Tuesday, July 07, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਪ੍ਰਭਾਸ ਦੀ ਫਿਲਮ 'ਦਿ ਰਾਜਾ ਸਾਬ' ਲਈ ਬਣਾਇਆ ਗਿਆ 41,256 ਵਰਗ ਫੁੱਟ ਦਾ ਭੂਤੀਆ ਸੈੱਟ

16 ਜੂਨ, 2025 06:26 PM

ਮੁੰਬਈ : ਦੱਖਣੀ ਭਾਰਤੀ ਫ਼ਿਲਮਾਂ ਦੇ ਮੈਗਾਸਟਾਰ ਪ੍ਰਭਾਸ ਦੀ ਆਉਣ ਵਾਲੀ ਫ਼ਿਲਮ 'ਦਿ ਰਾਜਾ ਸਾਬ' ਲਈ 41,256 ਵਰਗ ਫੁੱਟ ਦਾ ਭੂਤੀਆ ਸੈੱਟ ਬਣਾਇਆ ਗਿਆ ਹੈ। ਇਸ ਸ਼ਾਨਦਾਰ ਸੈੱਟ ਨੂੰ ਮਸ਼ਹੂਰ ਕਲਾ ਨਿਰਦੇਸ਼ਕ ਰਾਜੀਵਨ ਨਾਂਬੀਆਰ ਨੇ ਡਿਜ਼ਾਈਨ ਕੀਤਾ ਹੈ। ਰਾਜੀਵਨ ਨੇ ਕਿਹਾ, ਅਸੀਂ ਸਿਰਫ਼ ਡਰਾਉਣਾ ਦਿਖਾਉਣ ਲਈ ਸੈੱਟ ਨਹੀਂ ਬਣਾਇਆ। ਅਸੀਂ ਕੁਝ ਅਜਿਹਾ ਬਣਾਇਆ ਹੈ ਜਿਸਨੂੰ ਮਹਿਸੂਸ ਕੀਤਾ ਜਾ ਸਕਦਾ ਹੈ। ਅਸੀਂ ਚਾਹੁੰਦੇ ਸੀ ਕਿ ਜੋ ਵੀ ਇਸ ਵਿੱਚ ਕਦਮ ਰੱਖੇ ਉਹ ਤੁਰੰਤ ਇਸ ਦੀ ਗ੍ਰਿਫਤ ਵਿੱਚ ਆ ਜਾਵੇ।"

ਮਾਰੂਤੀ, ਜੋ ਆਪਣੇ ਵਿਲੱਖਣ ਹਾਰਰ-ਫੈਂਟੇਸੀ ਟਚ ਛੋਹ ਲਈ ਜਾਣੇ ਜਾਂਦੇ ਹਨ, ਨੇ ਸਕੇਲ ਅਤੇ ਇਮੋਸ਼ਨ ਨੂੰ ਜੋੜ ਕੇ ਇੱਕ ਅਜਿਹਾ ਅਨੁਭਵ ਬਣਾਇਆ ਹੈ ਜੋ ਸਕ੍ਰੀਨ 'ਤੇ ਨਹੀਂ, ਸਗੋਂ ਸਿੱਧੇ ਨਾੜੀਆਂ ਵਿੱਚ ਦੌੜਦਾ ਹੈ। ਇਥੇ ਹਰ ਪੱਥਰ, ਹਰ ਪਰਛਾਵਾਂ, ਹਰ ਦੀਵਾਰ ਦਾ ਸ਼ੇਡ ਸਭ ਵਿਸ਼ੇਸ਼ ਤੌਰ 'ਤੇ ਇਸ ਅਨੁਭਵ ਨੂੰ ਡੂੰਘਾ ਬਣਾਉਣ ਲਈ ਡਿਜ਼ਾਈਨ ਕੀਤਾ ਗਿਆ ਹੈ। ਇੱਥੋਂ ਤੱਕ ਕਿ ਫਰਸ਼ ਵੀ ਡਰ ਨੂੰ ਉਜਾਗਰ ਕਰਦਾ ਹੈ। 'ਦਿ ਰਾਜਾ ਸਾਬ' ਪੀਪਲ ਮੀਡੀਆ ਫੈਕਟਰੀ ਦੁਆਰਾ ਪੇਸ਼ ਕੀਤੀ ਗਈ ਹੈ ਅਤੇ ਵਿਸ਼ਵਾ ਪ੍ਰਸਾਦ ਦੁਆਰਾ ਨਿਰਮਿਤ ਹੈ। ਇਹ ਫਿਲਮ 5 ਦਸੰਬਰ 2025 ਨੂੰ 5 ਭਾਸ਼ਾਵਾਂ ਤੇਲਗੂ, ਹਿੰਦੀ, ਤਾਮਿਲ, ਕੰਨੜ ਅਤੇ ਮਲਿਆਲਮ ਵਿੱਚ ਰਿਲੀਜ਼ ਹੋਵੇਗੀ। ਇਸ ਫਿਲਮ ਦਾ ਸੰਗੀਤ ਥਮਨ ਐੱਸ. ਦਾ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ