸਹਿਰ (ਮਨੋਰੰਜਨ ਕਾਲੀਆ ) : ਪੈਨਸ਼ਨਰਜ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਤੇ ਟਰਾਂਸਮਿਸ਼ਨ ਮੰਡਲ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਨਰਿੰਦਰ ਕੁਮਾਰ ਮਹਿਤਾ ਦੀ ਅਗਵਾਈ ਵਿਚ ਕੀਤੀ ਗਈ |ਸਟੇਜ ਸਕੱਤਰ ਦੀ ਭੂਮਿਕਾ ਮਦਨ ਲਾਲ ਰਾਮਰਾਏਪੁਰ ਵਲੋਂ ਨਿਭਾਈ ਗਈ |ਬੀਤੇ ਮਹੀਨੇ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਾਡੇ ਸਤਿਕਾਰ ਯੋਗ  ਪੈਨਸ਼ਨਰ ਸਾਥੀ ਜੀਤ ਸਿੰਘ ਰਾਹੋ,ਸਤਪ੍ਕਾਸ਼ ਜੋਸ਼ੀ ਮੂਸਾ ਪੁਰ ਦੇ ਧਰਮ ਪਤਨੀ ਜੀ ਅਤੇ ਹੜ ਪ੍ਰਭਾਵਿਤ ਇਲਾਕਿਆਂ ਵਿਚ ਹੜਾਂ ਦੀ ਲਪੇਟ ਵਿਚ ਜਾਨਾਂ ਗੁਵਾ ਗਏ ਪ੍ਰਾਣੀਆ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ |ਇਸ ਮੀਟਿੰਗ ਵਿੱਚ ਸਰਕਲ ਪ੍ਰਧਾਨ ਕੁਲਵਿੰਦਰ ਅਟਵਾਲ,ਵਿੱਤ ਸਕੱਤਰ ਵਿਜੇ ਬਾਲੀ,ਸਹਾਇਕ ਸਕੱਤਰ ਨਿਰੰਜਨ ਕੰਗਾਂ,ਡਵੀਜਨਲ ਸੀ:ਮੀ:ਪ੍ਰਧਾਨ ਰਵਿੰਦਰ ਰਾਹੋਂ,ਮੀ:ਪ੍ਰਧਾਨ ਸ਼ੰਭੂ ਰਾਹੋਂ,ਪ੍ਰੈਸ ਸਕੱਤਰ ਪੇਮ ਚਣਕੋਆ,ਚਰਨ ਸਿੰਘ ਉਸਮਾਨ ਪੁਰ,ਕਾ:ਸ਼ਿਵ ਰਾਜ,ਬਲਦੇਵ ਤਾਜੋਵਾਲ,ਮਨਜੀਤ ਰੁੜਕੀ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ |ਮੀਟਿੰਗ ਵਿਚ ਪੈਨਸ਼ਨਰਜ ਦੇ ਮੱਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ |ਪੈਨਸ਼ਨਰਜ਼ ਦੇ ਲਟਕਦੇ ਆ ਰਹੇ ਮੱਸਲਿਆਂ ਨੂੰ ਲੈ ਕੇ   ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀਆਂ ਮਾੜੀਆਂ ਨੀਤੀਆਂ ਖਿਲਾਫ ਸਟੇਟ ਕਮੇਟੀ ਦੇ ਫੈਸਲੇ ਮੁਤਾਬਿਕ ਪੰਜਾਬ ਵਿਚ ਸਰਕਲ ਪੱਧਰੀ ਰੋਸ ਧਰਨੇ ਦਿੱਤੇ ਜਾਣੇ ਹਨ |ਇਸ  ਤਹਿਤ 25 ਸਤੰਬਰ ਨੂੰ 10 ਵਜੇ ਸਰਕਲ ਨਵਾਂਸ਼ਹਿਰ ਅੱਗੇ ਰੋਸ ਧਰਨਾ ਦੇਣ ਦਾ ਫੈਸਲਾ ਲਿਆ ਗਿਆ ਹੈ |ਸਮੂਹ ਸਾਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਹੈ ਜੀ |ਇਸ ਮੌਕੇ ਅਸ਼ੋਕ ਕੁਮਾਰ,ਸੋਹਣ ਸਿੰਘ,ਰਾਮਲੁਭਾਇਆ,ਨਿਰਮਲ ਸਿੰਘ,ਅਜੀਤ ਸਿੰਘ,ਛੋਟੂ ਰਾਮ, ਨਿਰਮਲਜੀਤ,ਹੁਕਮ ਚੰਦ,ਦੇਵ ਰਾਜ ਸੁੱਜੋਂ,ਹਰਬਿਲਾਸ,ਸੁਰਿੰਦਰ ਰਾਹੋਂ,ਸੁਰਿੰਦਰ ਸਿੰਘ,ਰਾਮਸ਼ਜੀਵਨ ਅਤੇ ਹੋਰ ਬਹੁਗਿਣਤੀ ਚ ਪੈਨਸ਼ਨਰਜ਼ ਹਾਜਰ ਸਨ |

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'