Tuesday, February 24, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਪ੍ਰਦੂਸ਼ਣ ਕੰਟਰੋਲ ਬੋਰਡ ਕਰੇਗਾ ਕੂੜਾ ਸਾੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ

07 ਦਸੰਬਰ, 2025 09:10 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਵਾਤਾਵਰਣ ਦੀ ਰੱਖਿਆ ਅਤੇ ਹਵਾ ਦੀ ਗੁਣਵੱਤਾ ਨੂੰ ਸੁਧਾਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ 'ਚ ਖੁੱਲ੍ਹੇ ਤੌਰ 'ਤੇ ਮਿਊਸਪਲ ਸੋਲਿਡ ਵੇਸਟ (ਕੂੜਾ) ਸਾੜਨ ਦੇ ਰੁਝਾਨ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸਮਰੱਥ ਅਥਾਰਟੀ ਵੱਲੋਂ ਲਏ ਗਏ ਫੈਸਲਿਆਂ ਅਨੁਸਾਰ, ਖੇਤਰੀ ਦਫ਼ਤਰ ਹੁਸ਼ਿਆਰਪੁਰ ਵੱਲੋਂ ਨਗਰ ਕੌਂਸਲ, ਨਵਾਂਸ਼ਹਿਰ 'ਚ ਵਿਸ਼ੇਸ਼ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਪ੍ਰੋਗਰਾਮ ਕਰਵਾਏ ਗਏ ਤਾਂ ਜੋ ਕੂੜਾ ਸਾੜਨ 'ਤੇ ਪੂਰੀ ਤਰ੍ਹਾਂ ਪਾਬੰਦੀ ਯਕੀਨੀ ਬਣਾਈ ਜਾ ਸਕੇ। ਇਸ ਦੌਰਾਨ ਇੰਜੀ. ਅਰਸ਼ਪ੍ਰੀਤ ਕੌਰ, ਸਹਾਇਕ ਵਾਤਾਵਰਣ ਇੰਜੀਨੀਅਰ ਨੇ ਸਫ਼ਾਈ ਕਰਮਚਾਰੀਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਉਹਨਾਂ ਨੂੰ ਕੂੜਾ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਅਤੇ ਸਿਹਤ ਸੰਬੰਧੀ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਉਹਨਾਂ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਰੂਲਸ, 2016 ਅਨੁਸਾਰ ਮੁੱਢਲੇ ਪੱਧਰ 'ਤੇ ਛਾਂਟ, ਘਰ-ਘਰ ਤੋਂ ਕੂੜਾ ਇਕੱਠਾ ਕਰਨ ਅਤੇ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ 'ਤੇ ਜ਼ੋਰ ਦਿੱਤਾ ਗਿਆ। ਨਗਰ ਕੌਂਸਲ, ਨਵਾਂਸ਼ਹਿਰ 'ਚ ਇਸ ਪ੍ਰੋਗਰਾਮ ਦੌਰਾਨ ਸੈਨੀਟੇਸ਼ਨ ਇੰਸਪੈਕਟਰ, ਕਮਿਊਨਿਟੀ ਫੈਸਿਲੀਟੇਟਰ ਅਤੇ ਲਗਭਗ 60 ਸਫ਼ਾਈ ਸੇਵਕ ਸ਼ਾਮਿਲ ਹੋਏ। ਸਾਰੇ ਹਾਜ਼ਰ ਕਰਮਚਾਰੀਆਂ ਵੱਲੋਂ ਕੂੜਾ ਸਾੜਨ ਨੂੰ ਉਤਸਾਹਿਤ ਨਾ ਕਰਨ ਦੀ ਸਾਂਝੀ ਕਸਮ ਲਈ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...