Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਪੌਸ਼ਟਿਕ ਤੱਤਾਂ ਨਾਲ ਭਰਪੂਰ ਹੈ ਇਹ ਚੀਜ਼! ਜਾਣੋ ਇਸ ਦੇ ਖਾਣ ਦੇ ਫਾਇਦੇ

25 ਮਈ, 2025 06:31 PM

ਲੀਚੀ, ਜੋ ਕਿ ਇਕ ਰਸਦਾਰ ਤੇ ਮਿੱਠਾ ਗਰਮੀਆਂ ਦਾ ਫਲ ਹੈ ਜੋ ਮੁੱਖ ਤੌਰ ’ਤੇ ਚੀਨ ਤੋਂ ਆਇਆ ਹੈ ਅਤੇ ਅੱਜ ਦੁਨੀਆ ਭਰ ’ਚ ਪਸੰਦ ਕੀਤਾ ਜਾਂਦਾ ਹੈ। ਇਹ ਸਿਰਫ਼ ਆਪਣੇ ਸੁਆਦ ਲਈ ਹੀ ਨਹੀਂ, ਸਗੋਂ ਆਪਣੇ ਪੌਸ਼ਟਿਕ ਅਤੇ ਸਿਹਤਮੰਦ ਗੁਣਾਂ ਕਰਕੇ ਵੀ ਖਾਸ ਮੰਨਿਆ ਜਾਂਦਾ ਹੈ। ਲੀਚੀ ’ਚ ਮਿਸ਼੍ਰਿਤ ਤੌਰ ’ਤੇ ਵਿਟਾਮਿਨਾਂ, ਖਣਿਜ ਪਦਾਰਥਾਂ ਅਤੇ ਐਂਟੀਓਕਸੀਡੈਂਟਸ ਮੌਜੂਦ ਹੁੰਦੇ ਹਨ, ਜੋ ਸਾਡੀ ਸਰੀਰਕ ਅਤੇ ਮਨੋਵਿਗਿਆਨਿਕ ਤੰਦਰੁਸਤੀ ’ਚ ਯੋਗਦਾਨ ਪਾਉਂਦੇ ਹਨ। ਇਸ ਫਲ ਦੀ ਰੋਜ਼ਾਨਾ ਖਾਣ-ਪੀਣ ’ਚ ਸ਼ਾਮਲ ਕਰਕੇ ਤੁਸੀਂ ਆਪਣੀ ਸਿਹਤ ਨੂੰ ਨਵੀਂ ਤਾਜ਼ਗੀ ਅਤੇ ਤਾਕਤ ਦੇ ਸਕਦੇ ਹੋ। ਆਓ ਇਸ ਲੇਖ ਰਾਹੀਂ ਅਸੀਂ ਜਾਣਦੇ ਹਾਂ ਕਿ ਲੀਚੀ ਖਾਣ ਦੇ ਸਾਡੇ ਸਰੀਰ ਨੂੰ ਕੀ ਫਾਇਦੇ ਮਿਲਦੇ ਹਨ। 

ਲੀਚੀ ਖਾਣ ਦੇ ਫਾਇਦੇ :- 

ਰੋਗ-ਪ੍ਰਤਿਰੋਧਕ ਤਾਕਤ ਵਧਾਏ
- ਲੀਚੀ ’ਚ ਵਾਧੂ ਮਾਤਰਾ ’ਚ ਵਿਟਾਮਿਨ C ਹੁੰਦਾ ਹੈ ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ।

ਚਮੜੀ ਲਈ ਫਾਇਦੇਮੰਦ
- ਇਹ ਫਲ ਐਂਟੀਓਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ ਜੋ ਚਮੜੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਤੱਤਾਂ ਤੋਂ ਬਚਾਉਂਦੇ ਹਨ ਅਤੇ ਚਮੜੀ ਨੂੰ ਨਿਖਾਰਦੇ ਹਨ।

ਹਾਜ਼ਮੇ ਨੂੰ ਸੁਧਾਰੇ
- ਲੀਚੀ ’ਚ ਫਾਈਬਰ ਹੁੰਦਾ ਹੈ ਜੋ ਭੋਜਨ ਨੂੰ ਪਚਾਉਣ ’ਚ ਮਦਦ ਕਰਦਾ ਹੈ ਅਤੇ ਕਬਜ਼ ਦੀ ਸਮੱਸਿਆ ਤੋਂ ਰਾਹਤ ਦਿੰਦਾ ਹੈ।

ਹਾਈ ਬਲੱਡ ਪ੍ਰੈਸ਼ਰ ਕੰਟ੍ਰੋਲ ਕਰੇ
- ਲੀਚੀ ’ਚ ਪੋਟਾਸ਼ੀਅਮ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਸੰਤੁਲਿਤ ਰੱਖਣ ’ਚ ਸਹਾਇਕ ਹੁੰਦਾ ਹੈ।

ਹੈਲਦੀ ਹਾਰਟ ਦਾ ਵਧੀਆ ਸਰੋਤ 
- ਇਹ ਖੂਨ ’ਚ ਕੋਲੈਸਟਰੋਲ ਦੀ ਮਾਤਰਾ ਨੂੰ ਕੰਮ ਕਰਕੇ ਦਿਲ ਦੀ ਬੀਮਾਰੀਆਂ ਤੋਂ ਬਚਾਅ ਕਰ ਸਕਦੀ ਹੈ।

ਸੋਜ ਨੂੰ ਘਟਾਵੇ 
- ਲੀਚੀ ’ਚ ਐਂਟੀ-ਇੰਫਲਾਮੇਟਰੀ ਗੁਣ ਹੁੰਦੇ ਹਨ ਜੋ ਸਰੀਰ ਦੀ ਅੰਦਰੂਨੀ ਸੋਜ ਨੂੰ ਘਟਾਉਂਦੇ ਹਨ।

ਸਕਿਨ ਅਤੇ ਵਾਲਾਂ ਲਈ ਲਾਭਕਾਰੀ
- ਵਿਟਾਮਿਨ C ਅਤੇ ਕੌਪਰ ਵਾਲੀ ਲੀਚੀ, ਕੋਲਾਜਨ ਦੀ ਪੈਦਾਵਾਰ ਹੋਣ ’ਚ ਮਦਦ ਕਰਦੀ ਹੈ ਜੋ ਚਮੜੀ ਅਤੇ ਵਾਲਾਂ ਨੂੰ ਸਿਹਤਮੰਦ ਰੱਖਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!