Sunday, August 09, 2026
BREAKING
ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut ਪਟਿਆਲਾ-ਰਾਜਪੁਰਾ ਰੋਡ 'ਤੇ ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਸੜ ਕੇ ਹੋਈ ਸੁਆਹ ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ Indian Box Office 'ਤੇ ਚੱਲਿਆ Spider Man ਦਾ ਜਾਦੂ ! ਤੋੜ'ਤੇ ਸਾਰੇ ਰਿਕਾਰਡ ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਛੇੜੀ ਚਰਚਾ ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤ*ਲ ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840 ਅਰਬ ਦੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ

ਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਦੀ ਅਪੀਲ: 'ਹਰ ਘਰ ਤਿਰੰਗਾ' ਮੁਹਿੰਮ 'ਚ ਉਤਸ਼ਾਹ ਨਾਲ ਹਿੱਸਾ ਲੈਣ ਦੇਸ਼ ਵਾਸੀ

09 ਅਗਸਤ, 2026 07:39 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ’ਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਦਾ ਰਾਸ਼ਟਰੀ ਝੰਡਾ ਦੇਸ਼ ਦਾ ਮਾਣ ਹੈ ਅਤੇ ਇਹ ਦੇਸ਼ ਲਈ ਹਮੇਸ਼ਾ ਆਪਣਾ ਸਰਵਉਚ ਯੋਗਦਾਨ ਦੇਣ ਦੀ ਲਗਾਤਾਰ ਪ੍ਰੇਰਣਾ ਦਿੰਦਾ ਹੈ। ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਤਹਿਤ 2022 ’ਚ ਸ਼ੁਰੂ ਹੋਈ ‘ਹਰ ਘਰ ਤਿਰੰਗਾ’ ਮੁਹਿੰਮ ਹੁਣ ਇਕ ਸਾਲਾਨਾ ਰਾਸ਼ਟਰੀ ਮੁਹਿੰਮ ਬਣ ਗਈ ਹੈ, ਜਿਸ ’ਚ ਕਰੋੜਾਂ ਨਾਗਰਿਕ ਹਰ ਸੁਤੰਤਰਤਾ ਦਿਵਸ ਮੌਕੇ ਸਵੈ-ਇੱਛਾ ਨਾਲ ਰਾਸ਼ਟਰੀ ਝੰਡਾ ਲਹਿਰਾਉਂਦੇ ਹਨ।

ਮੋਦੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਸਾਡਾ ਤਿਰੰਗਾ ਸਾਡਾ ਮਾਣ ਹੈ ਅਤੇ ਦੇਸ਼ ਲਈ ਹਮੇਸ਼ਾ ਆਪਣਾ ਸਰਵਉਚ ਯੋਗਦਾਨ ਦੇਣ ਦੀ ਨਿਰੰਤਰ ਪ੍ਰੇਰਣਾ ਹੈ। ਆਓ, ਅਸੀਂ ਹਰ ਘਰ ਤਿਰੰਗਾ ਮੁਹਿੰਮ ’ਚ ਉਤਸ਼ਾਹ ਨਾਲ ਹਿੱਸਾ ਲਈਏ ਅਤੇ ‘ਵਿਕਸਿਤ ਭਾਰਤ’ ਦੇ ਨਿਰਮਾਣ ’ਚ ਯੋਗਦਾਨ ਦੇਣ ਦੇ ਆਪਣੇ ਸਾਂਝੇ ਸੰਕਲਪ ਨੂੰ ਦੁਹਰਾਈਏ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਸਾਲ ਦੀ ਇਹ ਪਹਿਲ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਨੂੰ ਸਮਰਪਿਤ ਹੈ ਅਤੇ ਉਹ ਵੀ ਅਜਿਹੇ ਸਮੇਂ ’ਚ ਜਦੋਂ ਦੇਸ਼ ਇਸ ਦੀ 150ਵੀਂ ਵਰ੍ਹੇਗੰਢ ਮਨਾ ਰਿਹਾ ਹੈ। ‘ਹਰ ਘਰ ਤਿਰੰਗਾ’ ਮੁਹਿੰਮ-2026, 6 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ 9 ਅਗਸਤ ਤੋਂ 17 ਅਗਸਤ ਤੱਕ ਪੂਰੇ ਦੇਸ਼ ’ਚ ਮਨਾਇਆ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840 ਅਰਬ ਦੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ ਰਹੇਗਾ ਭਾਰਤ ! ਕੇਂਦਰ ਨੇ 840 ਅਰਬ ਦੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ

ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ

ਰਾਂਚੀ : ਵਿਦਿਆਰਥੀ ਅੰਦੋਲਨ ਵਿਚਕਾਰ JPSC ਦੇ ਤਿੰਨ ਮੈਂਬਰਾਂ ਵੱਲੋਂ ਅਸਤੀਫਾ

ਰਾਂਚੀ : ਵਿਦਿਆਰਥੀ ਅੰਦੋਲਨ ਵਿਚਕਾਰ JPSC ਦੇ ਤਿੰਨ ਮੈਂਬਰਾਂ ਵੱਲੋਂ ਅਸਤੀਫਾ

ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ ਕੇਰਲ ਦਾ ਨਾਂ ਬਦਲਣ ਦਾ ਪ੍ਰਸਤਾਵ

ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਹੋਣਗੇ 4 ਅਹਿਮ ਬਿੱਲ, ਟ੍ਰਿਬਿਊਨਲਾਂ-ਖਣਿਜਾਂ ਤੇ ਕੇਰਲ ਦਾ ਨਾਂ ਬਦਲਣ ਦਾ ਪ੍ਰਸਤਾਵ

ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ

ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ

ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ ਜਾਂਦੇ...

ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ ਜਾਂਦੇ...

'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ

'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ

ਲੋਕ ਸਭਾ 'ਚ ਭਾਰੀ ਹੰਗਾਮੇ ਦੌਰਾਨ ਟੈਕਸੇਸ਼ਨ ਤੇ ਹੋਰ ਕਾਨੂੰਨ (ਸੋਧ) ਬਿੱਲ ਪਾਸ

ਲੋਕ ਸਭਾ 'ਚ ਭਾਰੀ ਹੰਗਾਮੇ ਦੌਰਾਨ ਟੈਕਸੇਸ਼ਨ ਤੇ ਹੋਰ ਕਾਨੂੰਨ (ਸੋਧ) ਬਿੱਲ ਪਾਸ

ਰਾਜ ਸਭਾ 'ਚ ਗੂੰਜਿਆ ਡਾਕਟਰਾਂ ਦੇ ਕਮਿਸ਼ਨ ਦਾ ਮੁੱਦਾ ! ਰਾਘਵ ਚੱਢਾ ਨੇ ਕੀਤੀ ਰੋਕ ਲਾਉਣ ਦੀ ਮੰਗ

ਰਾਜ ਸਭਾ 'ਚ ਗੂੰਜਿਆ ਡਾਕਟਰਾਂ ਦੇ ਕਮਿਸ਼ਨ ਦਾ ਮੁੱਦਾ ! ਰਾਘਵ ਚੱਢਾ ਨੇ ਕੀਤੀ ਰੋਕ ਲਾਉਣ ਦੀ ਮੰਗ

ਹੁਣ ਮਰਦਸੇ 'ਚ 12 ਤੱਕ ਹੀ ਹੋਵੇਗੀ ਪੜ੍ਹਾਈ, ਯੋਗੀ ਸਰਕਾਰ ਦਾ ਵੱਡਾ ਫੈਸਲਾ

ਹੁਣ ਮਰਦਸੇ 'ਚ 12 ਤੱਕ ਹੀ ਹੋਵੇਗੀ ਪੜ੍ਹਾਈ, ਯੋਗੀ ਸਰਕਾਰ ਦਾ ਵੱਡਾ ਫੈਸਲਾ