Thursday, July 30, 2026
BREAKING
ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ ਰਿਚਾ ਚੱਢਾ ਨੇ ਨਵੇਂ ਸ਼ੋਅ "ਮੁਸਾਫਿਰੀ" ਦਾ ਕੀਤਾ ਐਲਾਨ, ਅਗਸਤ 'ਚ ਯੂਟਿਊਬ 'ਤੇ ਹੋਵੇਗਾ ਪ੍ਰੀਮੀਅਰ 'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ ਪਾਕਿ ਦੇ ਇਨ੍ਹਾਂ ਖਿਡਾਰੀਆਂ 'ਤੇ ICC ਨੇ ਠੋਕਿਆ ਜੁਰਮਾਨਾ, ਜਾਣੋ ਕਿਉਂ ਹੋਈ ਕਾਰਵਾਈ ਸ਼੍ਰੀਹਰੀ ਨਟਰਾਜ 100 ਮੀਟਰ ਬੈਕਸਟ੍ਰੋਕ ਫਾਈਨਲ ਵਿੱਚ ਜਗ੍ਹਾ ਬਣਾਉਣ ਤੋਂ ਖੁੰਝਿਆ

ਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ 5 ਵਜੇ ਦੇਸ਼ ਨੂੰ ਕਰਨਗੇ ਸੰਬੋਧਨ, ਕਰ ਸਕਦੇ ਵੱਡਾ ਐਲਾਨ

21 ਸਤੰਬਰ, 2025 04:44 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਸੰਬੋਧਨ ਦੌਰਾਨ ਉਹ ਕੋਈ ਵੱਡਾ ਐਲਾਨ ਕਰ ਸਕਦੇ ਹਨ। ਹਾਲਾਂਕਿ ਅਜੇ ਇਹ ਸਪਸ਼ਟ ਨਹੀਂ ਹੈ ਕਿ ਉਹ ਕਿਸ ਵਿਸ਼ੇ 'ਤੇ ਬੋਲਣਗੇ, ਪਰ ਕਿਆਸ ਲਗਾਏ ਜਾ ਰਹੇ ਹਨ ਕਿ ਸੰਬੋਧਨ ਦਾ ਮੁੱਖ ਕੇਂਦਰ ਜੀਐੱਸਟੀ ਦੀਆਂ ਨਵੀਆਂ ਦਰਾਂ ਹੋ ਸਕਦੀਆਂ ਹਨ।

ਦਰਅਸਲ, 22 ਸਤੰਬਰ ਤੋਂ ਜੋ ਕਿ ਨਰਾਤਿਆਂ ਦਾ ਪਹਿਲਾ ਦਿਨ ਹੈ, ਜੀਐਸਟੀ ਦੀਆਂ ਨਵੀਆਂ ਦਰਾਂ ਲਾਗੂ ਹੋਣੀਆਂ ਹਨ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦਾ ਸੰਬੋਧਨ ਇਸੇ ਵਿਸ਼ੇ ਤੇ ਕੇਂਦ੍ਰਿਤ ਹੋਵੇਗਾ।

ਜਾਣਕਾਰੀ ਮੁਤਾਬਕ ਜੀਐਸਟੀ ਕੌਂਸਲ ਨੇ 3 ਸਤੰਬਰ ਨੂੰ 12 ਫ਼ੀਸਦੀ ਅਤੇ 28 ਫ਼ੀਸਦੀ ਟੈਕਸ ਸਲੈਬ ਨੂੰ ਖਤਮ ਕਰਨ ਦਾ ਫ਼ੈਸਲਾ ਲਿਆ ਸੀ। ਹੁਣ ਸਿਰਫ਼ 5 ਫ਼ੀਸਦੀ ਅਤੇ 18 ਫ਼ੀਸਦੀ ਦੇ ਨਵੇਂ ਸਲੈਬ ਲਾਗੂ ਹੋਣਗੇ, ਜੋ 22 ਸਤੰਬਰ 2025 ਤੋਂ ਪ੍ਰਭਾਵੀ ਹੋਣਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਸੀ ਕਿ ਜੀਐਸਟੀ ਵਿੱਚ ਇਹ ਸੁਧਾਰ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਆਸਾਨ ਬਣਾਉਣ ਲਈ ਕੀਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਇਸ ਤੋਂ ਪਹਿਲਾਂ ਵੀ ਨਵੀਆਂ ਦਰਾਂ ਦੇ ਲਾਭਾਂ ਬਾਰੇ ਗੱਲ ਕਰ ਚੁੱਕੇ ਹਨ। ਨਾਲ ਹੀ ਉਹ 'ਵੋਕਲ ਫੋਰ ਲੋਕਲ' ਅਤੇ 'ਆਤਮਨਿਰਭਰ ਭਾਰਤ' ਦੀ ਵਕਾਲਤ ਕਰਦੇ ਆ ਰਹੇ ਹਨ। ਅੱਜ ਦੇ ਸੰਬੋਧਨ ਵਿੱਚ ਇਹ ਮੁੱਦੇ ਵੀ ਸ਼ਾਮਲ ਹੋ ਸਕਦੇ ਹਨ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ