Tuesday, April 21, 2026
BREAKING
ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: 18,000 ਤੋਂ ਵਧ ਕੇ 34,000 ਤੱਕ ਹੋ ਸਕਦੀ ਹੈ ਘੱਟੋ-ਘੱਟ ਸੈਲਰੀ! ਕੈਨੇਡਾ ਬਦਲਣ ਜਾ ਰਿਹੈ PR ਦੇ ਨਿਯਮ ! ਵੱਡੇ ਪੱਧਰ 'ਤੇ ਭਾਰਤੀ ਹੋਣਗੇ ਪ੍ਰਭਾਵਿਤ ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ ਭਾਰੀ ਨੁਕਸਾਨ ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ ਚੰਡੀਗੜ੍ਹ ਪੁਲਸ ਦੀ ‘ਕਵਿੱਕ ਰਿਸਪਾਂਸ ਟੀਮ’ ਨੂੰ ਮਿਲੀ ਮਜ਼ਬੂਤੀ, 55 ਨਵੇਂ ਵਾਹਨ ਬੇੜੇ ’ਚ ਸ਼ਾਮਲ 'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ

ਪੰਜਾਬ

ਪ੍ਰਧਾਨ ਸ੍ਰੀ ਸ਼ੇਖਰ ਸ਼ੁਕਲਾ ਜੀ ਨੇ ਅੰਤਿਮ ਅਰਦਾਸ ਵਿੱਚ ਦਿੱਤੀ ਸ਼ਰਧਾਂਜਲੀ, ਪੰਜਾਬ ਬ੍ਰਾਹਮਣ ਇਕੱਠ ਲਈ ਨਵੀਂ ਰੂਪਰੇਖਾ ਤਿਆਰ

25 ਨਵੰਬਰ, 2025 07:49 PM
ਸੁਨਾਮ (ਰਮੇਸ਼ ਗਰਗ ) : ਬੀਤੇ ਦਿਨੀ ਸ਼੍ਰੀ ਬ੍ਰਾਹਮਣ ਸਭਾ ਪੰਜਾਬ ਰਜਿ. ਦੇ ਪ੍ਰਧਾਨ ਸ੍ਰੀ ਸ਼ੇਖਰ ਸ਼ੁਕਲਾ ਜੀ ਵੱਲੋਂ ਭਗਵਾਨ ਪਰਸੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਡਾਕਟਰ ਧਰਮਪਾਲ ਸ਼ਰਮਾ ਜੀ ਦੀ ਅੰਤਿਮ ਅਰਦਾਸ ਵਿੱਚ ਪਹੁੰਚ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਇਸ ਮੌਕੇ ਉਹਨਾਂ ਦੇ ਨਾਲ ਆਰਗੇਨਾਈਜੇਸ਼ਨ ਸੈਕਟਰੀ ਸ੍ਰੀ ਸੁਰਿੰਦਰ ਲਖਨਪਾਲ ਮੋਹਾਲੀ, ਬ੍ਰਾਹਮਣ ਸਭਾ ਸੁਨਾਮ ਇਕਾਈ ਦੇ ਪ੍ਰਧਾਨ ਸ੍ਰੀ ਰੁਪਿੰਦਰ ਭਾਰਦਵਾਜ ਰਿਟਾਇਰਡ ਐਸ ਪੀ, ਸੈਕਟਰੀ ਮਾਸਟਰ ਭੂਸ਼ਣ ਸ਼ਰਮਾ, ਐਡਵੋਕੇਟ ਰਜੇਸ਼ ਬਤਿਸ ,ਕੁਲਵੰਤ ਰਾਏ ਸ਼ਰਮਾ ਪਾਤੜਾਂ, ਐਡਵੋਕੇਟ ਰਮੇਸ਼ ਕੁਮਾਰ, ਮਾਸਟਰ ਭਾਰਤ ਹਰੀ ਸ਼ਰਮਾ, ਕਮਲਜੀਤ ਬਿੱਟੂ ਪਾਤੜਾਂ, ਦੇਸ ਰਾਜ ਸ਼ਰਮਾ ਪਾਤੜਾਂ ,ਜੀਵਨ ਸ਼ੈਲੀ ਪਾਤੜਾਂ, ਦਵਿੰਦਰ ਸ਼ਰਮਾ ਰਾਮਪੁਰਾ ਫੂਲ, ਹਰ ਭਗਵਾਨ ਸ਼ਰਮਾ ਪਾਤੜਾਂ, ਸੁਖਵਿੰਦਰ ਮਾਨ ਰਾਮਪੁਰਾ ਫੂਲ, ਸੰਤ ਸਮਾਜ ਪੰਜਾਬ ਦੇ ਪ੍ਰਧਾਨ ਕਾਹਨ ਦਾਸ ਬਾਵਾ ਨੇ ਵੀ ਸ਼੍ਰੀ ਧਰਮਪਾਲ ਸ਼ਰਮਾ ਜੀ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ।
 
ਇਸ ਮੌਕੇ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਨਮੁੱਖ ਭਾਰਤੀ ਨੇ ਡਾਕਟਰ ਧਰਮਪਾਲ ਸ਼ਰਮਾ ਨੂੰ ਸੱਚੀ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਸਾਰੇ ਬ੍ਰਾਹਮਣ ਇੱਕ ਝੰਡੇ ਹੇਠ ਇਕੱਠੇ ਹੁੰਦੇ ਹਨ ਤਾਂ ਮੈਂ ਅੱਜ ਹੀ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ਅਤੇ ਭਗਵਾਨ ਪਰਸੂਰਾਮ ਬ੍ਰਾਹਮਣ ਸਭਾ ਪੰਜਾਬ ਭੰਗ ਕਰਨ ਦਾ ਐਲਾਨ ਕਰਦਾ ਹਾਂ ਸ੍ਰੀ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਸ਼ੇਖਰ ਸ਼ੁਕਲਾ ਜੀ ਨੇ ਕਿਹਾ ਕਿ ਉਹ ਜਲਦੀ ਹੀ ਇੱਕ ਤਾਲਮੇਲ ਕਮੇਟੀ ਬਣਾ ਕੇ ਇਕੱਠੇ ਹੋਣ ਦੀ ਰੂਪ ਰੇਖਾ ਤਿਆਰ ਕਰਨਗੇ।
 
Have something to say? Post your comment

ਅਤੇ ਪੰਜਾਬ ਖਬਰਾਂ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬੀ.ਐਲ.ਐਮ ਗਰਲਜ਼ ਕਾਲਜ ਵਿਖੇ ਦੂਸਰੇ ਸਾਲ ਦੀਆਂ ਕਾਲਜ ਵਿਦਿਆਰਥਣਾਂ ਵੱਲੋਂ ਫਾਈਨਲ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਯੋਗ ਲਾਭਪਾਤਰੀ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ : ਡਾ ਗੀਤਾਂਜਲੀ ਸਿੰਘ 

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ ਅਕਸੈ਼ ਤਿਰਤੀਆ ਦਾ ਤਿਉਹਾਰ ਮਨਾਇਆ ਗਿਆ   

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ