Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 75ਵਾਂ ਜਨਮਦਿਨ ਭਾਰਤੀ ਜਨਤਾ ਪਾਰਟੀ ਖਰੜ ਵੱਲੋਂ ਲੱਡੂ ਵੰਡ ਕੇ ਮਨਾਇਆ

18 ਸਤੰਬਰ, 2025 03:45 PM

ਖਰੜ (ਪ੍ਰੀਤ ਪੱਤੀ) : ਅੱਜ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ 75ਵੇਂ ਜਨਮਦਿਨ ਤੇ ਖਰੜ ਰਾਮਲੀਲਾ ਗਰਾਊਂਡ ਵਿਖੇ ਲੱਡੂ ਵੰਡ ਕੇ ਉਹਨਾਂ ਦਾ ਜਨਮਦਿਨ ਮਨਾਇਆ ਗਿਆ ਅਤੇ ਉਹਨਾਂ ਦੀ ਲੰਬੀ ਉਮਰ ਦੀ ਅਰਦਾਸ ਵੀ ਕੀਤੀ । ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੇ ਸਾਰੇ ਅਹੁਦੇਦਾਰਾਂ ਵਲ੍ਹੋਂ ਪੰਜਾਬ ਦੇ ਵਿੱਚ ਆਏ ਭਿਆਨਕ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਦੇਖਦੇ ਹੋਏ ਹੜ੍ਹ ਪੀੜਤਾਂ ਨੂੰ ਸ੍ਰੀ ਨਰਿੰਦਰ ਮੋਦੀ ਜੀ ਨੇ 16 ਸੋ ਕਰੋੜ ਪੰਜਾਬ ਨੂੰ ਦੇਣ ਲਈ ਸਾਰਿਆਂ ਨੇ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਪੰਜਾਬ ਦੇ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਹਮੇਸ਼ਾ ਹੀ ਖੜੇ ਰਹਿਣਗੇ ਅਤੇ ਪੰਜਾਬ ਵਾਸੀਆਂ ਦਾ ਹਮੇਸ਼ਾ ਹੀ ਸਾਥ ਦੇਣਗੇ । ਨਰਿੰਦਰ ਮੋਦੀ ਜੀ ਦੇ ਜਨਮ ਦਿਨ ਤੇ ਸਾਰੇ ਸ਼ਹਿਰ ਵਿੱਚ ਲੱਡੂ ਵੰਡੇ । ਇਸ ਮੌਕੇ ਤੇ ਹਾਜ਼ਰ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰ ਪੰਜਾਬ ਬੀਜੇਪੀ ਦੇ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ , ਕਮਲਦੀਪ ਸੈਣੀ , ਸ. ਰਣਜੀਤ ਸਿੰਘ ਗਿੱਲ ਤੇ ਮੋਹਾਲੀ ਜਿਲੇ ਦੇ ਵਾਈਸ ਪ੍ਰਧਾਨ ਪਵਨ ਮਨੋਚਾ , ਬੀਜੇਪੀ ਖਰੜ ਮੰਡਲ ਦੇ ਪ੍ਰਧਾਨ ਰਾਕੇਸ਼ ਗੁਪਤਾ , ਸਾਬਕਾ ਪ੍ਰਧਾਨ ਸੁਭਾਸ਼ ਅਗਰਵਾਲ ਅਤੇ ਜਿਲੇ ਦੀ ਸੈਕਟਰੀ ਪ੍ਰਵੇਸ਼ ਸ਼ਰਮਾ ਅਤੇ ਵੱਡੀ ਗਿਣਤੀ ਵਿੱਚ ਮੈਂਬਰ ਸਾਹਿਬਾਨ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.