Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੈਨਸ਼ਨਰਜ਼ ਭਲਾਈ ਸੰਸਥਾ ( ਰਜਿ) ਜ਼ਿਲ੍ਹਾ ਮੁਹਾਲੀ ਵਲੋਂ ਪੈਨਸ਼ਨਰਜ਼ ਦਿਵਸ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਬੜੀ ਧੂਮਧਾਮ ਨਾਲ ਮਨਾਇਆ

22 ਦਸੰਬਰ, 2025 06:41 PM

ਖਰੜ (ਪ੍ਰੀਤ ਪੱਤੀ) : ਪੈਨਸ਼ਨਰਜ਼ ਭਲਾਈ ਸੰਸਥਾ( ਰਜਿ) ਜ਼ਿਲ੍ਹਾ ਮੁਹਾਲੀ ਵਲੋਂ ਪੈਨਸ਼ਨਰਜ਼ ਦਿਵਸ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸ਼ਾਮਲ ਹੋਏ , ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਬੀਬੀ ਪਰਮਜੀਤ ਕੌਰ ਐਮ ਸੀ ਖਰੜ ਅਤੇ ਸ੍ਰੀ ਮੋਹਨ ਲਾਲ ਰਾਹੀਂ ਵਲੋਂ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸ੍ਰ ਸੁਖਦੀਪ ਸਿੰਘ, ਰਣਜੀਤ ਸਿੰਘ ਹੰਸਪਾਲ ਜਰਨਲ ਸਕੱਤਰ,ਚੇਅਰਮੈਨ ਸ੍ਰੀ ਰਾਮ ਕਿਸ਼ਨ ਧੂੰਨਕੀਆ ਗੁਣਵੰਤ ਸਿੰਘ ਵਿੱਤ ਸਕੱਤਰ, ਅਤੇ ਰਣਧੀਰ ਸਿੰਘ ਪ੍ਰਧਾਨ ਕੁਰਾਲੀ ਵਲੋਂ ਆਏ ਪੈਨਸ਼ਨਰਜ਼ ਦਾ ਧੰਨਵਾਦ ਕੀਤਾ। ਸ੍ ਧੂੰਨਕੀਆ ਵਲੋਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵਰਤੇ ਜਾ ਰਹੇ ਭੈੜੇ ਵਰਤਾਓ ਦੀ ਨਿੰਦਾ ਕੀਤੀ ਜਦੋਂ ਤੋਂ ਸਰਕਾਰ ਹੌਂਦ ਵਿਚ ਆਈ ਹੈ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਓਹਲੇ ਹੀ ਕੀਤਾ ਹੈ। ਉਨ੍ਹਾਂ ਵਲੋਂ ਪੈਨਸ਼ਨਰਾਂ ਦੀ ਲੰਮੀ ਉਮਰ ਲਈ ਕਾਮਨਾ ਕੀਤੀ ਗਈ ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ, ਕੈਪਟਨ ਬਲਦੇਵ ਸਿੰਘ ਵਲੋਂ ਪੈਨਸ਼ਨਰਜ਼ ਦਿਵਸ ਮਨਾਉਣ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਸ੍ਰ ਸੁੱਚਾ ਸਿੰਘ ਕੁਰਾਲੀ ਵਲੋਂ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੁੱਧ ਸੋਚ ਦਾ ਆਪਣੀ ਕਵਿਤਾ ਰਾਹੀਂ ਨਕਸ਼ਾ ਪੇਸ਼ ਕੀਤਾ ਗਿਆ ਅਤੇ 75 ਸਾਲ ਭੋਗ ਚੁੱਕੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਗਿਆ ਜਿਸ ਵਿਚ ਸਭ ਤੋਂ ਵਧੇਰੀ ਉਮਰ 100 ਸਾਲ ਤੋਂ ਵੱਧ ਦੇ ਮਾਸਟਰ ਕੁਲਵੰਤ ਸਿੰਘ ਖਰੜ , ਸ੍ਰੀ ਦਰਸ਼ਨ ਸਿੰਘ ਖਰੜ, ਮਹਿੰਦਰ ਸਿੰਘ ਖੋਖਰ, ਮਹਿੰਦਰ ਸਿੰਘ ਰਾਹੀ, ਪ੍ਰੀਤਮ ਕੌਰ ਅਧਿਆਪਕਾ ,ਸੁਰੋਜ ਕੁਮਾਰੀ,ਸਕੰਦਰ ਸਿੰਘ ਐਸ ਡੀ ਓ,ਐਸ ਕੇ ਦਾਬੜਾ ਐਸ ਡੀ ਓ ਰਣਜੀਤ ਸਿੰਘ ਹੰਸਪਾਲ ਐਸ ਡੀ ਓ , ਅਮਰ ਸਿੰਘ ਕੁਰਾਲੀ, ਸੁੱਚਾ ਸਿੰਘ, ਕੁਰਾਲੀ,ਧਰਮ ਪਾਲ ਧਵਨ, ਮਾਸਟਰ ਗੁਰਨਾਮ ਸਿੰਘ ਕੁਰਾਲੀ,ਮਾਸਟਰ ਦਰਸ਼ਨ ਸਿੰਘ ਕੁਰਾਲੀ, ਮਾਸਟਰ ਅਜੈਬ ਸਿੰਘ,ਓਮ ਪ੍ਰਕਾਸ਼ ਅਨੇਜਾ,ਹਰਪਾਲ ਸਿੰਘ, ਸ਼ੇਰ ਸਿੰਘ, ਸੁਰਿੰਦਰ ਕੌਰ ਬੇਦੀ ਮੁਹਾਲੀ, ਕੈਪਟਨ ਬਲਦੇਵ ਸਿੰਘ , ਸਵਰਨ ਸਿੰਘ ਜਨਰਲ ਸਕੱਤਰ ਖਰੜ ਸ਼ਾਮਲ ਸਨ।
ਸ੍ਰ ਗੁਣਵੰਤ ਸਿੰਘ ਵਿੱਤ ਸਕੱਤਰ ਵਲੋਂ ਕੀਤੇ ਗਏ ਪ੍ਰਬੰਧ ਦੀ ਚੇਅਰਮੈਨ ਜੀ ਵਲੋਂ ਪ੍ਰਸੰਸਾ ਕੀਤੀ ਗਈ ਅਤੇ ਆਖ਼ਿਰ ਵਿਚ ਸ੍ਰ ਸੁਖਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਵਲੋਂ ਆਏ ਪੈਨਸ਼ਨਰਾਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਸ੍ਰ ਸੁਦਾਗਰ ਸਿੰਘ ਕੋਮਲ ਵਲੋਂ ਨਿਭਾਈ ਗਈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼