Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੈਨਸ਼ਨਰਾਂ ਵਲੋਂ ਇੱਕ ਦਿਨ ਦੀ ਪੈਨਸ਼ਨ ਹੜ੍ਹ ਪੀੜਤਾਂ ਲਈ ਦੇਣ ਦਾ ਫੈਸਲਾ

17 ਸਤੰਬਰ, 2025 05:22 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਸ੍ਰੀ ਸੋਮ ਲਾਲ ਜੀ ਦੀ ਪ੍ਰਧਾਨਗੀ ਹੇਠ ਹੋਈ। ਇਸ ਸਮੇਂ ਸਾਬਕਾ ਡੀ ਈ ਓ ਗੁਰਮੇਲ ਸਿੰਘ, ਪ੍ਰਿ. ਧਰਮ ਪਾਲ ਜੀ ਦੀ ਭੈਣ ਜਸਪਾਲ ਕੌਰ, ਹਰਬੰਸ ਸਿੰਘ ਜੱਬੋਵਾਲ ਅਤੇ ਹੜ੍ਹਾਂ ਵਿੱਚ ਵਿਛੜ ਚੁੱਕੇ ਸਾਥੀਆਂ ਨੂੰ ਦੋ ਮਿੰਟ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ, ਕਰਨੈਲ ਸਿੰਘ ਰਾਹੋਂ, ਜੋਗਾ ਸਿੰਘ, ਸੋਹਣ ਸਿੰਘ, ਰਾਮ ਪਾਲ, ਰੇਸ਼ਮ ਲਾਲ, ਪ੍ਰਿ ਈਸ਼ਵਰ ਚੰਦਰ, ਸੁੱਚਾ ਰਾਮ, ਹਰਭਜਨ ਸਿੰਘ, ਹਰਮੇਸ਼ ਲਾਲ, ਆਦਿ ਨੇ ਮੌਸਮ ਵਿਭਾਗ ਦੀ ਚਿਤਾਵਨੀ ਦੇ ਬਾਵਜੂਦ  ਡੈਮਾਂ ਵਿੱਚ ਨਿਸਚਿਤ ਮਾਤਰਾ ਤੋਂ ਵੱਧ ਪਾਣੀ ਇਕੱਠਾ ਕਰਨ, ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਸਰਕਾਰ ਵਲੋਂ ਬਚਾ ਦੇ ਪੁਖਤਾ ਪ੍ਰਬੰਧ ਨਾ ਕਰਨ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਸਮੁੱਚੇ ਪੰਜਾਬੀਆਂ, ਹਰਿਆਣਾ, ਰਾਜਸਥਾਨ ਸਮੇਤ ਵੱਖ ਵੱਖ ਰਾਜਾਂ ਤੋਂ ਹੜ੍ਹਪੀੜਤਾਂ ਦੀ ਕੀਤੀ ਜਾ ਰਹੀ ਮਦਦ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਦਰਸਾਉਂਦਾ ਸ਼ਲਾਘਾਯੋਗ ਕਦਮ ਦੱਸਿਆ।

ਮੀਟਿੰਗ ਵਿੱਚ ਪੈਨਸ਼ਨਰਾਂ ਵਲੋਂ ਇੱਕ ਦਿਨ ਦੀ ਪੈਨਸ਼ਨ ਹੜ੍ਹ ਪੀੜਤਾਂ ਲਈ ਮਦਦ ਦੇਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ। ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵਲੋਂ 11 ਅਕਤੂਬਰ ਦੀ ਸੰਗਰੂਰ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਹੁਣ ਤੋਂ ਹੀ ਤਿਆਰੀਆਂ ਵਿਢਣ ਦੀ ਅਪੀਲ ਕੀਤੀ ਗਈ।

ਇਸ ਸਮੇਂ ਜਰਨੈਲ ਸਿੰਘ, ਹੁਸਨ ਲਾਲ, ਅਵਤਾਰ ਸਿੰਘ, ਹਰਦਿਆਲ ਸਿੰਘ, ਹਰਬੰਸ ਸਿੰਘ, ਰਜਿੰਦਰ ਸਿੰਘ ਦੇਹਲ, ਮਹਿੰਦਰ ਪਾਲ, ਦੀਦਾਰ ਸਿੰਘ, ਹਰਭਜਨ ਸਿੰਘ, ਭਾਗ ਸਿੰਘ, ਬਖਤਾਵਰ ਸਿੰਘ, ਚਰਨ ਦਾਸ, ਰਾਵਲ ਸਿੰਘ, ਮਹਿੰਦਰ ਸਿੰਘ, ਵਿਜੇ ਕੁਮਾਰ, ਮਨਜੀਤ ਰਾਮ, ਧੰਨਾ ਰਾਮ, ਚਰਨਜੀਤ, ਕੁਲਦੀਪ ਸਿੰਘ ਕਾਹਲੋਂ, ਚੂਹੜ ਸਿੰਘ,  ਦੇਸ ਰਾਜ ਬੱਜੋਂ, ਸੁਰਜੀਤ ਰਾਮ ਅਤੇ ਹੋਰ ਪੈਨਸ਼ਨਰ ਸਾਥੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.