Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਰਾਸ਼ਟਰੀ

ਪ੍ਰਦੂਸ਼ਣ ਨੂੰ ਲੈ ਕੇ ਚੀਨ ਨੇ ਭਾਰਤ ਨਾਲ ਸਾਂਝਾ ਕੀਤਾ ਅਨੁਭਵ, ਕਿਹਾ ਕਿ ਸਖਤੀ ਨਾਲ ਨਿਯਮ ਲਾਗੂ ਕਰੇ ਭਾਰਤ

19 ਦਸੰਬਰ, 2025 07:24 PM

ਭਾਰਤ 'ਚ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰਦੀ ਨਜ਼ਰ ਆ ਰਹੀ ਹੈ। ਖਾਸ ਕਰਕੇ ਦਿੱਲੀ ਸ਼ਹਿਰ 'ਚ ਪ੍ਰਦੂਸ਼ਣ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸਰਦੀਆਂ ਦੇ ਮੌਸਮ 'ਚ ਇਕ ਪਾਸੇ ਪ੍ਰਦੂਸ਼ਣ, ਦੂਜੇ ਪਾਸੇ ਧੁੰਦ ਅਤੇ ਕੋਹਰੇ ਕਾਰਨ ਜਨ-ਜੀਵਨ ਅਸਤ-ਵਿਅਸਤ ਹੋ ਜਾਂਦਾ ਹੈ। ਭਾਰਤ 'ਚ ਵੱਧਦੀ ਇਸ ਸਮੱਸਿਆ ਦੇ ਨਿਪਟਾਰੇ ਲਈ ਹਾਲ ਹੀ 'ਚ ਚੀਨੀ ਦੂਤਾਵਾਸ ਦੇ ਇਕ  ਬੁਲਾਰੇ ਯੂ ਜਿੰਗ ਨੇ ਕਿਹਾ ਹੈ ਕਿ ਸੰਘਣੀ ਆਬਾਦੀ ਵਾਲੇ ਵਿਕਾਸਸ਼ੀਲ ਦੇਸ਼ਾਂ ਲਈ ਪ੍ਰਦੂਸ਼ਣ ਅਤੇ ਧੁੰਦ ਨਾਲ ਨਿਪਟਣਾ ਬੇਹੱਦ ਮੁਸ਼ਕਿਲ ਹੁੰਦਾ ਹੈ। 

ਦਰਅਸਲ ਕੁਝ ਸਮਾਂ ਪਹਿਲਾਂ ਚੀਨ ਦੀ ਰਾਜਧਾਨੀ ਦੁਨੀਆਂ ਦੀ ਸਭ ਤੋਂ ਵੱਧ ਪ੍ਰਦੂਸ਼ਿਤ ਰਾਜਧਾਨੀਆਂ ਵਿਚੋਂ ਇਕ ਸੀ ਜਿਸਨੂੰ 'ਸਮੋਗ ਕੈਪੀਟਲ' ਕਿਹਾ ਜਾਂਦਾ ਸੀ। ਰਾਜਧਾਨੀ ਵਿਚੋਂ ਇਸ ਸਮੱਸਿਆ ਨੂੰ ਖਤਮ ਕਰਨ ਲਈ ਕੁਝ ਸਖਤ ਕਦਮ ਉਠਾਏ ਸਨ ਤਾਂ ਜੋ ਰਾਜਧਾਨੀ ਵਿਚੋਂ ਪ੍ਰਦੂਸ਼ਣ ਖਤਮ ਕਰਕੇ ਹਵਾ ਸਾਫ ਕੀਤੀ ਜਾ ਸਕੇ।

ਇਸ ਸੰਬੰਧ 'ਚ ਚੀਨ ਭਾਰਤ ਨਾਲ ਆਪਣੇ ਅਨੁਭਵ ਨੂੰ ਸਾਂਝਾ ਕਰਨ ਲਈ ਤਿਆਰ ਹੈ ਅਤੇ ਭਾਰਤ ਨਾਲ ਮਿਲ ਕੇ ਚੀਨ ਪ੍ਰਦੂਸ਼ਣ ਵਰਗੀ ਸਮੱਸਿਆ ਨੂੰ ਖਤਮ ਕਰਨਾ ਚਾਹੁੰਦਾ ਹੈ। ਚੀਨ ਨੇ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਭਾਰਤ ਨੂੰ 'ਬੀਜਿੰਗ ਮਾਡਲ' ਤੋਂ ਸਬਕ ਲੈਣ ਦੀ ਸਲਾਹ ਦਿੱਤੀ ਹੈ ਜਿਸ 'ਚ ਸਖਤ ਵਾਹਨ ਨਿਯਮ, ਉਦਯੋਗਾਂ ਦਾ ਸਥਾਨਾਂਤਰਨ ਅਤੇ ਜਨਤਕ ਆਵਾਜਾਈ 'ਤੇ ਜ਼ੋਰ ਦਿੱਤਾ ਹੈ। ਚੀਨ ਨੇ ਕਿਹਾ ਕਿ ਇਹ ਕੋਈ 'ਵਨ ਸਾਈਜ਼ ਫਿਟਸ ਆਲ' ਹੱਲ ਨਹੀਂ ਹੈ। ਭਾਰਤ ਨੂੰ ਆਪਣੇ ਹਾਲਾਤਾਂ ਨੂੰ ਦੇਖ ਕੇ ਕੰਮ ਕਰਨਾ ਹੋਵੇਗਾ। ਭਾਰਤ ਅਤੇ ਹੋਰ ਗੁਆਂਢੀ ਰਾਜਾਂ ਵੱਲੋਂ ਪਰਾਲੀ ਜਲਾਉਣ ਕਰਕੇ ਦਿੱਲੀ 'ਚ ਪ੍ਰਦੂਸ਼ਣ ਵੱਧਦਾ ਜਾ ਰਿਹਾ ਹੈ। 
 
ਚੀਨ ਅਤੇ ਭਾਰਤ 'ਚ ਪ੍ਰਦੂਸ਼ਣ ਵਧਣ ਦੇ ਅਲੱਗ-ਅਲੱਗ ਕਾਰਨ ਹੋਣ ਕਰਕੇ ਚੀਨ ਨੇ ਭਾਰਤ ਨੂੰ ਇਸ ਸਮੱਸਿਆ ਦੇ ਹੱਲ ਲਈ ਪ੍ਰਦੂਸ਼ਣ ਵਧਾਉਣ ਵਾਲੇ ਪੁਰਾਣੇ ਵਾਹਨਾਂ 'ਤੇ ਪਾਬੰਦੀਆਂ ਲਗਾ ਕੇ ਇਲੈਕਟ੍ਰਿਕ ਵਾਹਨਾਂ ਨੂੰ ਵਧਾਉਣ ਲਈ ਆਪਣਾ ਅਨੁਭਵ ਸਾਂਝਾ ਕਰਦਿਆਂ ਭਾਰਤ ਨੂੰ ਸਖਤ ਕਦਮ ਉਠਾਉਣ ਲਈ ਵੀ ਆਖਿਆ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ