Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਪ੍ਰਤਾਪ ਸਿੰਘ ਬਾਜਵਾ ਨੇ PM ਮੋਦੀ ਨੂੰ ਲਿਖੀ ਚਿੱਠੀ, ਨਨਕਾਣਾ ਸਾਹਿਬ ਦੀ ਯਾਤਰਾ ਬਹਾਲ ਕਰਨ ਦੀ ਮੰਗ

17 ਸਤੰਬਰ, 2025 06:50 PM

ਚੰਡੀਗੜ੍ਹ : ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਾਲੇ ਵਧੇ ਤਣਾਅ ਦਰਮਿਆਨ ਕੇਂਦਰ ਸਰਕਾਰ ਵੱਲੋਂ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਦੇ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ 'ਤੇ ਰੋਕ ਲਗਾ ਦਿੱਤੀ ਹੈ। ਇਸ ਫ਼ੈਸਲੇ ਦਾ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਦੇ ਨਾਲ-ਨਾਲ ਸਿਆਸੀ ਆਗੂਆਂ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖ ਕੇ ਗੁਰਪੁਰਬ ਦੇ ਮੱਦੇਨਜ਼ਰ ਸੰਗਤ ਨੂੰ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੁਰੂ ਨਾਨਕ ਜਯੰਤੀ 'ਤੇ ਸਿੱਖਾਂ ਨੂੰ ਨਨਕਾਣਾ ਸਾਹਿਬ ਜਾਣ ਦੇ ਅਧਿਕਾਰ ਤੋਂ ਵਾਂਝਾ ਕਰਨਾ ਸਦੀਆਂ ਪੁਰਾਣੀ ਆਸਥਾ ਅਤੇ ਪਰੰਪਰਾ 'ਤੇ ਇਕ ਸੱਟ ਹੈ। ਇਹ ਪਵਿੱਤਰ ਯਾਤਰਾ ਰਾਜਨੀਤੀ ਤੋਂ ਉੱਪਰ ਹੈ - ਇਹ ਸਾਡੀ ਆਤਮਾ, ਸਾਡੀ ਵਿਰਾਸਤ ਬਾਰੇ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਉਹ ਦੁਨੀਆ ਭਰ ਦੇ ਸਿੱਖਾਂ ਦੇ ਅਧਿਆਤਮਿਕ ਅਧਿਕਾਰਾਂ ਨੂੰ ਬਰਕਰਾਰ ਰੱਖਣ। ਪ੍ਰਤਾਪ ਸਿੰਘ ਬਾਜਵਾ ਨੇ ਇਹ ਵੀ ਕਿਹਾ ਕਿ ਦੋਹਾਂ ਦੇਸ਼ਾਂ ਵਿਚਾਲੇ ਕ੍ਰਿਕਟ ਤੇ ਖੇਡਾਂ ਜਾਰੀ ਹਨ, ਪਰ ਸ਼ਰਧਾਲੂਆਂ ਨੂੰ ਗੁਰੂਧਾਮਾਂ 'ਤੇ ਜਾਣ ਤੋਂ ਰੋਕਿਆ ਜਾ ਰਿਹਾ ਹੈ।

ਬਾਜਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਦਿਆਂ ਸਿੱਖ ਸੰਗਤ ਨੂੰ ਨਨਕਾਣਾ ਸਾਹਿਬ ਦੀ ਸੁਰੱਖਿਅਤ ਯਾਤਰਾ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾ ਸਕਦੇ ਹਨ, ਜਿਵੇਂ ਕਿ ਪਹਿਲਾਂ ਵੀ ਹੁੰਦਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ