Wednesday, October 14, 2026
BREAKING
• ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ ਗ੍ਰਿਫ਼ਤਾਰ • ਰੈਸਟੋਰੈਂਟ 'ਚ ਲੱਗੀ ਅੱਗ, ਜਾਨ ਬਚਾਉਣ ਲਈ ਪਹਿਲੀ ਮੰਜ਼ਲ ਤੋਂ ਲੋਕਾਂ ਨੇ ਮਾਰੀ ਛਾਲ • ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ ਇਹ ਹੁਕਮ • ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM ਮੋਦੀ • ਜੰਤਰ-ਮੰਤਰ 'ਤੇ ਤਿਰੰਗਾ ਲਹਿਰਾਉਣ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਗਾਂਧੀ ਦਾ ਬਿਆਨ • ਦਿੱਲੀ 'ਚ SIR ਨਾਲ ਸਬੰਧਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 28 ਅਕਤੂਬਰ ਨੂੰ ਹੋਵੇਗੀ ਸੁਣਵਾਈ • ਪੋਪ ਦੇ ਸਫ਼ਲ ਆਪ੍ਰੇਸ਼ਨ ਤੋਂ ਬਾਅਦ PM ਮੋਦੀ ਨੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ • ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ ਭਾਰਤ ਦਾ ਦੌਰਾ • ਬਿਹਾਰ ਕਿਸ਼ਤੀ ਹਾਦਸੇ 'ਚ ਬੱਚਿਆਂ ਦੀ ਮੌਤ ਬਹੁਤ ਦੁਖਦਾਈ: ਰਾਸ਼ਟਰਪਤੀ ਮੁਰਮੂ • ਦਿੱਲੀ ’ਚ 24 ਘੰਟੇ ਕੰਮ ਕਰਨ ਵਾਲੇ 13 ਨਵੇਂ ਹਵਾ ਗੁਣਵੱਤਾ ਨਿਗਰਾਨੀ ਕੇਂਦਰ ਸ਼ੁਰੂ

ਰਾਸ਼ਟਰੀ

ਪੋਪ ਦੇ ਸਫ਼ਲ ਆਪ੍ਰੇਸ਼ਨ ਤੋਂ ਬਾਅਦ PM ਮੋਦੀ ਨੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ

14 ਅਕਤੂਬਰ, 2026 05:51 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪੋਪ ਲਿਓ XIV ਦੀ ਸਰਜਰੀ ਸਫਲ ਹੋਣ ਤੋਂ ਬਾਅਦ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਪੋਪ ਲਿਓ XIV ਨੇ ਮੰਗਲਵਾਰ ਨੂੰ ਆਪਣੇ ਫੇਫੜਿਆਂ 'ਚੋਂ ਟਿਊਮਰ ਕੱਢਣ ਲਈ ਸਰਜਰੀ ਕੀਤੀ। ਰੋਮਨ ਕੈਥੋਲਿਕ ਈਸਾਈ ਧਰਮ ਦੇ ਕੇਂਦਰ ਵੈਟੀਕਨ ਨੇ ਕਿਹਾ ਕਿ ਪ੍ਰਕਿਰਿਆ ਸਫਲਤਾਪੂਰਵਕ, ਸਮਾਂ-ਸਾਰਣੀ ਅਨੁਸਾਰ ਅਤੇ ਯੋਜਨਾ ਅਨੁਸਾਰ ਪੂਰੀ ਹੋਈ।

ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਆਰਮ 'ਐਕਸ' 'ਤੇ ਪੋਸਟ 'ਚ ਲਿਖਿਆ, ''ਇਹ ਜਾਣ ਕੇ ਖੁਸ਼ੀ ਹੋਈ ਕਿ ਪੋਪ ਲਿਓ XIV ਦੀ ਕੱਲ ਰਾਤ ਨੂੰ ਸਰਜਰੀ ਸਫਰ ਰਹੀ। ਮੈਂ ਉਨ੍ਹਾਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੇ ਨਾਲ-ਨਾਲ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰੈਸਟੋਰੈਂਟ 'ਚ ਲੱਗੀ ਅੱਗ, ਜਾਨ ਬਚਾਉਣ ਲਈ ਪਹਿਲੀ ਮੰਜ਼ਲ ਤੋਂ ਲੋਕਾਂ ਨੇ ਮਾਰੀ ਛਾਲ

ਰੈਸਟੋਰੈਂਟ 'ਚ ਲੱਗੀ ਅੱਗ, ਜਾਨ ਬਚਾਉਣ ਲਈ ਪਹਿਲੀ ਮੰਜ਼ਲ ਤੋਂ ਲੋਕਾਂ ਨੇ ਮਾਰੀ ਛਾਲ

ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ ਇਹ ਹੁਕਮ

ਮੁਖਰਜੀ ਨਗਰ ਵਿੱਚ ਕੋਚਿੰਗ ਸੰਸਥਾਵਾਂ ਦਾ CM ਰੇਖਾ ਗੁਪਤਾ ਵਲੋਂ ਨਿਰੀਖਣ, ਦਿੱਤੇ ਇਹ ਹੁਕਮ

ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM ਮੋਦੀ

ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਦੁਨੀਆ ਭਰ 'ਚ ਤੇਜ਼ੀ ਨਾਲ ਮਿਲ ਰਹੀ ਮਾਨਤਾ: PM ਮੋਦੀ

ਜੰਤਰ-ਮੰਤਰ 'ਤੇ ਤਿਰੰਗਾ ਲਹਿਰਾਉਣ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਗਾਂਧੀ ਦਾ ਬਿਆਨ

ਜੰਤਰ-ਮੰਤਰ 'ਤੇ ਤਿਰੰਗਾ ਲਹਿਰਾਉਣ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਗਾਂਧੀ ਦਾ ਬਿਆਨ

ਦਿੱਲੀ 'ਚ SIR ਨਾਲ ਸਬੰਧਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 28 ਅਕਤੂਬਰ ਨੂੰ ਹੋਵੇਗੀ ਸੁਣਵਾਈ

ਦਿੱਲੀ 'ਚ SIR ਨਾਲ ਸਬੰਧਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 28 ਅਕਤੂਬਰ ਨੂੰ ਹੋਵੇਗੀ ਸੁਣਵਾਈ

ਬਿਹਾਰ ਕਿਸ਼ਤੀ ਹਾਦਸੇ 'ਚ ਬੱਚਿਆਂ ਦੀ ਮੌਤ ਬਹੁਤ ਦੁਖਦਾਈ: ਰਾਸ਼ਟਰਪਤੀ ਮੁਰਮੂ

ਬਿਹਾਰ ਕਿਸ਼ਤੀ ਹਾਦਸੇ 'ਚ ਬੱਚਿਆਂ ਦੀ ਮੌਤ ਬਹੁਤ ਦੁਖਦਾਈ: ਰਾਸ਼ਟਰਪਤੀ ਮੁਰਮੂ

ਦਿੱਲੀ ’ਚ 24 ਘੰਟੇ ਕੰਮ ਕਰਨ ਵਾਲੇ 13 ਨਵੇਂ ਹਵਾ ਗੁਣਵੱਤਾ ਨਿਗਰਾਨੀ ਕੇਂਦਰ ਸ਼ੁਰੂ

ਦਿੱਲੀ ’ਚ 24 ਘੰਟੇ ਕੰਮ ਕਰਨ ਵਾਲੇ 13 ਨਵੇਂ ਹਵਾ ਗੁਣਵੱਤਾ ਨਿਗਰਾਨੀ ਕੇਂਦਰ ਸ਼ੁਰੂ

ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ 'ਤੇ ਜ਼ੋਰ

ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ 'ਤੇ ਜ਼ੋਰ

ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ ਸਹਿਯੋਗ ਵਧਾਉਣ 'ਤੇ ਹੋਈ ਗੱਲਬਾਤ

ਰਾਜਨਾਥ ਸਿੰਘ ਨੇ ਚੈੱਕ ਗਣਰਾਜ ਦੇ ਉੱਪ ਪ੍ਰਧਾਨ ਮੰਤਰੀ ਨਾਲ ਕੀਤੀ ਬੈਠਕ, ਰੱਖਿਆ ਸਹਿਯੋਗ ਵਧਾਉਣ 'ਤੇ ਹੋਈ ਗੱਲਬਾਤ

ਦਿੱਲੀ ’ਚ ਪ੍ਰਦਰਸ਼ਨਾਂ ਤੇ ਪਾਬੰਦੀਆਂ ’ਤੇ ਬੋਲੇ ਚੀਫ਼ ਜਸਟਿਸ, ‘ਇਹ ਮੇਰਾ ਮੁੱਦਾ ਨਹੀਂ ਹੈ’

ਦਿੱਲੀ ’ਚ ਪ੍ਰਦਰਸ਼ਨਾਂ ਤੇ ਪਾਬੰਦੀਆਂ ’ਤੇ ਬੋਲੇ ਚੀਫ਼ ਜਸਟਿਸ, ‘ਇਹ ਮੇਰਾ ਮੁੱਦਾ ਨਹੀਂ ਹੈ’