Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਪੈਨਸ਼ਨਰਜ਼ ਭਲਾਈ ਸੰਸਥਾ( ਰਜਿ) ਖਰੜ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਦਸਮੇਸ਼ ਨਗਰ ਖਰੜ ਵਿਖੇ ਕੀਤੀ

10 ਅਕਤੂਬਰ, 2025 07:42 PM

ਖਰੜ (ਪ੍ਰੀਤ ਪੱਤੀ) : ਅੱਜ ਮਿਤੀ 10/10/25 ਨੂੰ ਪੈਨਸ਼ਨਰਜ਼ ਭਲਾਈ ਸੰਸਥਾ( ਰਜਿ) ਖਰੜ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਦਸਮੇਸ਼ ਨਗਰ ਖਰੜ ਵਿਖੇ ਕੀਤੀ ਗਈ ਜਿਸ ਦੀ ਪ੍ਰਧਾਨਗੀ ਸ੍ਰੀ ਰਾਮ ਕਿਸ਼ਨ ਧੁੰਨਕੀਆ ਪ੍ਰਧਾਨ ਕੀਤੀ ਗਈ। ਪ੍ਰਧਾਨ ਜੀ ਵਲੋਂ ਆਏ ਮੈਂਬਰਾਂ ਨੂੰ ਜੀ ਆਇਆਂ ਆਖਿਆ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਵਿਰੋਧੀ ਸਰਕਾਰ ਹੈ ਜਿਸ ਨੇ ਸਾਢੇ ਤਿੰਨ ਸਾਲਾਂ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅੱਖੋ ਓਹਲੇ ਕਰਨ ਤੋਂ ਸਿਵਾ ਕੁਝ ਨਹੀਂ ਕੀਤਾ। ਸਾਰੀਆ ਸਟੇਟਾਂ ਵਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 58% ਡੀ ਏ ਦਿੱਤਾ ਜਾ ਚੁੱਕਾ ਹੈ ਜਦੋਂ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਜ 42%ਹੀ ਡੀ ਏ ਲੈ ਰਹੇ ਹਨ । ਇੰਨੀ ਮਾੜੀ ਸਰਕਾਰ ਨਾ ਪਹਿਲਾਂ ਆਈ ਹੈ ਅਤੇ ਨਾ ਹੀ ਅੱਗੇ ਨੂੰ ਆਵੇਗੀ । ਮੀਟਿੰਗ ਵਿੱਚ ਸਰਵ ਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਜੇ ਸਰਕਾਰ ਵੱਲੋਂ ਵਲੋਂ 16%ਡੀ ਏ ਦਿਵਾਲੀ ਤੋਂ ਪਹਿਲਾਂ ਨਾ ਜਾਰੀ ਕੀਤਾ ਤਾਂ ਜਥੇਬੰਦੀਆਂ ਨੂੰ ਮਜਬੂਰ ਹੋ ਕੇ ਸਰਕਾਰ ਵਿਰੁੱਧ ਸਖ਼ਤ ਕਦਮ ਚੁੱਕਣਾ ਪਵੇਗਾ । ਹੋ ਸਕਦਾ ਹੈ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਵੀ ਢਿੱਲ ਨਹੀਂ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿੱਚ ਸਰਵ ਸ੍ਰੀ ਜੁਗਿੰਦਰ ਸਿੰਘ, ਗੁਣਵੰਤ ਸਿੰਘ, ਸਵਰਨ ਸਿੰਘ, ਦਰਸ਼ਨ ਸਿੰਘ ਖੇੜੀ, ਧਰਮ ਸਿੰਘ, ਗੁਲਜ਼ਾਰ ਸਿੰਘ ਗਰੇਵਾਲ, ਰਾਜਿੰਦਰ ਸਿੰਘ ਘੜੂੰਆਂ,ਕੇਸਰ ਸਿੰਘ ਜਰਨੈਲ ਸਿੰਘ,ਮੋਹਨ ਸਿੰਘ ਰਣਧੀਰ ਸਿੰਘ ਅਤੇ ਮਲਾਗਰ ਸਿੰਘ ਸ਼ਾਮਿਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ